Image default
ਤਾਜਾ ਖਬਰਾਂ

ਪੰਜਾਬ ਵਿੱਚ ਸਰਪੰਚ ਲਈ 52825 ਅਤੇ ਪੰਚ ਲਈ 166338 ਨਾਮਜ਼ਦਗੀਆਂ ਹੋਈਆਂ ਪ੍ਰਾਪਤ

Advertisement

ਚੰਡੀਗੜ, 6 ਅਕਤੂਬਰ (ਜੀ ਨਿਊਜ)- ਗ੍ਰਾਮ ਪੰਚਾਇਤ ਚੋਣਾਂ ਵਿੱਚ ਸਰਪੰਚਾਂ ਲਈ ਕੁੱਲ 52825 ਅਤੇ ਪੰਚਾਂ ਲਈ 166338 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ। ਇਸ ਸਬੰਧੀ ਜਾਣਕਾਰੀ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦਿੱਤੀ ਹੈ।

ਇਹ ਵੀ ਪੜ੍ਹੋ-ਪਿੰਡ ਜਗਤਪੁਰਾ ਦੀਆਂ ਪੰਚਾਇਤੀ ਚੋਣਾਂ ਹੋਈਆਂ ਰੱਦ, ਪਰਵਾਸੀ ਮਜ਼ਦੂਰਾਂ ਦੀਆਂ 6500 ਵੋਟਾਂ ਦਾ ਪਿਆ ਰੌਲਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਕੁੱਲ 13229 ਗ੍ਰਾਮ ਪੰਚਾਇਤਾਂ ਹਨ, ਜਿੱਥੇ ਚੋਣਾਂ ਹੋਣੀਆਂ ਹਨ। ਉਨ੍ਹਾਂ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਤੋਂ ਸੂਚਨਾ ਪ੍ਰਾਪਤ ਕਰਨ ਤੋਂ ਬਾਅਦ ਤਸਦੀਕ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਵੱਖਰਾ ਟੇਬਲ ਤਿਆਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ- SGPC ਨੇ ਸ੍ਰੀ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ‘ਤੇ ਰੋਕ ਦਾ ਲਿਆ ਸਖ਼ਤ ਨੋਟਿਸ, ਮੰਗਿਆ ਸਪੱਸ਼ਟੀਕਰਨ

Advertisement

ਜ਼ਿਲ੍ਹਾ ਅਨੁਸਾਰ
– ਅੰਮ੍ਰਿਤਸਰ ਵਿੱਚ ਸਰਪੰਚਾਂ ਲਈ 3770 ਅਤੇ ਪੰਚਾਂ ਲਈ 14860 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
-ਬਠਿੰਡਾ ਵਿੱਚ ਸਰਪੰਚਾਂ ਲਈ 1559 ਅਤੇ ਪੰਚਾਂ ਲਈ 5186 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
– ਬਰਨਾਲਾ ਵਿੱਚ ਸਰਪੰਚਾਂ ਲਈ 774 ਅਤੇ ਪੰਚਾਂ ਲਈ 2297 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
-ਫ਼ਤਹਿਗੜ੍ਹ ਸਾਹਿਬ ਵਿੱਚ ਸਰਪੰਚਾਂ ਲਈ 1602 ਅਤੇ ਪੰਚਾਂ ਲਈ 4720 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
-ਫਰੀਦਕੋਟ ਵਿੱਚ ਸਰਪੰਚਾਂ ਲਈ 1118 ਅਤੇ ਪੰਚਾਂ ਲਈ 3377 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
-ਫ਼ਿਰੋਜ਼ਪੁਰ ਵਿੱਚ ਸਰਪੰਚਾਂ ਲਈ 3266 ਅਤੇ ਪੰਚਾਂ ਲਈ 9095 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
-ਫਾਜ਼ਿਲਕਾ ਵਿੱਚ ਸਰਪੰਚਾਂ ਲਈ 2591 ਅਤੇ ਪੰਚਾਂ ਲਈ 6733 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
– ਗੁਰਦਾਸਪੁਰ ਵਿੱਚ ਸਰਪੰਚਾਂ ਲਈ 5317 ਅਤੇ ਪੰਚਾਂ ਲਈ 17484 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।

