Image default
ਤਾਜਾ ਖਬਰਾਂ

ਭਾਜਪਾ ਦਾ ਵਿਰੋਧ ਕਰ ਰਹੇ ‘ਆਪ’ ਆਗੂਆਂ ‘ਤੇ ਪਾਣੀ ਦੀਆਂ ਬੁਛਾੜਾਂ, ਕਈ ਲੋਕਾਂ ਨੂੰ ਲਿਆ ਹਿਰਾਸਤ ਵਿਚ

Advertisement

ਚੰਡੀਗੜ੍ਹ, 30 ਅਕਤੂਬਰ (ਜੀ ਨਿਊਜ)- ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਦੇ ਮਾਮਲੇ ‘ਤੇ ਸਿਆਸਤ ਗਰਮਾਈ ਹੋਈ ਹੈ ਅਤੇ ਸੂਬਾ ਅਤੇ ਕੇਂਦਰ ਸਰਕਾਰ ਆਹਮੋ-ਸਾਹਮਣੇ ਹੋ ਗਈਆਂ ਹਨ। ਇਸੇ ਹੀ ਲੜੀ ਤਹਿਤ ਅੱਜ ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

‘ਆਪ’ ਆਗੂ ਤੇ ਸਮਰਥਕ ਸੈਕਟਰ-37 ਸਥਿਤ ਬੱਤਰਾ ਥੀਏਟਰ ਨੇੜੇ ਭਾਜਪਾ ਦਫ਼ਤਰ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਚੰਡੀਗੜ੍ਹ ਪੁਲੀਸ ਨੇ ਅੱਗੇ ਬੈਰੀਕੇਡ ਲਾਏ ਹੋਏ ਸਨ। ਨਾਲ ਹੀ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ ਜਾ ਰਿਹਾ ਹੈ। ਦੂਜੇ ਪਾਸੇ ਚੰਡੀਗੜ੍ਹ ਪੁਲੀਸ ਨੇ ਬੱਸਾਂ ਦੇ ਆਰਡਰ ਦੇ ਦਿੱਤੇ ਹਨ। ‘ਆਪ’ ਆਗੂਆਂ ਨੂੰ ਵੀ ਹਿਰਾਸਤ ‘ਚ ਲਿਆ ਗਿਆ ਹੈ।

ਇਹ ਵੀ ਪੜ੍ਹੋ-ਅੱਜ ਛੋਟੀ ਦੀਵਾਲੀ ਹੈ, ਜਾਣੋ ਸ਼ੁਭ ਸਮਾਂ ਅਤੇ ਪੂਜਾ ਦਾ ਤਰੀਕਾ, ਰਿਸ਼ਤੇਦਾਰਾਂ ਨੂੰ ਸ਼ੁਭਕਾਮਨਾਵਾਂ ਭੇਜੋ

Advertisement

ਧਰਨੇ ਦੀ ਅਗਵਾਈ ਕਰ ਰਹੇ ਕੈਬਨਿਟ ਆਗੂ ਮਨਹਰਭਜਨ ਸਿੰਘ ਈਟੀਓ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਤੋਂ ਇਲਾਵਾ ਪਾਣੀ ਦੇ ਛਿੱਟੇ ਪੈਣ ਕਾਰਨ ਮੰਤਰੀ ਹਰਜੋਤ ਸਿੰਘ ਬੈਂਸ ਦੀ ਪੱਗ ਵੀ ਉੱਡ ਗਈ ਹੈ। ਇਸ ਮੌਕੇ ਉਨ੍ਹਾਂ ਭਾਜਪਾ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਆਲੋਚਨਾ ਕੀਤੀ।

ਭਾਜਪਾ ਦਾ ਵਿਰੋਧ ਕਰ ਰਹੇ ‘ਆਪ’ ਆਗੂਆਂ ‘ਤੇ ਪਾਣੀ ਦੀਆਂ ਬੁਛਾੜਾਂ, ਕਈ ਲੋਕਾਂ ਨੂੰ ਲਿਆ ਹਿਰਾਸਤ ਵਿਚ

