Image default
ਅਪਰਾਧ ਤਾਜਾ ਖਬਰਾਂ

ਬਟਾਲਾ ਪੁਲਿਸ ਨੇ ਗ੍ਰਨੇਡ ਹਮਲਿਆਂ ਦੇ ਮੁਲਜ਼ਮ ਨੂੰ ਕੀਤਾ ਢੇਰ, ਐਨਕਾਊਂਟਰ ਦੌਰਾਨ ਇੱਕ ਪੁਲਿਸ ਨੂੰ ਵੀ ਲੱਗੀ ਗੋਲੀ

ਬਟਾਲਾ – ਬਟਾਲਾ  ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਨੇ ਗ੍ਰਨੇਡ ਹਮਲਿਆਂ ਦੇ ਇੱਕ ਮੁਲਜ਼ਮ ਦਾ ਐਨਕਾਊਂਟਰ ਕੀਤਾ। ਪੁਲਿਸ ਮੁਲਜ਼ਮ ਮੋਹਿਤ ਕੁਮਾਰ ਵਾਸੀ ਬੋਦੇ ਦੀ ਖੂਹੀ ਦੀ ਗ੍ਰਿਫਤਾਰੀ ਤੋਂ ਬਾਅਦ ਉਸਨੂੰ ਹਥਿਆਰ ਬਰਾਮਦੀ ਲਈ ਲੈ ਕੇ ਗਈ ਸੀ। ਇਸ ਦੌਰਾਨ ਮੁਲਜ਼ਮ ਨੇ ਪੁਲਿਸ ‘ਤੇ ਫਾਇਰਿੰਗ ਕੀਤੀ। ਪੁਲਿਸ ਦੀ ਜਵਾਈ ਕਾਰਵਾਈ ਦੌਰਾਨ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ।

ਇਹ ਵੀ ਪੜੋਪਿਛਲੇ 7 ਦਿਨਾਂ ਤੋਂ ਲਾਲ ਹੈ ‘ਦਾ ਲਾਲ ਸਟ੍ਰੀਟ’ ਤੇ ਹੋਰ ਕਿੰਨਾ ਡਿੱਗੇਗਾ ਬਾਜ਼ਾਰ

ਦੱਸ ਦੇਈਏ ਕਿ ਮੋਹਿਤ ਕੁਮਾਰ ਗੁਰਦਾਸਪੁਰ ਅਤੇ ਅੰਮ੍ਰਿਤਸਰ ਜਿਲ੍ਹੇ ਦੇ ਮਸ਼ਹੂਰ ਸ਼ਰਾਬ ਕਾਰੋਬਾਰੀ ਅਤੇ ਕਾਂਗਰਸੀ ਆਗੂ ਮਰਹੂਮ ਪੱਪੂ ਜੈਂਤੀਪੁਰ ਦੇ ਘਰ ਦੇ ਬਾਹਰ 15 ਜਨਵਰੀ ਨੂੰ ਹੋਏ ਗ੍ਰਨੇਡ ਹਮਲੇ ਅਤੇ 17 ਫਰਵਰੀ ਨੂੰ ਜ਼ਿਲਾ ਗੁਰਦਾਸਪੁਰ ਦੇ ਪਿੰਡ ਰਾਏਮਲ ਵਿੱਚ ‌ਪੁਲਿਸ ਮੁਲਾਜ਼ਮ ਦੇ ਰਿਸ਼ਤੇਦਾਰ ਦੇ ਘਰ ਦੇ ਬਾਹਰ ਹੋਏ ਗ੍ਰਨੇਡ ਹਮਲੇ ਦਾ ਮੁੱਖ ਦੋਸ਼ੀ ਸੀ। ਪੁਲਿਸ ਵੱਲੋਂ ਉਸ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਹਥਿਆਰ ਦੀ ਰਿਕਵਰੀ ਲਈ ਲੈ ਜਾਇਆ ਜਾ ਰਿਹਾ ਸੀ।

Advertisement

ਇਸ ਦੌਰਾਨ ਉਸਨੇ 32 ਬੋਰ ਦੇ ਪਿਸਤੋਲ ਨਾਲ ਪੁਲਿਸ ‘ਤੇ ਫਾਇਰਿੰਗ ਕਰਕੇ ਦੌੜਨ ਦੀ ਕੋਸ਼ਿਸ਼ ਕੀਤੀ। ਜਵਾਬੀ ਕਾਰਵਾਈ ਦੌਰਾਨ ਉਸ ਦੀ ਲੱਤ ਤੇ ਗੋਲੀ ਲੱਗੀ ਅਤੇ ਉਹ ਜ਼ਖਮੀ ਹੋ ਗਿਆ। ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਇਸ ਐਨਕਾਊਂਟਰ ਦੌਰਾਨ ਇੱਕ ਪੁਲਿਸ ਮੁਲਾਜ਼ਮ ਨੂੰ ਵੀ ਗੋਲੀ ਲੱਗੀ ਹੈ। ਪੁਲਿਸ ਨੇ ਉਸ ਵੱਲੋਂ ਪੁਲਿਸ ਪਾਰਟੀ ‘ਤੇ ਫਾਇਰਿੰਗ ਕਰਨ ਲਈ ਇਸਤੇਮਾਲ ਕੀਤਾ ਗਿਆ 32 ਬੋਰ ਦਾ ਪਿਸਤੋਲ ਵੀ ਬਰਾਮਦ ਕਰ ਲਿਆ ਹੈ।

