ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ 4 ਅਕਤੂਬਰ ਤੱਕ ਕੀਤਾ ਵਧਾ
25 ਜੂਨ ਨੂੰ, ਵਿਜੀਲੈਂਸ ਬਿਊਰੋ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਵਿਰੁੱਧ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ₹540 ਕਰੋੜ ਦੀ ਜਾਇਦਾਦ ਰੱਖਣ ਦਾ ਕੇਸ ਦਰਜ ਕੀਤਾ ਸੀ। ਇਸ ਤੋਂ ਬਾਅਦ, ਮਜੀਠੀਆ ਨਾਲ ਜੁੜੇ ਸੂਬੇ ਭਰ ਵਿੱਚ 26 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ।

ਮੋਹਾਲੀ- ਮੋਹਾਲੀ ਦੀ ਇੱਕ ਅਦਾਲਤ ਨੇ ਅੱਜ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਵਿੱਚ ਇੱਕ ਮਹੱਤਵਪੂਰਨ ਫੈਸਲਾ ਸੁਣਾਇਆ। ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ 4 ਅਕਤੂਬਰ ਤੱਕ ਵਧਾ ਦਿੱਤੀ ਹੈ।
ਇਹ ਵੀ ਪੜ੍ਹੋ- ਹੜ੍ਹਾਂ ਦੌਰਾਨ ਲਾਪਰਵਾਹੀ ਲਈ ਸੀਨੀਅਰ ਅਧਿਕਾਰੀ ਮੁਅੱਤਲ, ਮੁੱਖ ਮੰਤਰੀ ਨੇ ਕੀਤੀ ਕਾਰਵਾਈ
ਮੋਹਾਲੀ ਦੀ ਇੱਕ ਅਦਾਲਤ ਨੇ ਅੱਜ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਵਿੱਚ ਇੱਕ ਮਹੱਤਵਪੂਰਨ ਫੈਸਲਾ ਸੁਣਾਇਆ ਹੈ। ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ 4 ਅਕਤੂਬਰ ਤੱਕ ਵਧਾ ਦਿੱਤੀ।
ਅਦਾਲਤ ਵਿੱਚ ਸੁਣਵਾਈ ਦੌਰਾਨ ਵਕੀਲਾਂ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ, ਪਰ ਹਿਰਾਸਤ ਦੀ ਮਿਆਦ ਵਧਾਉਣ ਦੇ ਫੈਸਲੇ ਨਾਲ, ਮਜੀਠੀਆ ਨੂੰ ਹੁਣ ਆਪਣੀ ਅਗਲੀ ਸੁਣਵਾਈ, 4 ਅਕਤੂਬਰ ਤੱਕ ਨਿਆਂਇਕ ਹਿਰਾਸਤ ਵਿੱਚ ਰਹਿਣਾ ਪਵੇਗਾ।
ਅਦਾਲਤ ਵਿੱਚ ਪੇਸ਼ੀ ਦੌਰਾਨ, ਵਕੀਲਾਂ ਨੇ ਆਪਣਾ ਪੱਖ ਪੇਸ਼ ਕੀਤਾ, ਪਰ ਹਿਰਾਸਤ ਦੀ ਮਿਆਦ ਵਧਾਉਣ ਦੇ ਫੈਸਲੇ ਨਾਲ, ਮਜੀਠੀਆ ਨੂੰ ਹੁਣ ਅਗਲੀ ਸੁਣਵਾਈ ਲਈ 4 ਅਕਤੂਬਰ ਤੱਕ ਨਿਆਂਇਕ ਹਿਰਾਸਤ ਵਿੱਚ ਰਹਿਣਾ ਪਵੇਗਾ।
-(ਜੀ ਨਿਊਜ ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


