Image default
About us

ਪੰਜਾਬ ਯੂਨੀਵਰਸਿਟੀ ਦੇ ਡੈਂਟਲ ਵਿਦਿਆਰਥੀਆਂ ਵਲੋਂ ਭੁੱਖ ਹੜਤਾਲ ਜਾਰੀ; ਇਕ ਵਿਦਿਆਰਥੀ ਦੀ ਵਿਗੜੀ ਸਿਹਤ

ਪੰਜਾਬ ਯੂਨੀਵਰਸਿਟੀ ਦੇ ਡੈਂਟਲ ਵਿਦਿਆਰਥੀਆਂ ਵਲੋਂ ਭੁੱਖ ਹੜਤਾਲ ਜਾਰੀ; ਇਕ ਵਿਦਿਆਰਥੀ ਦੀ ਵਿਗੜੀ ਸਿਹਤ

 

 

 

Advertisement

ਚੰਡੀਗੜ੍ਹ, 9 ਨਵੰਬਰ (ਰੋਜਾਨਾ ਸਪੋਕਸਮੈਨ)- ਪੰਜਾਬ ਯੂਨੀਵਰਸਿਟੀ ਦੇ ਡਾ. ਹਰਿਵੰਸ਼ ਸਿੰਘ ਜੱਜ ਇੰਸਟੀਚਿਊਟ ਫ਼ਾਰ ਡੈਂਟਲ ਸਾਇੰਸਜ਼ ਦੇ ਵਿਦਿਆਰਥੀ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਹਨ। ਇਸ ਦੌਰਾਨ ਇਕ ਪ੍ਰਦਰਸ਼ਨਕਾਰੀ ਵਿਦਿਆਰਥੀ ਦੀ ਸਿਹਤ ਵਿਗੜ ਗਈ, ਜਿਸ ਨੂੰ ਇਲਾਜ ਲਈ ਚੰਡੀਗੜ੍ਹ ਸੈਕਟਰ-16 ਦੇ ਹਸਪਤਾਲ ਲਿਜਾਇਆ ਗਿਆ।

ਇਹ ਵਿਦਿਆਰਥੀ ਸਟਾਈਪੰਡ ਵਧਾਉਣ ਦੀ ਮੰਗ ਨੂੰ ਲੈ ਕੇ ਕਰੀਬ ਇਕ ਹਫ਼ਤੇ ਤੋਂ ਹੜਤਾਲ ’ਤੇ ਹਨ। ਉਨ੍ਹਾਂ ਦੀ ਮੰਗ ਹੈ ਕਿ ਯੂਟੀ ਪ੍ਰਸ਼ਾਸਨ ਸਟਾਈਪੰਡ ਵਧਾਉਣ ਵਿਚ ਉਨ੍ਹਾਂ ਦੀ ਮਦਦ ਕਰੇ, ਕਿਉਂਕਿ ਉਹ ਯੂਟੀ ਦੇ ਮਰੀਜ਼ਾਂ ਨੂੰ ਸੇਵਾਵਾਂ ਦੇ ਰਹੇ ਹਨ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਵਲੋਂ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ ਅਤੇ ਨਾ ਹੀ ਇਸ ਸਬੰਧੀ ਕੋਈ ਮੀਟਿੰਗ ਕੀਤੀ ਜਾ ਰਹੀ ਹੈ।

Related posts

ਹੜ੍ਹ ਪੀੜਤਾਂ ਲਈ ਪਿੰਡ ਵਾਸੀਆਂ ਵੱਲੋਂ ਵੱਡੀ ਗਿਣਤੀ ਵਿੱਚ ਪਹੁੰਚਾਇਆ ਜਾ ਰਿਹਾ ਹੈ ਲੰਗਰ, ਹਰਾ ਚਾਰਾ ਅਤੇ ਹੋਰ ਰਸਦ

punjabdiary

ਵਿਧਾਇਕ ਸੇਖੋਂ ਨੇ ਮੁਕਤਸਰ ਸਾਹਿਬ-ਸਾਦਿਕ- ਫਿਰੋਜ਼ਪੁਰ ਸੜਕ ਦਾ ਕੰਮ ਸ਼ੁਰੂ ਕਰਵਾਇਆ

punjabdiary

Big News- ਭਗਵੰਤ ਮਾਨ ਕੱਲ੍ਹ ਮੁੜ ਬੱਝਣਗੇ ਵਿਆਹ ਦੇ ਬੰਧਨ ‘ਚ ਜਾਣੋ ਕਿਸ ਨਾਲ ਹੋਵੇਗਾ ਵਿਆਹ

punjabdiary

Leave a Comment