ਜਾਣਕਾਰੀ ਮਿਲੀ ਹੈ ਕਿ ਇਹਨਾਂ ਵਾਰਦਾਤਾਂ ਨੂੰ ਮੋਹਿਤ ਨੇ ਖੁਦ ਅੰਜਾਮ ਦਿੱਤਾ ਸੀ ਅਤੇ ਉਸਦੇ ਸਾਥੀ ਵਿਸ਼ਾਲ ਵਾਸੀ ਬਟਾਲਾ ਨੂੰ ਵੀ ਪੁਲਿਸ ਵੱਲੋਂ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਗਿਆ ਹੈ। ਹਾਲਾਂਕਿ ਇਕੱਠੀ ਕੀਤੀ ਗਈ ਜਾਣਕਾਰੀ ਅਨੁਸਾਰ ਮੋਹਿਤ ਦੇ ਪਿੰਡ ਬੋਦੇ ਦੀ ਖੂਈ ਦੇ ਰਹਿਣ ਵਾਲੇ ਦੋ ਦੋਸ਼ੀ ਰਵਿੰਦਰ ਸਿੰਘ ਅਤੇ ਰਾਜਬੀਰ ਸਿੰਘ ਅਜੇ ਪੁਲਿਸ ਦੀ ਪਕੜ ਤੋਂ ਬਾਹਰ ਹਨ।

Advertisement

ਇਹ ਵੀ ਪੜੋ- ਜੇਕਰ ਦਿੱਲੀ ਚ 1 ਸਾਲ ਵਿੱਚ 2000 ਕਰੋੜ ਰੁਪਏ ਦਾ ਘੁਟਾਲਾ ਹੋਇਆ ਸੀ, ਤਾਂ ਪੰਜਾਬ ਵਿੱਚ 3 ਸਾਲਾਂ ਵਿੱਚ ਕੀ ਹੋਇਆ? ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਮਾਨ ਤੋਂ ਮੰਗਿਆ ਜਵਾਬ

ਬਟਾਲਾ ਪੁਲਿਸ ਨੇ ਗ੍ਰਨੇਡ ਹਮਲਿਆਂ ਦੇ ਮੁਲਜ਼ਮ ਨੂੰ ਕੀਤਾ ਢੇਰ, ਐਨਕਾਊਂਟਰ ਦੌਰਾਨ ਇੱਕ ਪੁਲਿਸ ਨੂੰ ਵੀ ਲੱਗੀ ਗੋਲੀ

ਬਟਾਲਾ – ਬਟਾਲਾ  ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਨੇ ਗ੍ਰਨੇਡ ਹਮਲਿਆਂ ਦੇ ਇੱਕ ਮੁਲਜ਼ਮ ਦਾ ਐਨਕਾਊਂਟਰ ਕੀਤਾ। ਪੁਲਿਸ ਮੁਲਜ਼ਮ ਮੋਹਿਤ ਕੁਮਾਰ ਵਾਸੀ ਬੋਦੇ ਦੀ ਖੂਹੀ ਦੀ ਗ੍ਰਿਫਤਾਰੀ ਤੋਂ ਬਾਅਦ ਉਸਨੂੰ ਹਥਿਆਰ ਬਰਾਮਦੀ ਲਈ ਲੈ ਕੇ ਗਈ ਸੀ। ਇਸ ਦੌਰਾਨ ਮੁਲਜ਼ਮ ਨੇ ਪੁਲਿਸ ‘ਤੇ ਫਾਇਰਿੰਗ ਕੀਤੀ। ਪੁਲਿਸ ਦੀ ਜਵਾਈ ਕਾਰਵਾਈ ਦੌਰਾਨ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ।

Advertisement

ਦੱਸ ਦੇਈਏ ਕਿ ਮੋਹਿਤ ਕੁਮਾਰ ਗੁਰਦਾਸਪੁਰ ਅਤੇ ਅੰਮ੍ਰਿਤਸਰ ਜਿਲ੍ਹੇ ਦੇ ਮਸ਼ਹੂਰ ਸ਼ਰਾਬ ਕਾਰੋਬਾਰੀ ਅਤੇ ਕਾਂਗਰਸੀ ਆਗੂ ਮਰਹੂਮ ਪੱਪੂ ਜੈਂਤੀਪੁਰ ਦੇ ਘਰ ਦੇ ਬਾਹਰ 15 ਜਨਵਰੀ ਨੂੰ ਹੋਏ ਗ੍ਰਨੇਡ ਹਮਲੇ ਅਤੇ 17 ਫਰਵਰੀ ਨੂੰ ਜ਼ਿਲਾ ਗੁਰਦਾਸਪੁਰ ਦੇ ਪਿੰਡ ਰਾਏਮਲ ਵਿੱਚ ‌ਪੁਲਿਸ ਮੁਲਾਜ਼ਮ ਦੇ ਰਿਸ਼ਤੇਦਾਰ ਦੇ ਘਰ ਦੇ ਬਾਹਰ ਹੋਏ ਗ੍ਰਨੇਡ ਹਮਲੇ ਦਾ ਮੁੱਖ ਦੋਸ਼ੀ ਸੀ। ਪੁਲਿਸ ਵੱਲੋਂ ਉਸ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਹਥਿਆਰ ਦੀ ਰਿਕਵਰੀ ਲਈ ਲੈ ਜਾਇਆ ਜਾ ਰਿਹਾ ਸੀ।