ਇਹ ਵੀ ਪੜ੍ਹੋ- ਪਾਕਿਸਤਾਨ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਭਾਰਤ ਵਿੱਚ ਨਹੀਂ ਹੋਵੇਗੀ ਰਿਲੀਜ਼
– ਹੁਸ਼ਿਆਰਪੁਰ ਵਿੱਚ ਸਰਪੰਚਾਂ ਲਈ 4419 ਅਤੇ ਪੰਚਾਂ ਲਈ 12767 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
-ਜਲੰਧਰ ਵਿੱਚ ਸਰਪੰਚਾਂ ਲਈ 3031 ਅਤੇ ਪੰਚਾਂ ਲਈ 10156 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
– ਕਪੂਰਥਲਾ ਵਿੱਚ ਸਰਪੰਚਾਂ ਲਈ 1811 ਅਤੇ ਪੰਚਾਂ ਲਈ 5953 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
-ਲੁਧਿਆਣਾ ਵਿੱਚ ਸਰਪੰਚਾਂ ਲਈ 3753 ਅਤੇ ਪੰਚਾਂ ਲਈ 13192 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
-ਮਾਨਸਾ ਵਿੱਚ ਸਰਪੰਚਾਂ ਲਈ 1125 ਅਤੇ ਪੰਚਾਂ ਲਈ 3466 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
– ਮਲੇਰਕੋਟਲਾ ਵਿੱਚ ਸਰਪੰਚਾਂ ਲਈ 649 ਅਤੇ ਪੰਚਾਂ ਲਈ 2233 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
– ਮੋਗਾ ਵਿੱਚ ਸਰਪੰਚਾਂ ਲਈ 1237 ਅਤੇ ਪੰਚਾਂ ਲਈ 4688 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
– ਐਸਏਐਸ ਨਗਰ ਵਿੱਚ ਸਰਪੰਚਾਂ ਲਈ 1446 ਅਤੇ ਪੰਚਾਂ ਲਈ 3890 ਨਾਮਜ਼ਦਗੀਆਂ ਪ੍ਰਾਪਤ ਹੋਈਆਂ।
– ਸ੍ਰੀ ਮੁਕਤਸਰ ਸਾਹਿਬ ਵਿੱਚ ਸਰਪੰਚਾਂ ਲਈ 1626 ਅਤੇ ਪੰਚਾਂ ਲਈ 5223 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
– ਐਸਬੀਐਸ ਨਗਰ ਵਿੱਚ ਸਰਪੰਚਾਂ ਲਈ 1566 ਅਤੇ ਪੰਚਾਂ ਲਈ 4960 ਨਾਮਜ਼ਦਗੀਆਂ ਪ੍ਰਾਪਤ ਹੋਈਆਂ।
-ਪਟਿਆਲਾ ਵਿੱਚ ਸਰਪੰਚਾਂ ਲਈ 4296 ਅਤੇ ਪੰਚਾਂ ਲਈ 11688 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
-ਪਠਾਨਕੋਟ ਵਿੱਚ ਸਰਪੰਚਾਂ ਲਈ 1877 ਅਤੇ ਪੰਚਾਂ ਲਈ 4261 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
-ਰੂਪਨਗਰ ਵਿੱਚ ਸਰਪੰਚਾਂ ਲਈ 2192 ਅਤੇ ਪੰਚਾਂ ਲਈ 5490 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
ਸੰਗਰੂਰ ਵਿੱਚ ਸਰਪੰਚਾਂ ਲਈ 2016 ਅਤੇ ਪੰਚਾਂ ਲਈ 6099 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
– ਤਰਨਤਾਰਨ ਵਿੱਚ ਸਰਪੰਚਾਂ ਲਈ 1784 ਅਤੇ ਪੰਚਾਂ ਲਈ 8520 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।

