Image default
ਤਾਜਾ ਖਬਰਾਂ

ਵੱਡੀ ਖਬਰ – 15 ਤਰੀਕ ਤੋਂ ਸ਼ੁਰੂ ਕਰੇਗੀ ਪੰਜਾਬ ਕਾਂਗਰਸ ਅਡਾਨੀ ਅਤੇ ਬੀਜੇਪੀ ਦੇ ਖਿਲ਼ਾਫ ਰੋਸ ਪ੍ਰਦਰਸ਼ਨ

ਵੱਡੀ ਖਬਰ – 15 ਤਰੀਕ ਤੋਂ ਸ਼ੁਰੂ ਕਰੇਗੀ ਪੰਜਾਬ ਕਾਂਗਰਸ ਅਡਾਨੀ ਅਤੇ ਬੀਜੇਪੀ ਦੇ ਖਿਲ਼ਾਫ ਰੋਸ ਪ੍ਰਦਰਸ਼ਨ

ਚੰਡੀਗੜ੍ਹ, 13 ਮਾਰਚ – ਪੰਜਾਬ ਕਾਂਗਰਸ ਵੱਲੋਂ ਰਾਜ ਭਵਨ ਤੱਕ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਚੱਲੋਂ ਰਾਜਭਵਨ ਮਾਰਚ ਪੰਜਾਬ ਕਾਂਗਰਸ ਭਵਨ ਸੈਕਟਰ 15 ਤੋਂ ਸ਼ੁਰੂ ਕੀਤਾ ਜਾਵੇਗਾ। ਕਾਂਗਰਸ ਵੱਲੋਂ ਇਹ ਰੋਸ ਪ੍ਰਦਰਸ਼ਨ ਅਡਾਨੀ ਅਤੇ ਬੀਜੇਪੀ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਚੱਲੋ ਰਾਜ ਭਵਨ ਨਾਂ ਦਾ ਇਹ ਮਾਰਚ ਭਾਜਪਾ ਦੇ ਸਰਮਾਏਦਾਰ ਗੌਤਮ ਅਡਾਨੀ ਦੀਆਂ ਨੀਤੀਆਂ ਖਿਲਾਫ ਕੱਢਿਆ ਜਾ ਰਿਹਾ ਹੈ ।

Related posts

Breaking- ਮੱਛੀ ਪਾਲਣ ਸਬੰਧੀ ਟ੍ਰੇਨਿੰਗ ਕੈਂਪ 5 ਦਸੰਬਰ ਤੋਂ 9 ਦਸੰਬਰ 2022 ਤੱਕ ਲੱਗੇਗਾ

punjabdiary

Breaking- ਨਹੀਂ ਰਹੇ ਮਸ਼ਹੂਰ ਅਦਾਕਾਰ ਵਿਕਰਮ ਗੋਖਲੇ, ਸ਼ਨਿੱਚਰਵਾਰ ਨੂੰ ਲਿਆ ਆਖਰੀ ਸਾਹ

punjabdiary

ਪੰਜਾਬ ‘ਚ ਗਹਿਰਾ ਹੋ ਸਕਦੈ ਬਿਜਲੀ ਸੰਕਟ! AIPEF ਨੇ CM ਮਾਨ ਨੂੰ ਲਿਖੀ ਚਿੱਠੀ, ਸਰਕਾਰ ਨੂੰ ਕੀਤੀ ਇਹ ਅਪੀਲ

punjabdiary

Leave a Comment