Image default
About us

ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕਿਸਾਨਾਂ ਦੀ ਤੁਲਨਾ ਕੀਤੀ ਤਾਲਿਬਾਨ ਨਾਲ, ਦੱਸਿਆ ਲੁਟੇਰੇ

Advertisement

ਚੰਡੀਗੜ੍ਹ- ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਇੱਕ ਵਾਰ ਫਿਰ ਕਿਸਾਨ ਆਗੂਆਂ ‘ਤੇ ਵਰ੍ਹਿਆ ਹੈ। ਜਦੋਂ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਮੱਥਾ ਟੇਕ ਰਹੇ ਸਨ ਤਾਂ ਰਵਨੀਤ ਬਿੱਟੂ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਆਗੂਆਂ ਦੀਆਂ ਜਾਇਦਾਦਾਂ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣਾਂ ਹੋਣ ਦਿਓ, ਕਿਸਾਨ ਆਗੂਆਂ ਦੀਆਂ ਜਾਇਦਾਦਾਂ ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਤਾਲਿਬਾਨ ਬਣ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਆਗੂ ਸ਼ੈਲਰ ਮਾਲਕਾਂ ਅਤੇ ਆੜ੍ਹਤੀਆਂ ਦਾ ਕਾਰੋਬਾਰ ਚਲਾ ਰਹੇ ਹਨ।

ਇਹ ਵੀ ਪੜ੍ਹੋ-4 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਲਈ ਹੈਲਮੇਟ ਲਾਜ਼ਮੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ

ਭਾਜਪਾ ਆਗੂ ਪੰਜਾਬ ਦੇ ਕਿਸਾਨਾਂ ਨੂੰ ਨਿਸ਼ਾਨਾ ਬਣਾਉਣ ਦਾ ਕੋਈ ਵੀ ਮੌਕਾ ਨਹੀਂ ਗੁਆ ਰਹੇ ਹਨ। ਪਹਿਲੇ ਕਿਸਾਨ ਅੰਦੋਲਨ ਤੋਂ ਹੀ ਭਾਜਪਾ ਦੇ ਆਗੂ ਪੰਜਾਬ ਦੇ ਕਿਸਾਨਾਂ ‘ਤੇ ਸ਼ਿਕੰਜਾ ਕੱਸ ਰਹੇ ਹਨ। ਹੁਣ ਤਾਜ਼ਾ ਮਾਮਲਾ ਕੇਂਦਰੀ ਰਾਜ ਮੰਤਰੀ ਅਤੇ ਪੰਜਾਬ ਭਾਜਪਾ ਦੇ ਆਗੂ ਰਵਨੀਤ ਸਿੰਘ ਬਿੱਟੂ ਦਾ ਸਾਹਮਣੇ ਆਇਆ ਹੈ, ਜਿਸ ਨੇ ਪੰਜਾਬ ਦੇ ਕਿਸਾਨਾਂ ਦੀ ਤੁਲਨਾ ਤਾਲਿਬਾਨ ਨਾਲ ਕੀਤੀ ਹੈ।

Advertisement

ਰਵਨੀਤ ਬਿੱਟੂ ਨੇ ਕਿਸਾਨਾਂ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਪੰਜਾਬ ‘ਚ ਭਾਜਪਾ ਦਾ ਵਿਰੋਧ ਕਰਨ ਵਾਲੇ ਕਿਸਾਨ ਨਹੀਂ ਸਗੋਂ ਕਿਸਾਨ ਆਗੂ ਹਨ। ਉਸਨੇ ਕਿਸਾਨਾਂ ਦੀ ਤੁਲਨਾ ਤਾਲਿਬਾਨ ਨਾਲ ਕੀਤੀ ਅਤੇ ਪੁੱਛਿਆ ਕਿ ਕੀ ਉਹ ਨਵਾਂ ਤਾਲਿਬਾਨ ਬਣਾਉਣਾ ਚਾਹੁੰਦੇ ਹਨ। ਕਿਸਾਨ ਆਗੂ ਖੁਦ ਹੀ ਵਪਾਰੀ ਅਤੇ ਸ਼ੈਲਰ ਮਾਲਕ ਬਣ ਗਏ ਹਨ ਅਤੇ ਹੁਣ ਪੰਜਾਬ ਵਿੱਚ ਖਾਦ ਦੀਆਂ ਗੱਡੀਆਂ ਨੂੰ ਲੁੱਟ ਰਹੇ ਹਨ।

