Image default
About us

ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜ਼ਾਜ਼, 15-16 ਅਕਤੂਬਰ ਨੂੰ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੇ ਆਸਾਰ

ਪੰਜਾਬ ‘ਚ ਬਦਲੇਗਾ ਮੌਸਮ ਦਾ ਮਿਜ਼ਾਜ਼, 15-16 ਅਕਤੂਬਰ ਨੂੰ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੇ ਆਸਾਰ

 

 

ਚੰਡੀਗੜ੍ਹ, 14 ਅਕਤੂਬਰ (ਡੇਲੀ ਪੋਸਟ ਪੰਜਾਬੀ)- ਪੰਜਾਬ ਵਿਚ ਆਉਣ ਵਾਲੇ 24 ਘੰਟਿਆਂ ਵਿਚ ਮੌਸਮ ਵਿਚ ਵੱਡਾ ਬਦਲਾਅ ਹੋਣ ਜਾ ਰਿਹਾ ਹੈ। ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। IMD ਨੇ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ 15 ਤੇ 16 ਅਕਤੂਬਰ ਮੀਂਹ ਦੀ ਸੰਭਾਵਨਾ ਪ੍ਰਗਟਾਈ ਹੈ। ਇਸ ਦੌਰਾਨ ਤੇਜ਼ ਹਵਾਵਾਂ ਚੱਲਣਗੀਆਂ ਜਿਸ ਨਾਲ ਦਿਨ ਦੇ ਤਾਪਮਾਨ ਵਿਚ ਗਿਰਾਵਟ ਆਉਣ ਦਾ ਅਨੁਮਾਨ ਹੈ।

Advertisement

ਸ਼ੁੱਕਰਵਾਰ ਨੂੰ ਸੂਬੇ ਵਿਚ ਅਧਿਕਤਮ ਤਾਪਮਾਨ 30 ਤੋਂ 35 ਡਿਗਰੀ ਤੱਕ ਰਿਕਾਰਡ ਕੀਤਾ ਗਿਆ ਜੋ ਸਾਧਾਰਨ ਤੋਂ ਥੋੜ੍ਹਾ ਘੱਟ ਰਿਹਾ। ਵਿਭਾਗ ਮੁਤਾਬਕ 13 ਅਕਤੂਬਰ ਨੂੰ ਪੰਜਾਬ ‘ਚ ਸਰਗਰਮ ਹੋਣ ਜਾ ਰਹੀ ਪੱਛਮੀ ਗੜਬੜੀ ਕਾਰਨ ਮੌਸਮ ‘ਚ ਬਦਲਾਅ ਹੋਵੇਗਾ। ਇਸ ਕਾਰਨ 15 ਤੇ 16 ਅਕਤੂਬਰ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Related posts

PGI ਚੰਡੀਗੜ੍ਹ ਨੂੰ ਮਿਲਿਆ ‘ਇੰਡੀਆ ਰਿਸਰਚ ਐਕਸੀਲੈਂਸ’ ਅਵਾਰਡ, ਲੰਡਨ ‘ਚ ਕੀਤਾ ਗਿਆ ਸਨਮਾਨਿਤ

punjabdiary

ਹਥਿਆਰਬੰਦ ਸੈਨਾ ਝੰਡਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਜਾਗਰੂਕਤਾ ਸਾਈਕਲ ਰੈਲੀ ਦਾ ਕੋਟਕਪੂਰਾ ਪੁੱਜਣ ਤੇ ਕੀਤਾ ਗਿਆ ਸਵਾਗਤ

punjabdiary

ਨਹਿਰੀ ਪਾਣੀ ਚ ਕਟੌਤੀ ਖਿਲਾਫ 5 ਜੁਲਾਈ ਨੂੰ ਨਹਿਰੀ ਵਿਭਾਗ ਦੇ ਅਧਿਕਾਰੀਆਂ ਦਾ ਘਿਰਾਓ ਕਰਨ ਦਾ ਐਲਾਨ

punjabdiary

Leave a Comment