ਮਜੀਠਾ ਥਾਣੇ ਦੇ ਬਾਹਰ ਹੋਏ ਬੰਬ ਧਮਾਕੇ ਦੇ ਮਾਮਲੇ ਵਿੱਚ ਨਵਾਂ ਮੋੜ
ਅੰਮ੍ਰਿਤਸਰ- ਮਜੀਠਾ ਥਾਣੇ ਦੇ ਬਾਹਰ ਹੋਏ ਧਮਾਕੇ ਬਾਰੇ ਪੁਲਿਸ ਨੇ ਇੱਕ ਵਾਰ ਫਿਰ ਕਿਹਾ ਹੈ ਕਿ ਇਹ ਧਮਾਕਾ ਨਹੀਂ ਸੀ ਬਲਕਿ ਟਾਇਰ ਫਟਣ ਦੀ ਆਵਾਜ਼ ਸੀ। ਪੁਲਿਸ ਦਾ ਕਹਿਣਾ ਹੈ ਕਿ ਇਸ ਧਮਾਕੇ ਵਿੱਚ ਕੋਈ ਗੈਂਗਸਟਰ ਸ਼ਾਮਲ ਨਹੀਂ ਹੈ। ਪੁਲਿਸ ਮੁਤਾਬਕ ਇਸ ਧਮਾਕੇ ਸਬੰਧੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਪੋਸਟ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਬੀਤੀ ਦੇਰ ਰਾਤ ਮਜੀਠਾ ਥਾਣੇ ਦੇ ਬਾਹਰ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਸੀ, ਜਿਸ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ ਸੀ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਥਾਣੇ ਦੀਆਂ ਸਾਰੀਆਂ ਖਿੜਕੀਆਂ ਟੁੱਟ ਗਈਆਂ ਅਤੇ ਕੰਧਾਂ ‘ਚ ਵੀ ਤਰੇੜਾਂ ਆ ਗਈਆਂ।
ਇਹ ਵੀ ਪੜ੍ਹੋ-DAP ਖਾਦ ਦੇ ਸੈਂਪਲ ਫੇਲ ਮਾਮਲੇ ‘ਤੇ ਹਾਈਕੋਰਟ ਹੋਈ ਸਖ਼ਤ, ਪੰਜਾਬ ਸਰਕਾਰ ਤੇ CBI ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ
ਅੰਮ੍ਰਿਤਸਰ ਦਿਹਾਤੀ ਦੇ ਐੱਸ. ਪੀ. ਹਰਿੰਦਰ ਸਿੰਘ ਨੇ ਦੱਸਿਆ ਕਿ ਥਾਣੇ ਵਿੱਚ ਕੋਈ ਗ੍ਰਨੇਡ ਹਮਲਾ ਨਹੀਂ ਹੋਇਆ ਅਤੇ ਧਮਾਕੇ ਵਿੱਚ ਕੋਈ ਪੁਲੀਸ ਮੁਲਾਜ਼ਮ ਜ਼ਖ਼ਮੀ ਨਹੀਂ ਹੋਇਆ। ਉਸ ਨੇ ਦੱਸਿਆ ਕਿ ਪੁਲਸ ਮੁਲਾਜ਼ਮ ਆਪਣੇ ਮੋਟਰਸਾਈਕਲ ਦੇ ਟਾਇਰ ‘ਚ ਹਵਾ ਭਰ ਰਿਹਾ ਸੀ, ਜਿਸ ਕਾਰਨ ਟਾਇਰ ਫਟ ਗਿਆ ਅਤੇ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇੱਕ ਪੋਸਟ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਹੋਰ ਖੁਲਾਸਾ ਕੀਤਾ ਜਾਵੇਗਾ।
ਮਜੀਠਾ ਥਾਣੇ ਦੇ ਬਾਹਰ ਹੋਏ ਬੰਬ ਧਮਾਕੇ ਦੇ ਮਾਮਲੇ ਵਿੱਚ ਨਵਾਂ ਮੋੜ
