Image default
About us

ਬਰਨਾਲਾ ‘ਚ ਬੇਰਹਿਮੀ ਨਾਲ ਕਤ.ਲ ਕੀਤੇ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਦੇ ਪਰਿਵਾਰ ਲਈ CM ਮਾਨ ਦਾ ਵੱਡਾ ਐਲਾਨ

ਬਰਨਾਲਾ ‘ਚ ਬੇਰਹਿਮੀ ਨਾਲ ਕਤ.ਲ ਕੀਤੇ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਦੇ ਪਰਿਵਾਰ ਲਈ CM ਮਾਨ ਦਾ ਵੱਡਾ ਐਲਾਨ

 

 

 

 

Advertisement

 

ਬਰਨਾਲਾ, 23 ਅਕਤੂਬਰ (ਡੇਲੀ ਪੋਸਟ ਪੰਜਾਬੀ)- ਬਰਨਾਲਾ ਵਿਚ ਨੈਸ਼ਨਲ ਕਬੱਡੀ ਖਿਡਾਰੀਆਂ ਵੱਲੋਂ ਬੇਰਹਿਮੀ ਨਾਲ ਕਤਲ ਕੀਤੇ ਗਏ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਲਈ ਮੁੱਖ ਮੰਤਰੀ ਮਾਨ ਨੇ ਦੁੱਖ ਪ੍ਰਗਟਾਇਆ ਹੈ ਤੇ ਨਾਲ ਹੀ ਉਸਦੇ ਪਰਿਵਾਰ ਲਈ ਵੱਡਾ ਐਲਾਨ ਕੀਤਾ ਹੈ।

ਟਵੀਟ ਕਰਦਿਆਂ CM ਮਾਨ ਨੇ ਕਿਹਾ ਕਿ ਬੀਤੀ ਸ਼ਾਮ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਜਿਸ ਵਿਚ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦਰਸ਼ਨਸਿੰਘ ਦੀ ਮੌਤ ਹੋ ਗਈ। ਪ੍ਰਸ਼ਾਸਨ ਤੇ ਪੁਲਿਸ ਮੁਸਤੈਦੀ ਨਾਲ ਕੰਮ ਕਰ ਰਹੀ ਹੈ ਤੇ ਜਲਦ ਹੀ ਦੋਸ਼ੀਆਂ ਨੂੰ ਫੜ ਕੇ ਸਖਤ ਸਜ਼ਾ ਦਿੱਤੀ ਜਾਵੇਗੀ।

Advertisement

ਦਰਸ਼ਨ ਸਿੰਘ ਦੇ ਪਰਿਵਾਰ ਵਾਲਿਆਂ ਦੇ ਨਾਲ ਉਨ੍ਹਾਂ ਨੂੰ ਦਿਲ ਤੋਂ ਹਮਦਰਦੀ… ਸਰਕਾਰ ਵੱਲੋਂ ਸਹਾਇਤਾ ਰਕਮ ਵਜੋਂ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ ਤੇ ਨਾਲ ਹੀ ਐੱਚਡੀਐੱਫਸੀ ਬੈਂਕ ਵੱਲੋਂ ਵੀ ਇਕ ਕਰੋੜ ਰੁਪਏ ਸਹਾਇਤਾ ਰਕਮ ਵੱਖ ਤੋਂ ਦਿੱਤੀ ਜਾਵੇਗੀ…ਬਹਾਦਰ ਪੁਲਿਸ ਮੁਲਾਜ਼ਮ ਦੇ ਜ਼ਜ਼ਬੇ ਨੂੰ ਉਹ ਦਿਲ ਤੋਂ ਸਲਾਮ ਕਰਦੇ ਹਨ।

Related posts

ਸੀ ਐਚ ਸੀ ਬਾਜਾਖਾਨਾ ਵਿਖੇ ਆਯੂਸ਼ਮਾਨ ਭਾਰਤ ਸਕੀਮ ਹੇਠ ਮਿਲ ਰਹੀਆਂ ਨੇ ਮੁਫ਼ਤ ਸਿਹਤ ਸਹੂਲਤਾਂ

punjabdiary

ਇਸਰੋ ‘ਚ ਰਾਕੇਟ ਲਾਂਚ ਦੇਖਣਗੇ ਸਕੂਲ ਆਫ ਐਮੀਨੈਂਸ ਦੇ 18 ਵਿਦਿਆਰਥੀ, ਸਿੱਖਿਆ ਮੰਤਰੀ ਨੇ ਦਿੱਤੀ ਜਾਣਕਾਰੀ

punjabdiary

ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦਾ ਅਹੁਦਾ ਛੱਡਿਆ, ਗਿਆਨੀ ਰਘਬੀਰ ਸਿੰਘ ਹੋਣਗੇ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ

punjabdiary

Leave a Comment