Image default
About us

ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਦਿਹਾਂਤ

ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਦਿਹਾਂਤ

 

 

 

Advertisement

ਚੰਡੀਗੜ੍ਹ, 30 ਜੂਨ (ਡੇਲੀ ਪੋਸਟ ਪੰਜਾਬੀ)- ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ 73 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ । ਉਨ੍ਹਾਂ ਨੇ ਸ਼ੁੱਕਰਵਾਰ ਸਵੇਰੇ 11 ਵਜੇ PGI ਚੰਡੀਗੜ੍ਹ ਵਿਖੇ ਆਖਰੀ ਸਾਹ ਲਏ । ਦੱਸਿਆ ਜਾ ਰਿਹਾ ਹੈ ਕਿ ਉਹ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਮਿਲੀ ਜਾਣਕਾਰੀ ਅਨੁਸਾਰ ਬੀਰ ਦਵਿੰਦਰ ਸਿੰਘ ਦਾ ਅੰਤਿਮ ਸਸਕਾਰ ਪਟਿਆਲਾ ਵਿਖੇ ਹੀ ਹੋਵੇਗਾ। ਉਹ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੌਰਾਨ ਪੰਜਾਬ ਦੀ ਵਿਧਾਨ ਸਭਾ ਵਿੱਚ 2003 ਤੋਂ 2004 ਤੱਕ ਡਿਪਟੀ ਸਪੀਕਰ ਵੀ ਰਹੇ।
ਬੀਰ ਦਵਿੰਦਰ ਸਿੰਘ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਗਰਮ ਆਗੂ ਵੀ ਰਹੇ ਹਨ ਅਤੇ 1980 ਵਿੱਚ ਉਨ੍ਹਾਂ ਨੇ ਕਾਂਗਰਸ ਦੀ ਟਿਕਟ ਤੋਂ ਚੋਣ ਲੜੀ ਅਤੇ ਰਾਜਨੀਤਕ ਖੇਤਰ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਸ਼ੁਰੂ ਕੀਤੀ । 2002 ਵਿੱਚ ਉਹ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਵੀ ਰਹੇ।

Related posts

ਹਲਕੇ ਦੇ ਲੋਕਾਂ ਨੇ ਮੇਰਾ ਕੰਮ ਪਸੰਦ ਨਹੀਂ ਕੀਤਾ : ਕੁਸ਼ਲਦੀਪ ਸਿੰਘ ਢਿੱਲੋਂ

punjabdiary

ਮਾਨ ਦੀ ਕੇਂਦਰ ਨੂੰ ਚੇਤਾਵਨੀ, ਛੇਤੀ ਜਾਰੀ ਕਰ ਦਿਓ RDF ਨਹੀਂ ਤਾਂ 1 ਜੁਲਾਈ ਤੋਂ ਖੁਲ੍ਹੇਗੀ ਸੁਪਰੀਮ ਕੋਰਟ

punjabdiary

ਕੁੱਤੇ ਦੇ ਕੱਟਣ ਜਾਂ ਕਿਸੇ ਵੀ ਜਾਨਵਰ ਕਾਰਨ ਜ਼ਖਮੀ ਜਾਂ ਮੌਤ ਹੋਣ ‘ਤੇ ਮਿਲੇਗਾ ਮੁਆਵਜ਼ਾ

punjabdiary

Leave a Comment