ਇਹ ਵੀ ਪੜ੍ਹੋ-ਰੇਲਵੇ ਸਟੇਸ਼ਨ ‘ਤੇ ਹੋਇਆ ਬੰਬ ਧਮਾਕਾ, 21 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

ਬਿੱਟੂ ਇੱਥੇ ਹੀ ਨਹੀਂ ਰੁਕੇ, ਉਨ੍ਹਾਂ ਧਰਨਾਕਾਰੀ ਕਿਸਾਨ ਆਗੂਆਂ ਨੂੰ ਚਿਤਾਵਨੀ ਵੀ ਦਿੱਤੀ ਕਿ ਉਪ ਚੋਣਾਂ ਤੋਂ ਬਾਅਦ ਉਨ੍ਹਾਂ ਦੀਆਂ ਜਾਇਦਾਦਾਂ ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਦੀ ਇਹ ਜਾਂਚ ਕਿਸਾਨ ਆਗੂ ਬਣਨ ਤੋਂ ਬਾਅਦ ਕੀਤੀ ਜਾਵੇਗੀ।

Advertisement

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰਵਨੀਤ ਬਿੱਟੂ ਪੰਜਾਬ ਦੇ ਕਿਸਾਨਾਂ ਨੂੰ ਲੈ ਕੇ ਬਿਆਨ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੁਝ ਕੁ ਕਿਸਾਨ ਹੀ ਭਾਜਪਾ ਦਾ ਵਿਰੋਧ ਕਰ ਰਹੇ ਹਨ।

ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕਿਸਾਨਾਂ ਦੀ ਤੁਲਨਾ ਕੀਤੀ ਤਾਲਿਬਾਨ ਨਾਲ, ਦੱਸਿਆ ਲੁਟੇਰੇ

Advertisement

ਚੰਡੀਗੜ੍ਹ- ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਇੱਕ ਵਾਰ ਫਿਰ ਕਿਸਾਨ ਆਗੂਆਂ ‘ਤੇ ਵਰ੍ਹਿਆ ਹੈ। ਜਦੋਂ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਮੱਥਾ ਟੇਕ ਰਹੇ ਸਨ ਤਾਂ ਰਵਨੀਤ ਬਿੱਟੂ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਆਗੂਆਂ ਦੀਆਂ ਜਾਇਦਾਦਾਂ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣਾਂ ਹੋਣ ਦਿਓ, ਕਿਸਾਨ ਆਗੂਆਂ ਦੀਆਂ ਜਾਇਦਾਦਾਂ ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਤਾਲਿਬਾਨ ਬਣ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਆਗੂ ਸ਼ੈਲਰ ਮਾਲਕਾਂ ਅਤੇ ਆੜ੍ਹਤੀਆਂ ਦਾ ਕਾਰੋਬਾਰ ਚਲਾ ਰਹੇ ਹਨ।

ਇਹ ਵੀ ਪੜ੍ਹੋ-ਪੁਲਿਸ ਨੇ ਗੈਂਗਸਟਰ ਰਿਸ਼ਭ ਅਤੇ ਸੁਸ਼ੀਲ ਨੂੰ ਫੜਿਆ, ਕਰਾਸ ਫਾਇਰ ’ਚ ਦੋ ਗੈਂਗਸਟਰਾਂ ਨੂੰ ਲੱਗੀ ਗੋਲੀ

ਭਾਜਪਾ ਆਗੂ ਪੰਜਾਬ ਦੇ ਕਿਸਾਨਾਂ ਨੂੰ ਨਿਸ਼ਾਨਾ ਬਣਾਉਣ ਦਾ ਕੋਈ ਵੀ ਮੌਕਾ ਨਹੀਂ ਗੁਆ ਰਹੇ ਹਨ। ਪਹਿਲੇ ਕਿਸਾਨ ਅੰਦੋਲਨ ਤੋਂ ਹੀ ਭਾਜਪਾ ਦੇ ਆਗੂ ਪੰਜਾਬ ਦੇ ਕਿਸਾਨਾਂ ‘ਤੇ ਸ਼ਿਕੰਜਾ ਕੱਸ ਰਹੇ ਹਨ। ਹੁਣ ਤਾਜ਼ਾ ਮਾਮਲਾ ਕੇਂਦਰੀ ਰਾਜ ਮੰਤਰੀ ਅਤੇ ਪੰਜਾਬ ਭਾਜਪਾ ਦੇ ਆਗੂ ਰਵਨੀਤ ਸਿੰਘ ਬਿੱਟੂ ਦਾ ਸਾਹਮਣੇ ਆਇਆ ਹੈ, ਜਿਸ ਨੇ ਪੰਜਾਬ ਦੇ ਕਿਸਾਨਾਂ ਦੀ ਤੁਲਨਾ ਤਾਲਿਬਾਨ ਨਾਲ ਕੀਤੀ ਹੈ।

