Image default
ਖੇਡਾਂ

ਪੰਜਾਬ ਨੂੰ ਖੇਡਾਂ ‘ਚ ਮੁੜ ਅੱਵਲ ਬਣਾਉਣ ‘ਚ ਪੁਰਜ਼ੋਰ ਕੋਸ਼ਿਸ਼ ਕੀਤੀ ਜਾ ਰਹੀ: ਸਿੱਖਿਆ ਮੰਤਰੀ ਹਰਜੋਤ ਬੈਂਸ

Advertisement

ਚੰਡੀਗੜ੍ਹ, 26 ਸਤੰਬਰ (ਡੇਲੀ ਪੋਸਟ ਪੰਜਾਬੀ)- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੇਡਾਂ ਵਤਨ ਪੰਜਾਬ ਦੀਆਂ-2 ਦੇ ਜ਼ਿਲ੍ਹਾ ਪੱਧਰੀ ਖੇਡਾਂ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਖੇਡਾਂ ਵਿਚ ਮੁੜ ਅੱਵਲ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਨਹਿਰੂ ਸਟੇਡੀਅਮ ਵਿਖੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਜਿਹੜੇ ਖਿਡਾਰੀ ਏਸ਼ੀਅਨ ਖੇਡਾਂ ਵਿੱਚ ਭਾਗ ਲੈਣ ਲਈ ਗਏ ਉਹਨਾਂ ਨੂੰ ਪਹਿਲਾਂ ਹੀ ਤਿਆਰੀ ਕਰਨ ਦੇ ਲਈ ਪੈਸੇ ਦਿੱਤੇ ਗਏ ਤਾਂ ਜੋ ਖਿਡਾਰੀ ਪੂਰੀ ਤਾਕਤ ਨਾਲ ਤਿਆਰੀ ਕਰ ਸਕਣ।

ਕੈਬਨਿਟ ਮੰਤਰੀ ਸ. ਬੈਂਸ ਨੇ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਦੀ ਭਾਵਨਾ ਨਾਲ ਇਹਨਾਂ ਖੇਡਾਂ ਵਿੱਚ ਹਿੱਸਾ ਲੈਣ ਤੇ ਆਪਣੇ ਜ਼ਿਲ੍ਹੇ ਅਤੇ ਅੱਗੇ ਆਪਣੇ ਸੂਬੇ ਤੇ ਦੇਸ਼ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਇਹ ਵੀ ਦੱਸਿਆ ਕਿ ਨਵੀਂ ਪੀੜ੍ਹੀ ਨੂੰ ਤਿਆਰ ਕਰਨ ਲਈ ਵੀ ਉਪਰਾਲੇ ਲਗਾਤਾਰ ਜਾਰੀ ਹਨ ਅਤੇ ਇਸ ਸਾਲ ਜ਼ਿਲ੍ਹਾ ਰੂਪਨਗਰ ਵਿਖੇ ਬਲਾਕ ਪੱਧਰ ਉੱਤੇ ਕਰਵਾਈਆਂ ਇਨ੍ਹਾਂ ਖੇਡਾਂ ਵਿੱਚ ਵਿੱਚ 10 ਹਜ਼ਾਰ ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ।

Advertisement

ਹਰਜੋਤ ਬੈਂਸ ਨੇ ਸਕੂਲਾਂ ਦੇ ਸਰਵਪੱਖੀ ਵਿਕਾਸ ਸਬੰਧੀ ਕੀਤੇ ਜਾ ਰਹੇ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਦੇ ਸਕੂਲਾਂ ਵਿੱਚ 18 ਕਰੋੜ ਰੁਪਏ ਤੋਂ ਵੱਧ ਦੇ ਕਾਰਜ ਸ਼ੁਰੂ ਕੀਤੇ ਜਾ ਰਹੇ ਹਨ। ਪੰਜਾਬ ਸੂਬੇ ਵਿੱਚ 20 ਹਜ਼ਾਰ ਸਕੂਲਾਂ ਵਿੱਚੋਂ 9 ਹਜ਼ਾਰ ਇਹੋ ਜਿਹੇ ਸਕੂਲ ਹਨ ਜਿਹਨਾਂ ਵਿੱਚ ਚਾਰ ਦੀਵਾਰੀ ਨਹੀ ਹੈ ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਬੱਚਿਆ ਦੀ ਸੁਰੱਖਿਆ ਅਤੇ ਸਕੂਲਾਂ ਦੀ ਹੱਦ ਨੂੰ ਨਿਰਧਾਰਿਤ ਕਰਨ ਲਈ ਚਾਰੀ ਦਵਾਰੀ ਸਮੇਤ ਕਲਾਸ ਰੂਮਾਂ ਦਾ ਆਧੁਨਿਕਕਨ ਖੇਡ ਮੈਦਾਨਾਂ ਦਾ ਵਿਕਾਸ ਆਦਿ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤੀਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਹਾਈ ਸਪੀਡ ਵਾਈ-ਫਾਈ ਲਈ BSNL ਨੂੰ 24 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਇਹ ਵਾਈ-ਫਾਈ ਦੀ ਸੇਵਾ ਸ਼ੁਰੂ ਕਰਨ ਲਈ 31 ਦਸੰਬਰ ਤੱਕ ਮੁਕੰਮਲ ਕਰਨ ਦੀ ਹਦਾਇਤ ਵੀ ਜਾਰੀ ਕੀਤੀ ਗਈ ਹੈ। ਜਿਹੜੇ ਸਕੂਲਾਂ ਵਿੱਚ ਬੱਚਿਆਂ ਲਈ ਬੈਠਣ ਲਈ ਬੈਚ ਨਹੀਂ ਹਨ ਉਹਨਾਂ ਨੂੰ ਬੈਂਚ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਸਕੂਲਾਂ ਦੇ ਨਵੀਨੀਕਰਨ ਤੋਂ ਲੈਕੇ ਹਰ ਬੁਨਿਆਦੀ ਲੋੜ ਨੂੰ ਪੂਰਾ ਕੀਤਾ ਜਾ ਰਿਹਾ ਹੈ ਜੋ ਪਿਛਲੇ ਲੰਮੇ ਸਮੇਂ ਤੋਂ ਲੰਬਿਤ ਪਈਆਂ ਸਨ।