ਪੰਜਾਬ ਵਿੱਚ ਸਰਪੰਚ ਲਈ 52825 ਅਤੇ ਪੰਚ ਲਈ 166338 ਨਾਮਜ਼ਦਗੀਆਂ ਹੋਈਆਂ ਪ੍ਰਾਪਤ

Advertisement

ਚੰਡੀਗੜ, 6 ਅਕਤੂਬਰ (ਜੀ ਨਿਊਜ)- ਗ੍ਰਾਮ ਪੰਚਾਇਤ ਚੋਣਾਂ ਵਿੱਚ ਸਰਪੰਚਾਂ ਲਈ ਕੁੱਲ 52825 ਅਤੇ ਪੰਚਾਂ ਲਈ 166338 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ। ਇਸ ਸਬੰਧੀ ਜਾਣਕਾਰੀ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦਿੱਤੀ ਹੈ।

Advertisement

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਕੁੱਲ 13229 ਗ੍ਰਾਮ ਪੰਚਾਇਤਾਂ ਹਨ, ਜਿੱਥੇ ਚੋਣਾਂ ਹੋਣੀਆਂ ਹਨ। ਉਨ੍ਹਾਂ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਤੋਂ ਸੂਚਨਾ ਪ੍ਰਾਪਤ ਕਰਨ ਤੋਂ ਬਾਅਦ ਤਸਦੀਕ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਵੱਖਰਾ ਟੇਬਲ ਤਿਆਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ-

ਜ਼ਿਲ੍ਹਾ ਅਨੁਸਾਰ
– ਅੰਮ੍ਰਿਤਸਰ ਵਿੱਚ ਸਰਪੰਚਾਂ ਲਈ 3770 ਅਤੇ ਪੰਚਾਂ ਲਈ 14860 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
-ਬਠਿੰਡਾ ਵਿੱਚ ਸਰਪੰਚਾਂ ਲਈ 1559 ਅਤੇ ਪੰਚਾਂ ਲਈ 5186 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
– ਬਰਨਾਲਾ ਵਿੱਚ ਸਰਪੰਚਾਂ ਲਈ 774 ਅਤੇ ਪੰਚਾਂ ਲਈ 2297 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
-ਫ਼ਤਹਿਗੜ੍ਹ ਸਾਹਿਬ ਵਿੱਚ ਸਰਪੰਚਾਂ ਲਈ 1602 ਅਤੇ ਪੰਚਾਂ ਲਈ 4720 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
-ਫਰੀਦਕੋਟ ਵਿੱਚ ਸਰਪੰਚਾਂ ਲਈ 1118 ਅਤੇ ਪੰਚਾਂ ਲਈ 3377 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
-ਫ਼ਿਰੋਜ਼ਪੁਰ ਵਿੱਚ ਸਰਪੰਚਾਂ ਲਈ 3266 ਅਤੇ ਪੰਚਾਂ ਲਈ 9095 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
-ਫਾਜ਼ਿਲਕਾ ਵਿੱਚ ਸਰਪੰਚਾਂ ਲਈ 2591 ਅਤੇ ਪੰਚਾਂ ਲਈ 6733 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
– ਗੁਰਦਾਸਪੁਰ ਵਿੱਚ ਸਰਪੰਚਾਂ ਲਈ 5317 ਅਤੇ ਪੰਚਾਂ ਲਈ 17484 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
– ਹੁਸ਼ਿਆਰਪੁਰ ਵਿੱਚ ਸਰਪੰਚਾਂ ਲਈ 4419 ਅਤੇ ਪੰਚਾਂ ਲਈ 12767 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
-ਜਲੰਧਰ ਵਿੱਚ ਸਰਪੰਚਾਂ ਲਈ 3031 ਅਤੇ ਪੰਚਾਂ ਲਈ 10156 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
– ਕਪੂਰਥਲਾ ਵਿੱਚ ਸਰਪੰਚਾਂ ਲਈ 1811 ਅਤੇ ਪੰਚਾਂ ਲਈ 5953 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
-ਲੁਧਿਆਣਾ ਵਿੱਚ ਸਰਪੰਚਾਂ ਲਈ 3753 ਅਤੇ ਪੰਚਾਂ ਲਈ 13192 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
-ਮਾਨਸਾ ਵਿੱਚ ਸਰਪੰਚਾਂ ਲਈ 1125 ਅਤੇ ਪੰਚਾਂ ਲਈ 3466 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।

