Image default
ਤਾਜਾ ਖਬਰਾਂ

ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਸਬੰਧੀ ਜਾਣਕਾਰੀ ਲਈ ਨੋਡਲ ਅਧਿਕਾਰੀ ਨਿਯੁਕਤ-ਡੀ.ਸੀ.

ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਸਬੰਧੀ ਜਾਣਕਾਰੀ ਲਈ ਨੋਡਲ ਅਧਿਕਾਰੀ ਨਿਯੁਕਤ-ਡੀ.ਸੀ.

ਹੈਲਪ ਲਾਈਨ ਨੰਬਰ 01639-251000 ਅਤੇ 01639-251024 ਤੇ ਕੀਤਾ ਜਾ ਸਕਦਾ ਹੈ ਸੰਪਰਕ

ਫਰੀਦਕੋਟ, 2 ਮਾਰਚ (ਗੁਰਮੀਤ ਸਿੰਘ ਬਰਾੜ) ਜਿਲਾ ਮੈਜਿਸਟਰੇਟ ਸ੍ਰੀ ਹਰਬੀਰ ਸਿੰਘ ਨੇ ਹੁਕਮ ਜਾਰੀ ਕਰਦਿਆਂ ਯੂਕਰੇਨ ਦੇਸ਼ ਵਿੱਚ ਜੰਗ ਦੀ ਸਥਿਤੀ/ਹਾਲਤ ਵਿਗੜਨ ਕਰਕੇ ਫਰੀਦਕੋਟ ਜਿਲ੍ਹੇ ਨਾਲ ਸਬੰਧਤ ਯੂਕਰੇਨ ਦੇਸ਼ ਵਿੱਚ ਫਸੇ ਵਿਦਿਆਰਥੀਆਂ/ਨਾਗਰਿਕਾਂ ਨੂੰ ਭਾਰਤ ਲਿਆਉਣ ਲਈ ਲੋੜੀਂਦੇ ਪ੍ਰਬੰਧ ਦੀ ਨਿਗਰਾਨੀ ਕਰਨ/ਦੇਖ ਰੇਖ ਕਰਨ ਵਾਸਤ ਸ੍ਰੀ ਪਰਮਦੀਪ ਸਿੰਘ, ਪੀ.ਸੀ.ਐਸ. ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਫਰੀਦਕੋਟ ਨੂੰ ਨੋਡਲ ਅਫਸਰ ਤਾਇਨਾਤ ਕੀਤਾ ਜਾਂਦਾ ਹੈ। ਇਸ ਸਬੰਧੀ ਹੈਲਪ ਲਾਈਨ ਨੰਬਰ 01639-251000 ਅਤੇ 01639-251024 ਤੇ 24*7 ਘੰਟੇ ਦੌਰਾਨ ਕੋਈ ਜਾਣਕਾਰੀ ਕਿਸੇ ਵੀ ਸਮੇਂ ਦਿੱਤੀ ਜਾ ਸਕਦੀ ਹੈ।

 

Advertisement

Related posts

SGPC ਬਾਰੇ ਭਾਜਪਾ ਆਗੂ ਦਾ ਵਿਵਾਦਤ ਬਿਆਨ, ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਤੁਰੰਤ ਗ੍ਰਿਫਤਾਰੀ ਦੀ ਮੰਗ, ਜਾਣੋ ਪੂਰਾ ਮਾਮਲਾ

Balwinder hali

Big News – ਹਾਈ ਕੋਰਟ ਵਿੱਚ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਦੀ ਸੁਣਵਾਈ ਹੋਈ

punjabdiary

Breaking- ਜੇਲ੍ਹ ਵਿਚ ਬੰਦ ਸੰਦੀਪ ਸਿੰਘ ਸੰਨੀ ਦੇ ਪਰਿਵਾਰ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਨਿਹੰਗਾ ਲਈ

punjabdiary

Leave a Comment