Image default
About us

ਪੰਜਾਬੀ ਇੰਡਸਟਰੀ ਨੂੰ ਵੱਡਾ ਝਟਕਾ! ਗਾਇਕ ਸੁਰਿੰਦਰ ਛਿੰਦਾ ਦਾ ਹੋਇਆ ਦੇਹਾਂਤ

ਪੰਜਾਬੀ ਇੰਡਸਟਰੀ ਨੂੰ ਵੱਡਾ ਝਟਕਾ! ਗਾਇਕ ਸੁਰਿੰਦਰ ਛਿੰਦਾ ਦਾ ਹੋਇਆ ਦੇਹਾਂਤ

 

 

ਲੁਧਿਆਣਾ, 26 ਜੁਲਾਈ (ਨਿਊਜ 18)- ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਇਸ ਦੁਨੀਆਂ ਵਿਚ ਨਹੀਂ ਰਹੇ। ਉਹ ਪਿਛਲੇ ਕਾਫੀ ਦਿਨਾਂ ਤੋਂ ਬਿਮਾਰ ਸਨ ਤੇ ਹਸਪਤਾਲ ਵਿਚ ਜੇਰੇ ਇਲਾਜ ਸਨ।
ਅੱਜ ਸਵੇਰੇ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ। ਇਹ ਖਬਰ ਸੁਣਦੇ ਹੀ ਸੰਗੀਤ ਇੰਡਸਟਰੀ ਵਿਚ ਸੋਗ ਦੀ ਲਹਿਰ ਦੌੜ ਗਈ। ਸੁਰਿੰਦਰ ਸ਼ਿੰਦਾ ਦਾ ਅੱਜ ਡੀਐਮਸੀ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਹੈ। ਕੁਝ ਦਿਨ ਪਹਿਲਾਂ ਉਨ੍ਹਾਂ ਦਾ ਹਸਪਤਾਲ ‘ਚ ਆਪਰੇਸ਼ਨ ਹੋਇਆ ਸੀ। ਜਿਸ ਤੋਂ ਬਾਅਦ ਸਰੀਰ ‘ਚ ਇਨਫੈਕਸ਼ਨ ਵਧ ਗਈ।

Advertisement

Related posts

47ਵਾਂ ਝੰਡਾ ਅਖੰਡ ਜੋਤ ਸ਼ੋਭਾ ਯਾਤਰਾ ਕੋਟਕਪੂਰਾ ਵਿਖੇ 4 ਅਗਸਤ ਨੂੰ ਪੁੱਜੇਗੀ

punjabdiary

ਸਰਹਿੰਦ ਨਹਿਰ ‘ਚ ਡਿੱਗੀ ਕਾਰ: ਬਜ਼ੁਰਗ ਜੋੜੇ ਦੀਆਂ ਲਾਸ਼ਾਂ ਬਰਾਮਦ, ਦੁਰਘਟਨਾ ਜਾਂ ਖੁਦਕੁਸ਼ੀ ਪੁਲਿਸ ਕਰ ਰਹੀ ਦੋਵਾਂ ਕੋਣਾਂ ਤੋਂ ਜਾਂਚ

punjabdiary

ਅੱਤਵਾਦੀ ਮਾਡਿਊਲ ਨਾਲ ਜੁੜੇ 5 ਮੈਂਬਰ ਗ੍ਰਿਫਤਾਰ, DGP ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

punjabdiary

Leave a Comment