ਇਸ ਮੌਕੇ ਬੈਜ ਲਾਉਣ ਦੀ ਰਸਮ ਤੋਂ ਬਾਅਦ ਖਿਡਾਰੀਆਂ ਨੂੰ ਖੇਡਾਂ ਵਿਚ ਖੇਡ ਭਾਵਨਾ ਨਾਲ ਹਿੱਸਾ ਲੈਣ ਅਤੇ ਖੇਡ ਨਿਯਮਾਂ ਦੀ ਪਾਲਣਾ ਹਿੱਤ ਸਹੁੰ ਵੀ ਚੁਕਾਈ ਗਈ ਅਤੇ ਨਾਲ ਹੀ ਖਿਡਾਰੀਆਂ ਨੂੰ ਪਰਾਲੀ ਨਾ ਸਾੜਨ ਲਈ ਆਪਣੇ ਮਾਪਿਆਂ ਅਤੇ ਸਮਾਜ ਨੂੰ ਜਾਗਰੂਕ ਕਰਨ ਹਿੱਤ ਵੀ ਸਹੁੰ ਚੁਕਾਈ ਗਈ। ਇਸ ਮੌਕੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਮੁੱਖ ਮੰਤਰੀ ਫੀਲਡ ਅਫਸਰ ਅਨਮਜੋਤ ਕੌਰ ਮੌਜੂਦ ਸਨ।

ਇਸ ਦੇ ਨਾਲ ਹੀ ਐੱਸ.ਡੀ.ਐਮ. ਹਰਬੰਸ ਸਿੰਘ, ਸਹਾਇਕ ਸਿਵਲ ਸਰਜਨ ਡਾ. ਅੰਜੂ, ਜ਼ਿਲ੍ਹਾ ਖੇਡ ਅਫਸਰ ਰੁਪੇਸ਼ ਕੁਮਾਰ, ਸਰਕਾਰੀ ਕਾਲਜ ਪ੍ਰਿੰ. ਜਤਿੰਦਰ ਸਿੰਘ ਗਿੱਲ, ਪ੍ਰੋ.ਨਿਰਮਲ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ ਪ੍ਰੇਮ ਕੁਮਾਰ ਮਿੱਤਲ, ਉੱਪ ਜ਼ਿਲ੍ਹਾ ਸਿੱਖਿਆ ਅਫਸਰ ਐੱਸ.ਪੀ ਸਿੰਘ, ਰੋਇੰਗ ਕੋਚ ਗੁਰਜਿੰਦਰ ਸਿੰਘ ਚੀਮਾ, ਸ਼ਿਵ ਕੁਮਾਰ ਲਾਲਪੁਰਾ, ਐਡਵੋਕੇਟ ਗੌਰਵ ਅਤੇ ਹੋਰ ਵੱਖ-ਵੱਖ ਸੀਨੀਅਰ ਅਧਿਕਾਰੀ ਤੇ ਅਧਿਆਪਕਾਂ ਸਮੇਤ ਕੋਚ ਸਾਹਿਬਾਨ ਹਾਜ਼ਰ ਸਨ।

Related posts

ਭਾਰਤ ਨੇ ਰਚਿਆ ਇਤਿਹਾਸ, ਸਕੁਐਸ਼ ‘ਚ ਦੀਪਿਕਾ ਪੱਲੀਕਲ ਤੇ ਹਰਿੰਦਰਪਾਲ ਸੰਧੂ ਨੇ ਜਿੱਤਿਆ ਸੋਨ ਤਮਗਾ

punjabdiary

0,4,4,0,4,6…ਕ੍ਰਿਕਟ ਦਾ ਤੂਫਾਨ, ਆਖਰੀ ਓਵਰ ਵਿੱਚ ਹੋ ਗਈ ਮੁਹੰਮਦ ਆਮਿਰ ਦੀ ਪਿਟਾਈ, ਇਸ ਬੱਲੇਬਾਜ਼ ਨੇ ਕੀਤੀ ਉਸ ਦੀ ਪਿਟਾਈ

Balwinder hali

Breaking- ਜਿਲਾ ਪੱਧਰੀ ਅੰ-21 ਅਤੇ 21 ਤੋਂ 40 ਉਮਰ ਵਰਗ ਦੇ ਖੇਡ ਮੁਕਾਬਲੇ ਦੀ ਸ਼ੁਰੁਆਤ

punjabdiary

Leave a Comment