Tuesday, July 21, 2026
Google search engine
Homeਰਾਜਨੀਤੀਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਐਲਾਨ: 3 ਅਗਸਤ ਤੋਂ ਹੋਵੇਗੀ...

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਐਲਾਨ: 3 ਅਗਸਤ ਤੋਂ ਹੋਵੇਗੀ ਸ਼ੁਰੂਆਤ, AAP ਸਰਕਾਰ ਦਾ ਆਖਰੀ ਇਜਲਾਸ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਐਲਾਨ: 3 ਅਗਸਤ ਤੋਂ ਹੋਵੇਗੀ ਸ਼ੁਰੂਆਤ, AAP ਸਰਕਾਰ ਦਾ ਆਖਰੀ ਇਜਲਾਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਸੈਸ਼ਨ ਕਰਵਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਚੰਡੀਗੜ੍ਹ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਅਧਿਕਾਰਕ ਐਲਾਨ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਮਾਨਸੂਨ ਸੈਸ਼ਨ 3 ਅਗਸਤ ਤੋਂ ਸ਼ੁਰੂ ਹੋਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਸੈਸ਼ਨ ਕਰਵਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਖ਼ਾਸ ਗੱਲ ਇਹ ਹੈ ਕਿ ਇਹ ਇਜਲਾਸ ਆਮ ਆਦਮੀ ਪਾਰਟੀ (AAP) ਸਰਕਾਰ ਦੇ ਮੌਜੂਦਾ ਕਾਰਜਕਾਲ ਦਾ ਆਖਰੀ ਵਿਧਾਨ ਸਭਾ ਸੈਸ਼ਨ ਹੋਵੇਗਾ। ਇਸ ਕਾਰਨ ਇਸ ਸੈਸ਼ਨ ਨੂੰ ਸਿਆਸੀ ਪੱਖੋਂ ਵੀ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਸਰਕਾਰ ਵੱਲੋਂ ਇਸ ਦੌਰਾਨ ਕਈ ਮਹੱਤਵਪੂਰਨ ਮਸਲਿਆਂ ਅਤੇ ਨੀਤੀਆਂ ‘ਤੇ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।

-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments