Image default
About us

ਲੱਖਾ ਸਿਧਾਣਾ ਨੂੰ ਕੀਤਾ ਗਿਆ ਰਿਹਾਅ, ਸ਼ਾਂਤੀ ਬਣਾਏ ਰੱਖਣ ਦੇ ਭਰੋਸੇ ਮਗਰੋਂ ਪੁਲਿਸ ਨੇ ਛੱਡਿਆ

ਲੱਖਾ ਸਿਧਾਣਾ ਨੂੰ ਕੀਤਾ ਗਿਆ ਰਿਹਾਅ, ਸ਼ਾਂਤੀ ਬਣਾਏ ਰੱਖਣ ਦੇ ਭਰੋਸੇ ਮਗਰੋਂ ਪੁਲਿਸ ਨੇ ਛੱਡਿਆ

 

 

 

Advertisement

 

ਰਾਮਪੁਰਾ, 8 ਨਵੰਬਰ (ਡੇਲੀ ਪੋਸਟ ਪੰਜਾਬੀ)- ਲੱਖਾ ਸਿਧਾਣਾ ਨੂੰ ਰਾਮਪੁਰਾ ਪੁਲਿਸ ਵੱਲੋਂ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ ਹੈ। ਉਸ ਵੱਲੋਂ ਸ਼ਾਂਤੀ ਬਣਾਏ ਰੱਖਣ ਦਾ ਭਰੋਸੇ ਦਿੱਤਾ ਗਿਆ ਸੀ, ਜਿਸ ‘ਤੋਂ ਬਾਅਦ ਪੁਲਿਸ ਨੇ ਉਸ ਨੂੰ ਛੱਡਿਆ। ਜ਼ਿਕਰਯੋਗ ਹੈ ਕਿ ਸ਼ਹਿਰ ਦੇ ਸਰਵ ਹਿਤਕਾਰੀ ਸਕੂਲ ਖਿਲਾਫ ਧਰਨਾ ਦੇਣ ਸਮੇਂ ਲੱਖਾ ਸਿਧਾਣਾ ਨੂੰ ਸਾਥੀਆਂ ਸਮੇਤ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ।

ਦੱਸ ਦੇਈਏ ਕਿ ਲੱਖਾ ਸਿਧਾਣਾ ਸੋਮਵਾਰ ਨੂੰ ਸਰਵ ਹਿਤਕਾਰੀ ਸਕੂਲ ਪੁੱਜੇ ਸਨ ਤੇ ਉਨ੍ਹਾਂ ਸਕੂਲ ‘ਚ ਪੰਜਾਬੀ ਮਾਂ ਬੋਲੀ ਨੂੰ ਅੱਖੋਂ-ਪਰੋਖੇ ਕਰਨ ਦੇ ਦੋਸ਼ ਲਾਏ ਸਨ। ਇਸ ਦੌਰਾਨ ਲੱਖਾ ਸਿਧਾਣਾ ਤੇ ਉਸ ਦੇ ਸਾਥੀਆਂ ਦੀ ਸਕੂਲ ਦੀ ਮੈਨੇਜਮੈਂਟ ਤੇ ਪ੍ਰਿੰਸੀਪਲ ਨਾਲ ਕਾਫੀ ਬਹਿਸਬਾਜ਼ੀ ਹੋਈ ਸੀ। ਲੱਖਾ ਸਿਧਾਣਾ ਨੇ ਇਸ ਤੋਂ ਬਾਅਦ ਸਕੂਲ ਖਿਲਾਫ਼ ਧਰਨਾ ਦੇਣ ਦਾ ਐਲਾਨ ਕੀਤਾ ਸੀ।

Advertisement

Related posts

ਭਾਸ਼ਾ ਵਿਭਾਗ ਵੱਲੋਂ ਕਰਵਾਏ ਗਏ ਜ਼ਿਲ੍ਹਾ-ਪੱਧਰੀ ਪ੍ਰਸ਼ਨੋਤਰੀ ਮੁਕਾਬਲਿਆਂ ਚ ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀ ਅਵੱਲ

punjabdiary

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਕਿਸਾਨਾਂ ਨੂੰ ਡੇਅਰੀ ਫਾਰਮਿੰਗ ਬਾਰੇ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ: ਗੁਰਮੀਤ ਸਿੰਘ ਖੁੱਡੀਆਂ

punjabdiary

ਉੱਤਰੀ ਜ਼ੋਨਲ ਮੀਟਿੰਗ ਦੌਰਾਨ CM ਭਗਵੰਤ ਮਾਨ ਨੇ ਚੁੱਕੇ ਅਹਿਮ ਮੁੱਦੇ

punjabdiary

Leave a Comment