Image default
About us

ਪੰਜਾਬ ਵਿਚ 24 ਜੁਲਾਈ ਤੱਕ ਮੌਸਮ ਨੂੰ ਲੈ ਕੇ ਅਲਰਟ ਜਾਰੀ

ਚੰਡੀਗੜ੍ਹ, 21 ਜੁਲਾਈ (ਨਿਊਜ 18)- ਦੇਸ਼ ਦੇ ਕਈ ਸੂਬਿਆਂ ‘ਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਮੌਸਮ ਵਿਭਾਗ ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਐਨਸੀਆਰ ਖੇਤਰ ਵਿੱਚ ਲਗਾਤਾਰ ਮੀਂਹ ਪੈਣ ਦੀ ਭਵਿੱਖਬਾਣੀ ਕਰ ਰਿਹਾ ਹੈ।
ਮੌਸਮ ਵਿਭਾਗ ਨੇ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਪੂਰਬੀ ਮੱਧ ਪ੍ਰਦੇਸ਼, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਕਰਨਾਟਕ, ਕੇਰਲ, ਮਹੇ ਅਤੇ ਪੁਡੇਰੀ ਦੇ ਹੋਰ ਸ਼ਹਿਰਾਂ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਚੰਡੀਗੜ੍ਹ ਮੌਸਮ ਕੇਂਦਰ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ 21 ਤੋਂ 24 ਜੁਲਾਈ ਤੱਕ ਮੀਂਹ ਸਬੰਧੀ ਅਲਰਟ ਜਾਰੀ ਕੀਤਾ ਹੈ। 21 ਤੋਂ 24 ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਕੁੱਝ ਥਾਵਾਂ ‘ਤੇ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ।
ਦੇਸ਼ ਦੇ ਕਈ ਸੂਬਿਆਂ ‘ਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਮੌਸਮ ਵਿਭਾਗ ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਐਨਸੀਆਰ ਖੇਤਰ ਵਿੱਚ ਲਗਾਤਾਰ ਮੀਂਹ ਪੈਣ ਦੀ ਭਵਿੱਖਬਾਣੀ ਕਰ ਰਿਹਾ ਹੈ।
ਮੌਸਮ ਵਿਭਾਗ ਨੇ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਪੂਰਬੀ ਮੱਧ ਪ੍ਰਦੇਸ਼, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਕਰਨਾਟਕ, ਕੇਰਲ, ਮਹੇ ਅਤੇ ਪੁਡੇਰੀ ਦੇ ਹੋਰ ਸ਼ਹਿਰਾਂ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਚੰਡੀਗੜ੍ਹ ਮੌਸਮ ਕੇਂਦਰ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ 21 ਤੋਂ 24 ਜੁਲਾਈ ਤੱਕ ਮੀਂਹ ਸਬੰਧੀ ਅਲਰਟ ਜਾਰੀ ਕੀਤਾ ਹੈ। 21 ਤੋਂ 24 ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਕੁੱਝ ਥਾਵਾਂ ‘ਤੇ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ।

Advertisement

Related posts

ਜਲੰਧਰ ‘ਚ ਹੋਵੇਗੀ ਪੰਜਾਬ ਕੈਬਿਨਟ ਦੀ ਅਗਲੀ ਮੀਟਿੰਗ, CM ਮਾਨ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

punjabdiary

ਕੈਨੇਡੀਅਨ ਲੋਕਾਂ ਨੂੰ ਵੱਡੀ ਰਾਹਤ, ਭਾਰਤ ਨੇ ਬਹਾਲ ਕੀਤੀ e-visa ਸਰਵਿਸ- ਸੂਤਰ

punjabdiary

Breaking- ਖਤਰਨਾਕ ਪਿਟਬੁੱਲ ਦਾ ਆਤੰਕ, ਕਈ ਪਿੰਡਾਂ ਦੇ ਲੋਕਾਂ ਨੂੰ ਵੱਢਿਆ

punjabdiary

Leave a Comment