ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਲਾਲ ਸਿੰਘ ਦਾ ਦੇਹਾਂਤ
ਚੰਡੀਗੜ੍ਹ ਦੇ ਮੈਕਸ ਹਸਪਤਾਲ ‘ਚ ਲਏ ਆਖ਼ਰੀ ਸਾਹ

ਚੰਡੀਗੜ੍ਹ- ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਲਾਲ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਮੋਹਾਲੀ ਦੇ ਮੈਕਸ ਹਸਪਤਾਲ ‘ਚ ਆਖਰੀ ਸਾਹ ਲਏ ਹਨ। ਜਾਣਕਾਰੀ ਅਨੁਸਾਰ ਉਹ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਪਰਿਵਾਰ ਕੁਝ ਹੀ ਦੇਰ ਤੱਕ ਮ੍ਰਿਤਕ ਦੇਹ ਨੂੰ ਲੈ ਕੇ ਪਟਿਆਲਾ ਪਹੁੰਚੇਗਾ।
-(ਰੋਜਾਨਾ ਸਪੋਕਸਮੈਨ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


