Image default
About us

ਫਰੀਦਕੋਟ ਤੋਂ ਇੱਕ ਹੋਰ ਉਮੀਦਵਾਰ ਦਾ ਐਲਾਨ, ਗੁਰਬਖਸ਼ ਸਿੰਘ ਚੌਹਾਨ ਨਿਤਰੇ ਮੈਦਾਨ ਵਿੱਚ

ਫਰੀਦਕੋਟ ਬਲਵਿੰਦਰ ਹਾਲੀ ( ਪੰਜਾਬ ਡਾਇਰੀ )

20 ਅਪ੍ਰੈਲ

ਫਰੀਦਕੋਟ ਲੋਕ ਸਭਾ ਹਲਕੇ ਤੋਂ ਅੱਜ ਇੱਕ ਹੋਰ ਉਮੀਦਵਾਰ ਦਾ ਐਲਾਨ ਹੋ ਗਿਆ ਗੁਰਬਖਸ਼ ਸਿੰਘ ਚੌਹਾਨ ਨੂੰ ਬਹੁਜਨ ਸਮਾਜ ਪਾਰਟੀ ਨੇ ਆਪਣਾ ਉਮੀਦਵਾਰ ਐਲਾਨਿਆ ਹ। ਜ਼ਿਕਰਯੋਗ ਹੈ ਕਿ ਗੁਰਬਖਸ਼ ਸਿੰਘ ਚੌਹਾਨ ਪਿਛਲੇ ਇੱਕ ਮਹੀਨੇ ਤੋਂ ਆਪਣਾ ਚੋਣ ਪ੍ਰਚਾਰ ਪਹਿਲਾਂ ਹੀ ਸ਼ੁਰੂ ਕਰ ਚੁੱਕੇ ਹਨ ਤੇ ਉਹ ਪਹਿਲੇ ਉਮੀਦਵਾਰਾਂ ਨੇ ਜਿਹੜੇ ਫਰੀਦਕੋਟ ਸ਼ਹਿਰ ਨਾਲ ਸਬੰਧਤ ਹਨ। ਇਸ ਤੋਂ ਪਹਿਲਾਂ ਵੀ ਗੁਰਬਖਸ਼ ਸਿੰਘ ਫਰੀਦਕੋਟ ਵਿਧਾਨ ਸਭਾ ਤੋਂ ਚੋਣ ਲੜ ਚੁੱਕੇ ਹਨ।

Advertisement

Related posts

ਪੰਜਾਬ ‘ਚ ਹੜ੍ਹ ਕਾਰਨ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 98 ਫ਼ੀ ਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ

punjabdiary

Breaking- ਭਗਵੰਤ ਮਾਨ ਨੂੰ ਕਾਨੂੰਨ ਬਾਰੇ ਜਾਣਕਾਰੀ ਨਹੀਂ ਹੈ ਚੰਡੀਗੜ੍ਹ ’ਚ ਪੰਜਾਬ ਦੀ ਵਿਧਾਨ ਸਭਾ ਪਹਿਲਾਂ ਤੋਂ ਹੀ ਮੌਜੂਦ ਹੈ ਫਿਰ ਵੱਖਰੀ ਜ਼ਮੀਨ ਦੀ ਮੰਗ ਕਿਉਂ- ਸੁਖਬੀਰ ਬਾਦਲ

punjabdiary

Breaking- ਅਸੀਂ ਦੇਸ਼ ਨੂੰ ਪਿਆਰ, ਏਕਤਾ ਤੇ ਭਾਈਚਾਰਕ ਸਾਂਝ ਦਾ ਰਾਹ ਵਿਖਾ ਰਹੇ ਹਾਂ – ਰਾਹੁਲ

punjabdiary

Leave a Comment