Advertisement

ਚੰਡੀਗੜ੍ਹ, 30 ਅਕਤੂਬਰ (ਜੀ ਨਿਊਜ)- ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਦੇ ਮਾਮਲੇ ‘ਤੇ ਸਿਆਸਤ ਗਰਮਾਈ ਹੋਈ ਹੈ ਅਤੇ ਸੂਬਾ ਅਤੇ ਕੇਂਦਰ ਸਰਕਾਰ ਆਹਮੋ-ਸਾਹਮਣੇ ਹੋ ਗਈਆਂ ਹਨ। ਇਸੇ ਹੀ ਲੜੀ ਤਹਿਤ ਅੱਜ ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ-ਸਲਮਾਨ ਖਾਨ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੈਸੇਜ ਭੇਜ ਕੇ ਮੰਗੇ 2 ਕਰੋੜ

‘ਆਪ’ ਆਗੂ ਤੇ ਸਮਰਥਕ ਸੈਕਟਰ-37 ਸਥਿਤ ਬੱਤਰਾ ਥੀਏਟਰ ਨੇੜੇ ਭਾਜਪਾ ਦਫ਼ਤਰ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਚੰਡੀਗੜ੍ਹ ਪੁਲੀਸ ਨੇ ਅੱਗੇ ਬੈਰੀਕੇਡ ਲਾਏ ਹੋਏ ਸਨ। ਨਾਲ ਹੀ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ ਜਾ ਰਿਹਾ ਹੈ। ਦੂਜੇ ਪਾਸੇ ਚੰਡੀਗੜ੍ਹ ਪੁਲੀਸ ਨੇ ਬੱਸਾਂ ਦੇ ਆਰਡਰ ਦੇ ਦਿੱਤੇ ਹਨ। ‘ਆਪ’ ਆਗੂਆਂ ਨੂੰ ਵੀ ਹਿਰਾਸਤ ‘ਚ ਲਿਆ ਗਿਆ ਹੈ।

Advertisement

ਧਰਨੇ ਦੀ ਅਗਵਾਈ ਕਰ ਰਹੇ ਕੈਬਨਿਟ ਆਗੂ ਮਨਹਰਭਜਨ ਸਿੰਘ ਈਟੀਓ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਤੋਂ ਇਲਾਵਾ ਪਾਣੀ ਦੇ ਛਿੱਟੇ ਪੈਣ ਕਾਰਨ ਮੰਤਰੀ ਹਰਜੋਤ ਸਿੰਘ ਬੈਂਸ ਦੀ ਪੱਗ ਵੀ ਉੱਡ ਗਈ ਹੈ। ਇਸ ਮੌਕੇ ਉਨ੍ਹਾਂ ਭਾਜਪਾ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਆਲੋਚਨਾ ਕੀਤੀ।

ਭਾਜਪਾ ਦਾ ਵਿਰੋਧ ਕਰ ਰਹੇ ‘ਆਪ’ ਆਗੂਆਂ ‘ਤੇ ਪਾਣੀ ਦੀਆਂ ਬੁਛਾੜਾਂ, ਕਈ ਲੋਕਾਂ ਨੂੰ ਲਿਆ ਹਿਰਾਸਤ ਵਿਚ

