Image default
About us

ਬਾਬਾ ਫ਼ਰੀਦ ਆਗਮਨ-ਪੁਰਬ ਦੇ ਆਗਾਜ਼ ਮੌਕੇ ਬਾਬਾ ਫ਼ਰੀਦ ਜੀ ਦੇ 850 ਸਾਲਾ ਜਨਮ-ਦਿਵਸ ਬੈਚ ਕੀਤੇ ਜਾਰੀ

ਬਾਬਾ ਫ਼ਰੀਦ ਆਗਮਨ-ਪੁਰਬ ਦੇ ਆਗਾਜ਼ ਮੌਕੇ ਬਾਬਾ ਫ਼ਰੀਦ ਜੀ ਦੇ 850 ਸਾਲਾ ਜਨਮ-ਦਿਵਸ ਬੈਚ ਕੀਤੇ ਜਾਰੀ

 

 

 

Advertisement

ਫ਼ਰੀਦਕੋਟ, 20 ਸਤੰਬਰ (ਪੰਜਾਬ ਡਾਇਰੀ)- ਬਾਬਾ ਫ਼ਰੀਦ ਜੀ ਦੇ 850 ਸਾਲਾ ਜਨਮ-ਦਿਵਸ ਨੂੰ ਸਮਰਪਿਤ ਮਨਾਏ ਜਾ ਰਹੇ ‘ਆਗਮਨ-ਪੁਰਬ 2023’ ਦੇ ਪ੍ਰਚਾਰ ਅਤੇ ਪ੍ਰਸਾਰ ਹਿੱਤ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੇ ਗਏ ਬੈਚ ਜਾਰੀ ਕੀਤੇ ਗਏ । ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਚੇਅਰਮੈਨ ਸ. ਇੰਦਰਜੀਤ ਸਿੰਘ ਖ਼ਾਲਸਾ ਨੇ ਆਪਣੇ ਕਰ-ਕਮਲਾਂ ਨਾਲ ਸੰਗਤਾਂ ਦੀ ਹਾਜ਼ਰੀ ਵਿੱਚ ਇਹ ਬੈਚ ਰਿਲੀਜ਼ ਕੀਤੇ । ਇਸ ਮੌਕੇ ਸੰਸਥਾਵਾਂ ਦੇ ਮੁੱਖ ਸੇਵਾਦਾਰ ਸ. ਇੰਦਰਜੀਤ ਸਿੰਘ ਖ਼ਾਲਸਾ ਜੀ ਨੇ ਸਮੂਹ ਸੰਗਤਾਂ ਨੂੰ ਵੱਧ-ਚੜ੍ਹ ਕੇ ਅਤੇ ਉਤਸ਼ਾਹ ਨਾਲ ਇੰਨ੍ਹਾਂ ਸਮਾਗਮਾਂ ਵਿੱਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ।

Related posts

ਦਿੱਲੀ ਆਰਡੀਨੈਂਸ ਖਿਲਾਫ਼ ਪੰਜਾਬ ਸਰਕਾਰ ਨੇ ਬੁਲਾਇਆ ਵਿਸ਼ੇਸ਼ ਸੈਸ਼ਨ, ਕੇਜਰੀਵਾਲ ਵੀ ਹੋਣਗੇ ਮੌਜੂਦ!

punjabdiary

G20 ਨੂੰ ਹੁਣ ਕਿਹਾ ਜਾਵੇਗਾ G21, ਅਫਰੀਕਨ ਯੂਨੀਅਨ ਨੂੰ ਮਿਲੀ ਮੈਂਬਰਸ਼ਿਪ, ਮੋਦੀ ਬੋਲੇ: ਸਭ ਨੂੰ ਨਾਲ ਲੈ ਕੇ ਚੱਲਣ ਦਾ ਸਮਾਂ

punjabdiary

ਯੂਨੀਵਰਸਿਟੀ ਕਾਲਜ ਆਫ ਨਰਸਿੰਗ ਵੱਲੋ ਪੰਜਾਬ ਚੈਪਟਰ, ਇੱਕ ਰੋਜਾ ਸਿਮਪੋਜ਼ੀਅਮ ਅਤੇ ਕਾਲਜ ਦੀ ਵੈੱਬ—ਸਾਇਟ ਦਾ ਕੀਤਾ ਉਦਘਾਟਨ

punjabdiary

Leave a Comment