Image default
ਤਾਜਾ ਖਬਰਾਂ

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਟਰਾਂਸਪੋਰਟ ਵਿਭਾਗ ਨੇ ਨੋਟਿਸ ਕੀਤਾ ਜਾਰੀ, ਮੰਤਰੀ ਵਾਲੀ ਗੱਡੀ ਕਰੋ ਵਾਪਸ

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਟਰਾਂਸਪੋਰਟ ਵਿਭਾਗ ਨੇ ਨੋਟਿਸ ਕੀਤਾ ਜਾਰੀ, ਮੰਤਰੀ ਵਾਲੀ ਗੱਡੀ ਕਰੋ ਵਾਪਸ
(ਪੰਜਾਬ ਡਾਇਰੀ) 27 ਅਪ੍ਰੈਲ – ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਰਹਿ ਚੁੱਕੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਅੱਜ ਪੰਜਾਬ ਸਰਕਾਰ ਵੱਲੋਂ ਨੋਟਿਸ ਕੱਢਿਆ ਗਿਆ ਹੈ। ਨੋਟਿਸ ਵਿੱਚ ਇਹ ਲਿਖਿਆ ਗਿਆ ਹੈ ਕਿ ਜੋ ਤੁਹਾਨੂੰ ਮੰਤਰੀ ਬਣਨ ਸਮੇਂ ਗੱਡੀ ਦਿੱਤੀ ਗਈ ਸੀ ਉਹ ਕਿਰਪਾ ਕਰਕੇ ਤੁਸੀਂ ਗੱਡੀ ਵਾਪਸ ਕਰ ਦੇਵੋ। ਵਧੀਕ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਵੱਲੋਂ ਜਾਰੀ ਕੀਤੇ ਗਏ ਪੱਤਰ ਵਿਚ ਲਿਖਿਆ ਹੈ। ਤੁਹਾਡੇ ਧਿਆਨ ਵਿੱਚ ਲਿਆਂਦਾ ਜਾਂਦਾ ਹੈ ਕਿ ਮੰਤਰੀ ਕਾਰ ਸ਼ਾਖਾ ਦੀ ਗੱਡੀ ਤੁਹਾਡੇ ਨਾਲ ਚੱਲ ਰਹੀ ਹੈ ਮੋਟਰ ਗੱਡੀ ਬੋਰਡ ਦੀਆਂ ਹਦਾਇਤਾਂ ਮੁਤਾਬਕ ਇਹ ਗੱਡੀ ਸਿਰਫ਼ ਕੈਬਨਿਟ ਮੰਤਰੀ ਲਈ ਹੈ। ਇਸ ਲਈ ਤੁਹਾਨੂੰ ਬੇਨਤੀ ਕੀਤੀ ਜਾਂਦੀ ਹੈ ਇਹ ਗੱਡੀ ਮੰਤਰੀ ਕਾਰ ਸ਼ਾਖਾ ਵਿੱਚ ਜਮ੍ਹਾਂ ਕਰਾਉਣ ਦੀ ਖੇਚਲ ਕਰੋ।

Related posts

Big News-ਬੋਰਵੈੱਲ ‘ਚ ਫਸਿਆ ਰਾਹੁਲ 106 ਘੰਟਿਆਂ ਬਾਅਦ ਜਿੱਤਿਆ ਜ਼ਿੰਦਗੀ ਦੀ ਜੰਗ

punjabdiary

ਅਹਿਮ ਖਬਰ – ਵਾਲੀਆ ਪਰਿਵਾਰ ਨੂੰ ਗਹਿਰਾ ਸਦਮਾ

punjabdiary

Breaking- ਜ਼ਿਲ੍ਹਾ ਅਤੇ ਸੈਸ਼ਨ ਜੱਜ ਫਰੀਦਕੋਟ ਨੇ ਮੁਫਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਵੈਨ ਨੂੰ ਦਿੱਤੀ ਹਰੀ ਝੰਡੀ

punjabdiary

Leave a Comment