Advertisement

ਰਵਨੀਤ ਬਿੱਟੂ ਨੇ ਕਿਸਾਨਾਂ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਪੰਜਾਬ ‘ਚ ਭਾਜਪਾ ਦਾ ਵਿਰੋਧ ਕਰਨ ਵਾਲੇ ਕਿਸਾਨ ਨਹੀਂ ਸਗੋਂ ਕਿਸਾਨ ਆਗੂ ਹਨ। ਉਸਨੇ ਕਿਸਾਨਾਂ ਦੀ ਤੁਲਨਾ ਤਾਲਿਬਾਨ ਨਾਲ ਕੀਤੀ ਅਤੇ ਪੁੱਛਿਆ ਕਿ ਕੀ ਉਹ ਨਵਾਂ ਤਾਲਿਬਾਨ ਬਣਾਉਣਾ ਚਾਹੁੰਦੇ ਹਨ। ਕਿਸਾਨ ਆਗੂ ਖੁਦ ਹੀ ਵਪਾਰੀ ਅਤੇ ਸ਼ੈਲਰ ਮਾਲਕ ਬਣ ਗਏ ਹਨ ਅਤੇ ਹੁਣ ਪੰਜਾਬ ਵਿੱਚ ਖਾਦ ਦੀਆਂ ਗੱਡੀਆਂ ਨੂੰ ਲੁੱਟ ਰਹੇ ਹਨ।

ਬਿੱਟੂ ਇੱਥੇ ਹੀ ਨਹੀਂ ਰੁਕੇ, ਉਨ੍ਹਾਂ ਧਰਨਾਕਾਰੀ ਕਿਸਾਨ ਆਗੂਆਂ ਨੂੰ ਚਿਤਾਵਨੀ ਵੀ ਦਿੱਤੀ ਕਿ ਉਪ ਚੋਣਾਂ ਤੋਂ ਬਾਅਦ ਉਨ੍ਹਾਂ ਦੀਆਂ ਜਾਇਦਾਦਾਂ ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਦੀ ਇਹ ਜਾਂਚ ਕਿਸਾਨ ਆਗੂ ਬਣਨ ਤੋਂ ਬਾਅਦ ਕੀਤੀ ਜਾਵੇਗੀ।

Advertisement

ਇਹ ਵੀ ਪੜ੍ਹੋ-ਪੰਜਾਬ ਦੇ 5 ਸ਼ਹਿਰਾਂ ਵਿੱਚ AQI 200 ਤੋਂ ਵੱਧ, ਚੰਡੀਗੜ੍ਹ 300, ਸਖ਼ਤੀ ਦੇ ਬਾਵਜੂਦ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰਵਨੀਤ ਬਿੱਟੂ ਪੰਜਾਬ ਦੇ ਕਿਸਾਨਾਂ ਨੂੰ ਲੈ ਕੇ ਬਿਆਨ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੁਝ ਕੁ ਕਿਸਾਨ ਹੀ ਭਾਜਪਾ ਦਾ ਵਿਰੋਧ ਕਰ ਰਹੇ ਹਨ।
-(ਪੀਟੀਸੀ ਨਿਊਜ)

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Advertisement

Related posts

PUNJAB ਸਣੇ ਇਨ੍ਹਾਂ ਸੂਬਿਆਂ ਦੇ ਵਿਦਿਆਰਥੀਆਂ ਉਤੇ AUSTRALIA ਨੇ ਲਾਇਆ BAN

punjabdiary

ਸ੍ਰੀ ਅਜੇ ਮਲੂਜਾ ਆਈ.ਪੀ.ਐਸ. ਨੇ ਡੀ.ਆਈ.ਜੀ. ਫਰੀਦਕੋਟ ਰੇਂਜ ਦਾ ਚਾਰਜ ਸੰਭਾਲਿਆ

punjabdiary

ਪੰਜਾਬ ਭਰ ਦੇ ਡੀਸੀ ਦਫ਼ਤਰ ਕਰਮਚਾਰੀਆਂ ਦੀ ਹੜਤਾਲ ਖ਼ਤਮ

punjabdiary

Leave a Comment