Image default
ਤਾਜਾ ਖਬਰਾਂ

ਵੱਡੀ ਖ਼ਬਰ – ਕੰਗਨਾ ਰਣੌਤ ਨੇ ਅੰਮ੍ਰਿਤਪਾਲ ਨੂੰ ਦਿੱਤੀ ਚੁਣੌਤੀ, ਪੜ੍ਹੋ

ਵੱਡੀ ਖ਼ਬਰ – ਕੰਗਨਾ ਰਣੌਤ ਨੇ ਅੰਮ੍ਰਿਤਪਾਲ ਨੂੰ ਦਿੱਤੀ ਚੁਣੌਤੀ, ਪੜ੍ਹੋ

ਨਵੀਂ ਦਿੱਲੀ, 25 ਫਰਵਰੀ – ਬਾਲੀਵੁੱਡ ਐਕਟਰਸ ਕੰਗਨਾ ਰਣੌਤ ਨੇ ਅਜਨਾਲਾ ‘ਚ ਵਾਪਰੀ ਘਟਨਾ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕੀਤੀ ਹੈ। ਇਸ ਪੋਸਟ ਰਾਹੀਂ ਕੰਗਨਾ ਨੇ ਗੈਰ ਖਾਲਿਸਤਾਨੀ ਸਿੱਖਾਂ ਨੂੰ ਵੀ ਵੱਡੀ ਸਲਾਹ ਦਿੱਤੀ ਹੈ, ਅਤੇ ਨਾਲ ਹੀ ਅਮ੍ਰਿਤਪਾਲ ਨੂੰ ਚੈਲੰਜ ਕੀਤਾ ਹੈ।
ਕੰਗਨਾ ਰਣੌਤ ਨੇ ਟਵੀਟ ਕਰਦੇ ਹੋਏ ਅੰਮ੍ਰਿਤਪਾਲ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਅਤੇ ਕਿਹਾ ਕਿ, ਜੇਕਰ ਉਹ ਬੌਧਿਕ ਵਿਚਾਰ ਵਟਾਂਦਰਾ ਕਰਨਾ ਚਾਹੁੰਦਾ ਹੈ ਤਾਂ, ਮੈਂ ਤਿਆਰ ਹਾਂ, ਉਹ ਖਾਲਿਸਤਾਨ ਦੀ ਮੰਗ ਨੂੰ ਜਾਇਜ਼ ਠਹਿਰਾ ਸਕਦਾ ਹੈ। ਇਸ ਦੇ ਨਾਲ ਹੀ ਕੰਗਨਾ ਨੇ ਲਿਖਿਆ ਕਿ, ਜੇਕਰ ਮੈਨੂੰ ਖਾਲਿਸਤਾਨੀਆਂ ਵੱਲੋਂ ਕੁੱਟਿਆ/ਮਾਰਿਆ ਜਾਂ ਗੋਲੀ ਮਾਰ ਕੇ ਨਾ ਮਾਰਿਆ ਜਾਵੇ ਤਾਂ ਮੈਂ ਤਿਆਰ ਹਾਂ।
ਫੇਸਬੁੱਕ ਤੇ ਰਣੌਤ ਨੇ ਲਿਖਿਆ ਕਿ, ਪੰਜਾਬ ਵਿੱਚ ਜੋ ਵੀ ਹੋ ਰਿਹਾ ਹੈ, ਮੈਂ ਦੋ ਸਾਲ ਪਹਿਲਾਂ ਅੰਦਾਜ਼ਾ ਲਗਾਇਆ ਸੀ, ਮੇਰੇ ‘ਤੇ ਕਈ ਕੇਸ ਦਰਜ ਹੋਏ, ਮੇਰੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਹੋਏ, ਮੇਰੀ ਕਾਰ ‘ਤੇ ਪੰਜਾਬ ਵਿੱਚ ਹਮਲਾ ਹੋਇਆ, ਪਰ ਵਾਹੀ ਹੂਆ ਨਾ ਜੋ ਮੈਂਨੇ ਕਹਾਂ ਥਾ, ਹੁਣ ਸਮਾਂ ਹੈ ਗੈਰ-ਖਾਲਿਸਤਾਨੀ ਸਿੱਖਾਂ ਨੂੰ, ਕਿ ਉਹ ਸਥਿਤੀ ਅਤੇ ਇਰਾਦੇ ਨੂੰ ਸਪੱਸ਼ਟ ਕਰਨ ਲਈ।

Related posts

Breaking- ਗੋਲਡੀ ਬਰਾੜ ਨੇ ਪੁਲਿਸ ਕੋਲੋ ਬਚਣ ਲਈ ਆਪਣਾ ਰਿਹਾਇਸ਼ ਟਿਕਾਣਾ ਬਦਲਿਆ :- ਸੂਤਰ

punjabdiary

ਕੋਵਿਡ 19 ਕਾਰਨ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਜਾ ਰਹੀ 50 ਹਜ਼ਾਰ ਰੁਪਏ ਐਕਸ ਗਰੇਸ਼ੀਆ ਗ੍ਰਾਂਟ

punjabdiary

Breaking- ਕੇਂਦਰ ਸਰਕਾਰ ਵੱਲੋਂ ਲਗਾਏ ਨਿਊਜ ਚੈਨਲ ਤੇ ਬੈਨ ਨੂੰ ਖਾਰਜ ਕਰਦਿਆਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਦਿੱਤੀ ਸਖ਼ਤ ਹਦਾਇਤ

punjabdiary

Leave a Comment