Advertisement

ਇਹ ਵੀ ਪੜ੍ਹੋ- ਈਮੇਲ ਰਾਹੀਂ ਮਿਲੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਪੁਲਿਸ ਨੇ ਜਾਂਚ ਕੀਤੀ ਸ਼ੁਰੂ
– ਮਲੇਰਕੋਟਲਾ ਵਿੱਚ ਸਰਪੰਚਾਂ ਲਈ 649 ਅਤੇ ਪੰਚਾਂ ਲਈ 2233 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
– ਮੋਗਾ ਵਿੱਚ ਸਰਪੰਚਾਂ ਲਈ 1237 ਅਤੇ ਪੰਚਾਂ ਲਈ 4688 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
– ਐਸਏਐਸ ਨਗਰ ਵਿੱਚ ਸਰਪੰਚਾਂ ਲਈ 1446 ਅਤੇ ਪੰਚਾਂ ਲਈ 3890 ਨਾਮਜ਼ਦਗੀਆਂ ਪ੍ਰਾਪਤ ਹੋਈਆਂ।
– ਸ੍ਰੀ ਮੁਕਤਸਰ ਸਾਹਿਬ ਵਿੱਚ ਸਰਪੰਚਾਂ ਲਈ 1626 ਅਤੇ ਪੰਚਾਂ ਲਈ 5223 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
– ਐਸਬੀਐਸ ਨਗਰ ਵਿੱਚ ਸਰਪੰਚਾਂ ਲਈ 1566 ਅਤੇ ਪੰਚਾਂ ਲਈ 4960 ਨਾਮਜ਼ਦਗੀਆਂ ਪ੍ਰਾਪਤ ਹੋਈਆਂ।
-ਪਟਿਆਲਾ ਵਿੱਚ ਸਰਪੰਚਾਂ ਲਈ 4296 ਅਤੇ ਪੰਚਾਂ ਲਈ 11688 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
-ਪਠਾਨਕੋਟ ਵਿੱਚ ਸਰਪੰਚਾਂ ਲਈ 1877 ਅਤੇ ਪੰਚਾਂ ਲਈ 4261 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
-ਰੂਪਨਗਰ ਵਿੱਚ ਸਰਪੰਚਾਂ ਲਈ 2192 ਅਤੇ ਪੰਚਾਂ ਲਈ 5490 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
ਸੰਗਰੂਰ ਵਿੱਚ ਸਰਪੰਚਾਂ ਲਈ 2016 ਅਤੇ ਪੰਚਾਂ ਲਈ 6099 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
– ਤਰਨਤਾਰਨ ਵਿੱਚ ਸਰਪੰਚਾਂ ਲਈ 1784 ਅਤੇ ਪੰਚਾਂ ਲਈ 8520 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Advertisement

Related posts

ਨੇਕ ਉਪਰਾਲਾ ਵੈਲਫੇਅਰ ਫਾਊਡੇਸ਼ਨ ਬੋਹਾ ਵੱਲੋਂ ਲਾਏ ਗਏ ਕੈਂਸਰ ਚੇਕਅਪ ਕੈਂਪ ਦੀ ਹਰ ਪਾਸਿਉਂ ਸ਼ਲਾਘਾ।

punjabdiary

Breaking- ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈਥ ਦੋਇਮ ਦਾ 96 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ, ਹੁਣ ਗੱਦੀ ਤੇ ਕੌਣ ਬੈਠੇਗਾ?

punjabdiary

ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਕਰ ਦਿੱਤਾ ਐਲਾਨ, ਇਸ ਤਾਰੀਕ ਨੂੰ ਪੈਣਗੀਆਂ ਵੋਟਾਂ

Balwinder hali

Leave a Comment