Advertisement

ਚੰਡੀਗੜ੍ਹ, 30 ਅਕਤੂਬਰ (ਜੀ ਨਿਊਜ)- ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਦੇ ਮਾਮਲੇ ‘ਤੇ ਸਿਆਸਤ ਗਰਮਾਈ ਹੋਈ ਹੈ ਅਤੇ ਸੂਬਾ ਅਤੇ ਕੇਂਦਰ ਸਰਕਾਰ ਆਹਮੋ-ਸਾਹਮਣੇ ਹੋ ਗਈਆਂ ਹਨ। ਇਸੇ ਹੀ ਲੜੀ ਤਹਿਤ ਅੱਜ ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ-ਅਮਰੀਕਾ ਨੇ ਕੀਤੀ ਵੱਡੀ ਕਾਰਵਾਈ, ਅਮਰੀਕਾ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ 1100 ਦੇ ਕਰੀਬ ਭਾਰਤੀ ਨਾਗਰਿਕਾਂ ਨੂੰ ਵਾਪਸ ਭੇਜਿਆ

Advertisement

‘ਆਪ’ ਆਗੂ ਤੇ ਸਮਰਥਕ ਸੈਕਟਰ-37 ਸਥਿਤ ਬੱਤਰਾ ਥੀਏਟਰ ਨੇੜੇ ਭਾਜਪਾ ਦਫ਼ਤਰ ਵੱਲ ਵਧਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਚੰਡੀਗੜ੍ਹ ਪੁਲੀਸ ਨੇ ਅੱਗੇ ਬੈਰੀਕੇਡ ਲਾਏ ਹੋਏ ਸਨ। ਨਾਲ ਹੀ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ ਜਾ ਰਿਹਾ ਹੈ। ਦੂਜੇ ਪਾਸੇ ਚੰਡੀਗੜ੍ਹ ਪੁਲੀਸ ਨੇ ਬੱਸਾਂ ਦੇ ਆਰਡਰ ਦੇ ਦਿੱਤੇ ਹਨ। ‘ਆਪ’ ਆਗੂਆਂ ਨੂੰ ਵੀ ਹਿਰਾਸਤ ‘ਚ ਲਿਆ ਗਿਆ ਹੈ।

ਧਰਨੇ ਦੀ ਅਗਵਾਈ ਕਰ ਰਹੇ ਕੈਬਨਿਟ ਆਗੂ ਮਨਹਰਭਜਨ ਸਿੰਘ ਈਟੀਓ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਤੋਂ ਇਲਾਵਾ ਪਾਣੀ ਦੇ ਛਿੱਟੇ ਪੈਣ ਕਾਰਨ ਮੰਤਰੀ ਹਰਜੋਤ ਸਿੰਘ ਬੈਂਸ ਦੀ ਪੱਗ ਵੀ ਉੱਡ ਗਈ ਹੈ। ਇਸ ਮੌਕੇ ਉਨ੍ਹਾਂ ਭਾਜਪਾ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਆਲੋਚਨਾ ਕੀਤੀ।

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Advertisement

Related posts

ਵੱਡੀ ਖ਼ਬਰ – ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਇਸ਼ਾਰੇ ਦੀ ਉਡੀਕ ਕਰ ਰਹੇ ਗੈਂਗਸਟਰਾਂ ਨੂੰ ਪੁਲਿਸ ਨੇ ਕੀਤਾ ਕਾਬੂ

punjabdiary

ਅਹਿਮ ਖ਼ਬਰ – ਭਾਜਪਾ ਨੂੰ ਵੱਡਾ ਝਟਕਾ, ਭਾਜਪਾ ਦੇ ਆਗੂ ਮਹਿੰਦਰ ਭਗਤ ਸੀਐਮ ਮਾਨ ਦੀ ਮੌਜੂਦਗੀ ‘ਚ ‘ਆਪ’ ਵਿੱਚ ਹੋਏ ਸ਼ਾਮਿਲ

punjabdiary

Breaking- ਜ਼ਿਲ੍ਹੇ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਲਈ 11 ਨੋਡਲ ਅਫਸਰ ਨਿਯੁਕਤ – ਡਾ. ਦੁੱਗ ਝੋਨੇ ਦੇ ਖਰੀਦ ਪ੍ਰਬੰਧਾਂ ਵਿੱਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ

punjabdiary

Leave a Comment