ਅੰਮ੍ਰਿਤਸਰ- ਮਜੀਠਾ ਥਾਣੇ ਦੇ ਬਾਹਰ ਹੋਏ ਧਮਾਕੇ ਬਾਰੇ ਪੁਲਿਸ ਨੇ ਇੱਕ ਵਾਰ ਫਿਰ ਕਿਹਾ ਹੈ ਕਿ ਇਹ ਧਮਾਕਾ ਨਹੀਂ ਸੀ ਬਲਕਿ ਟਾਇਰ ਫਟਣ ਦੀ ਆਵਾਜ਼ ਸੀ। ਪੁਲਿਸ ਦਾ ਕਹਿਣਾ ਹੈ ਕਿ ਇਸ ਧਮਾਕੇ ਵਿੱਚ ਕੋਈ ਗੈਂਗਸਟਰ ਸ਼ਾਮਲ ਨਹੀਂ ਹੈ। ਪੁਲਿਸ ਮੁਤਾਬਕ ਇਸ ਧਮਾਕੇ ਸਬੰਧੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਪੋਸਟ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਬੀਤੀ ਦੇਰ ਰਾਤ ਮਜੀਠਾ ਥਾਣੇ ਦੇ ਬਾਹਰ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਸੀ, ਜਿਸ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ ਸੀ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਥਾਣੇ ਦੀਆਂ ਸਾਰੀਆਂ ਖਿੜਕੀਆਂ ਟੁੱਟ ਗਈਆਂ ਅਤੇ ਕੰਧਾਂ ‘ਚ ਵੀ ਤਰੇੜਾਂ ਆ ਗਈਆਂ।
ਇਹ ਵੀ ਪੜ੍ਹੋ-ਹਰਿਆਣਾ ਪੁਲਿਸ ਨੇ ਕਿਸਾਨਾਂ ‘ਤੇ ਮਿਰਚਾਂ ਦਾ ਕੀਤਾ ਛਿੜਕਾਅ

ਇਹ ਵੀ ਪੜ੍ਹੋ-ਔਰਤ ਦੀ ਮੌਤ ਦੇ ਮਾਮਲੇ ‘ਚ ਸੁਪਰਸਟਾਰ ਅੱਲੂ ਅਰਜੁਨ ਅਤੇ ਥੀਏਟਰ ਪ੍ਰਬੰਧਕਾਂ ‘ਤੇ ਮਾਮਲਾ ਦਰਜ
ਅੰਮ੍ਰਿਤਸਰ ਦਿਹਾਤੀ ਦੇ ਐੱਸ. ਪੀ. ਹਰਿੰਦਰ ਸਿੰਘ ਨੇ ਦੱਸਿਆ ਕਿ ਥਾਣੇ ਵਿੱਚ ਕੋਈ ਗ੍ਰਨੇਡ ਹਮਲਾ ਨਹੀਂ ਹੋਇਆ ਅਤੇ ਧਮਾਕੇ ਵਿੱਚ ਕੋਈ ਪੁਲੀਸ ਮੁਲਾਜ਼ਮ ਜ਼ਖ਼ਮੀ ਨਹੀਂ ਹੋਇਆ। ਉਸ ਨੇ ਦੱਸਿਆ ਕਿ ਪੁਲਸ ਮੁਲਾਜ਼ਮ ਆਪਣੇ ਮੋਟਰਸਾਈਕਲ ਦੇ ਟਾਇਰ ‘ਚ ਹਵਾ ਭਰ ਰਿਹਾ ਸੀ, ਜਿਸ ਕਾਰਨ ਟਾਇਰ ਫਟ ਗਿਆ ਅਤੇ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇੱਕ ਪੋਸਟ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਹੋਰ ਖੁਲਾਸਾ ਕੀਤਾ ਜਾਵੇਗਾ।
-(ਜਗਬਾਣੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।