ਇਹ ਵੀ ਪੜੋ- ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਹਾਈ ਕੋਰਟ ਨੇ ਏਡੀਜੀਪੀ ਜੇਲ੍ਹ ਤੋਂ ਜਵਾਬ ਮੰਗਿਆ

ਇਸ ਦੌਰਾਨ ਉਸਨੇ 32 ਬੋਰ ਦੇ ਪਿਸਤੋਲ ਨਾਲ ਪੁਲਿਸ ‘ਤੇ ਫਾਇਰਿੰਗ ਕਰਕੇ ਦੌੜਨ ਦੀ ਕੋਸ਼ਿਸ਼ ਕੀਤੀ। ਜਵਾਬੀ ਕਾਰਵਾਈ ਦੌਰਾਨ ਉਸ ਦੀ ਲੱਤ ਤੇ ਗੋਲੀ ਲੱਗੀ ਅਤੇ ਉਹ ਜ਼ਖਮੀ ਹੋ ਗਿਆ। ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਇਸ ਐਨਕਾਊਂਟਰ ਦੌਰਾਨ ਇੱਕ ਪੁਲਿਸ ਮੁਲਾਜ਼ਮ ਨੂੰ ਵੀ ਗੋਲੀ ਲੱਗੀ ਹੈ। ਪੁਲਿਸ ਨੇ ਉਸ ਵੱਲੋਂ ਪੁਲਿਸ ਪਾਰਟੀ ‘ਤੇ ਫਾਇਰਿੰਗ ਕਰਨ ਲਈ ਇਸਤੇਮਾਲ ਕੀਤਾ ਗਿਆ 32 ਬੋਰ ਦਾ ਪਿਸਤੋਲ ਵੀ ਬਰਾਮਦ ਕਰ ਲਿਆ ਹੈ।

Advertisement

ਜਾਣਕਾਰੀ ਮਿਲੀ ਹੈ ਕਿ ਇਹਨਾਂ ਵਾਰਦਾਤਾਂ ਨੂੰ ਮੋਹਿਤ ਨੇ ਖੁਦ ਅੰਜਾਮ ਦਿੱਤਾ ਸੀ ਅਤੇ ਉਸਦੇ ਸਾਥੀ ਵਿਸ਼ਾਲ ਵਾਸੀ ਬਟਾਲਾ ਨੂੰ ਵੀ ਪੁਲਿਸ ਵੱਲੋਂ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਗਿਆ ਹੈ। ਹਾਲਾਂਕਿ ਇਕੱਠੀ ਕੀਤੀ ਗਈ ਜਾਣਕਾਰੀ ਅਨੁਸਾਰ ਮੋਹਿਤ ਦੇ ਪਿੰਡ ਬੋਦੇ ਦੀ ਖੂਈ ਦੇ ਰਹਿਣ ਵਾਲੇ ਦੋ ਦੋਸ਼ੀ ਰਵਿੰਦਰ ਸਿੰਘ ਅਤੇ ਰਾਜਬੀਰ ਸਿੰਘ ਅਜੇ ਪੁਲਿਸ ਦੀ ਪਕੜ ਤੋਂ ਬਾਹਰ ਹਨ।

-(ਡੇਲੀ ਪੋਸਟ ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Advertisement

Related posts

ਹੁੰਮਸ ਭਰੀ ਗਰਮੀ ਤੋਂ ਮਿਲੇਗੀ ਰਾਹਤ, 18 ਜ਼ਿਲ੍ਹਿਆਂ ‘ਚ ਮੀਂਹ ਦਾ ਯੈਲੋ ਅਲਰਟ, ਇੱਥੇ 10 ਵਜੇ ਤੱਕ ਪਵੇਗਾ ਭਾਰੀ ਮੀਂਹ

punjabdiary

ਅਰੋੜਬੰਸ ਸਭਾ ਵੱਲੋਂ ਕੁਲਤਾਰ ਸਿੰਘ ਸੰਧਵਾਂ ਦਾ ਵਿਸ਼ੇਸ਼ ਸਨਮਾਨ ਭਲਕੇ

punjabdiary

Breaking-ਅਧਿਆਪਕ ਗੁਰਚਰਨ ਸਿੰਘ ਦੀ ਹੋਣਹਾਰ ਬੇਟੀ ਜਸਪ੍ਰੀਤ ਕੌਰ ਦੇ ਸਦੀਵੀ ਵਿਛੋੜੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

punjabdiary

Leave a Comment