Image default
About us

ਪੰਜਾਬ ਦੇ ਸਕੂਲਾਂ ਤੇ ਦਫਤਰਾਂ ਦੇ ਸਮੇਂ ‘ਚ ਹੋਇਆ ਬਦਲਾਅ, ਜਾਣੋ ਨਵੀਂ Timing

ਪੰਜਾਬ ਦੇ ਸਕੂਲਾਂ ਤੇ ਦਫਤਰਾਂ ਦੇ ਸਮੇਂ ‘ਚ ਹੋਇਆ ਬਦਲਾਅ, ਜਾਣੋ ਨਵੀਂ Timing

 

 

 

Advertisement

ਚੰਡੀਗੜ੍ਹ, 29 ਅਗਸਤ (ਡੇਲੀ ਪੋਸਟ ਪੰਜਾਬੀ)- ਇਸ ਸਮੇਂ ਪੰਜਾਬ ਦੇ ਸਕੂਲਾਂ ਤੇ ਸਰਕਾਰੀ ਦਫਤਰਾਂ ਦੇ ਸਮੇਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਪੰਜਾਬ ਸਰਕਾਰ ਵੱਲੋਂ ਰੱਖੜੀ ਦੇ ਤਿਓਹਾਰ ਦੇ ਮੱਦੇਨਜ਼ਰ ਸੂਬੇ ਭਰ ਦੇ ਸਕੂਲਾਂ ਤੇ ਸਰਕਾਰੀ ਦਫਤਰਾਂ ਦੇ ਸਮੇਂ ਵਿੱਚ ਕੁਝ ਰਾਹਤ ਦਿੱਤੀ ਗਈ ਹੈ।

ਸਰਕਾਰ ਵੱਲੋਂ 13 ਦਸੰਬਰ 2022 ਦੇ ਨੋਟੀਫਿਕੇਸ਼ਨ ਅਨੁਸਾਰ ਰੱਖੜੀ ਦਾ ਤਿਓਹਾਰ 30 ਅਗਸਤ ਦਿਨ ਬੁੱਧਵਾਰ ਨੂੰ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ ਤੇ ਸਕੂਲ ਆਦਿ 2 ਘੰਟੇ ਦੇਰੀ ਨਾਲ ਖੁੱਲ੍ਹਣਗੇ।

ਦੱਸ ਦੇਈਏ ਕਿ ਦਰਕਾਰੀ ਦਫਤਰਾਂ ਦਾ ਸਮਾਂ 9 ਵਜੇ ਦਾ ਹੈ, ਇਸ ਲਈ ਰੱਖੜੀ ਦੇ ਤਿਓਹਾਰ ‘ਤੇ 30 ਅਗਸਤ ਨੂੰ ਦਫਤਰਾਂ ਦੇ ਖੁੱਲ੍ਹਣ ਦਾ ਸਮਾਂ 11 ਵਜੇ ਹੋਵੇਗਾ। ਉੱਥੇ ਹੀ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਸਾਰੇ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਦਾ ਹੈ, ਜੋ 30 ਅਗਸਤ ਨੂੰ ਸਵੇਰੇ 10 ਵਜੇ ਖੁੱਲ੍ਹਣਗੇ।

Advertisement

Related posts

ਭਾਰਤ ਦਾ ਕੈਨੇਡਾ ਨੂੰ ਤਕੜਾ ਝਟਕਾ, 40 ਡਿਪਲੋਮੈਟਿਕ ਸਟਾਫ ਨੂੰ ਵਾਪਸ ਬੁਲਾਉਣ ਲਈ ਕਿਹਾ

punjabdiary

ਪੰਜਾਬ ਸਰਕਾਰ ਦਾ ਵੱਡਾ ਫੈਸਲਾ, 500 ਵਰਗ ਗਜ਼ ਤੱਕ ਦੇ ਘਰ ਮਾਲਕਾਂ ਨੂੰ ਮਿਲੇਗਾ ਫਾਇਦਾ

punjabdiary

Breaking- ਗੋਲੀ ਕਾਂਡ ਮਾਮਲੇ ਵਿਚ ਪ੍ਰਕਾਸ਼ ਸਿੰਘ ਤੋਂ SIT ਨੇ ਕਾਫੀ ਸਮੇਂ ਤੱਕ ਪੁੱਛਗਿੱਛ ਕੀਤੀ

punjabdiary

Leave a Comment