Image default
ਤਾਜਾ ਖਬਰਾਂ

ਬਹਿਬਲ ਕਲਾਂ ਗੋਲੀਕਾਂਡ ਕੇਸ ਪੰਜਾਬ ਵਿੱਚੋਂ ਟਰਾਂਸਫਰ

ਬਹਿਬਲ ਕਲਾਂ ਗੋਲੀਕਾਂਡ ਕੇਸ ਪੰਜਾਬ ਵਿੱਚੋਂ ਟਰਾਂਸਫਰ

 

 

ਚੰਡੀਗੜ੍ਹ, 31 ਮਈ (ਬਾਬੂਸ਼ਾਹੀ)- ਬਹਿਬਲ ਕਲਾਂ ਗੋਲੀ ਕਾਂਡ ਦਾ ਟਰਾਇਲ ਕੇਸ ਫਰੀਦਕੋਟ ਤੋਂ ਚੰਡੀਗੜ੍ਹ ਟਰਾਂਸਫਰ ਕਰ ਦਿੱਤਾ ਗਿਆ ਹੈ। ਦਰਅਸਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਅਹਿਮ ਫੈਸਲਾ ਸੁਣਾਉਂਦਿਆਂ ਹੋਇਆਂ ਇਹ ਆਦੇਸ਼ ਜਾਰੀ ਕੀਤੇ ਹਨ। ਸੇਵਾ ਮੁਕਤ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਰੱਖਿਆ ਦਾ ਹਵਾਲਾ ਦਿੰਦਿਆਂ ਬਹਿਬਲ ਕਲਾ ਗੋਲੀ ਕਾਂਡ ਦਾ ਕੇਸ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਮੰਗ ਕੀਤੀ ਸੀ, ਜਿਸ ਤੇ ਹਾਈ ਕੋਰਟ ਦੇ ਜਸਟਿਸ ਸੰਦੀਪ ਮੋਦਗਿੱਲ ਨੇ ਇਹ ਅਹਿਮ ਫੈਸਲਾ ਸੁਣਾਇਆ ਹੈ।

Advertisement

Related posts

Breaking- ਕੇਂਦਰੀ ਏਜੰਸੀਆਂ ਦਾ ਅਲਰਟ ਅੰਮ੍ਰਿਤਪਾਲ ਦੀ ਬਿਆਨਬਾਜ਼ੀ ਨਾਲ ਪੰਜਾਬ ਦਾ ਮਾਹੌਲ ਖਰਾਬ ਹੋ ਸਕਦਾ ਹੈ।

punjabdiary

ਅਹਿਮ ਖ਼ਬਰ – ਵਿਰੋਧੀ ਧਿਰ ਦੇ ਨੇਤਾ ਕਾਂਗਰਸ ਦੇ ਘੱਟ ਤੇ ਭਾਜਪਾ ਦੇ ਜ਼ਿਆਦਾ ਲਗਦੇ ਨੇ, ਉਹ ਹਮੇਸ਼ਾ ਸਾਡੇ ‘ਚ ਗਲਤੀਆਂ ਹੀ ਕੱਢਦੇ ਰਹਿੰਦੇ ਹਨ – CM ਭਗਵੰਤ ਮਾਨ

punjabdiary

ਅਹਿਮ ਖ਼ਬਰ – ਮਨੀਸ਼ਾ ਗੁਲਾਟੀ ਵਲੋਂ ਹਾਈਕੋਰਟ ਵਿੱਚ ਪਾਈ ਪਟੀਸ਼ਨ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੀਤਾ ਖਾਰਿਜ

punjabdiary

Leave a Comment