Image default
ਤਾਜਾ ਖਬਰਾਂ

ਵੱਡੀ ਖ਼ਬਰ – ਕੱਲ੍ਹ ਨੂੰ ਨਵਜੋਤ ਸਿੱਧੂ ਜੇਲ੍ਹ ਤੋਂ ਬਾਹਰ ਆ ਸਕਦੇ ਹਨ

ਵੱਡੀ ਖ਼ਬਰ – ਕੱਲ੍ਹ ਨੂੰ ਨਵਜੋਤ ਸਿੱਧੂ ਜੇਲ੍ਹ ਤੋਂ ਬਾਹਰ ਆ ਸਕਦੇ ਹਨ

ਚੰਡੀਗੜ੍ਹ, 31 ਮਾਰਚ – ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਭਲਕੇ 1 ਅਪ੍ਰੈਲ ਨੂੰ ਜੇਲ੍ਹ ਵਿਚੋਂ ਰਿਹਾਅ ਹੋ ਰਹੇ ਹਨ। ਇਸ ਬਾਰੇ ਖੁਦ ਨਵਜੋਤ ਸਿੱਧੂ ਨੇ ਟਵਿੱਟਰ ਤੇ ਜਾਣਕਾਰੀ ਦਿੱਤੀ ਹੈ ਅਤੇ ਦਾਅਵਾ ਕੀਤਾ ਹੈ ਕਿ, ਮੈਂ ਕੱਲ੍ਹ 1 ਅਪ੍ਰੈਲ ਨੂੰ ਰਿਹਾਅ ਹੋ ਰਿਹਾ। ਸਿੱਧੂ 20 ਮਈ ਤੋਂ ਪ‌ਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਇਕ ਸਾਲ ਦੀ ਸਜ਼ਾ ਭੁਗਤ ਰਹੇ ਹਨ। ਹੁਣ ਉਹਨਾਂ ਦੇ ਚੰਗੇ ਆਚਰਣ ਕਰਕੇ ਉਹਨਾਂ ਨੂੰ ਰਿਹਾਅ ਕੀਤਾ ਜਾ ਸਕਦਾ ਹੈ।

Related posts

Breaking- ਚੋਣ ਕਮਿਸ਼ਨ ਨੇ ਫਰਜ਼ੀ ਰਜਿਸਟਰਡ ਸਿਆਸੀ ਪਾਰਟੀਆਂ ਨੂੰ ਸੂਚੀ ਲਿਸਟ ਵਿਚੋਂ ਕੱਢ ਦਿੱਤਾ ਹੈ

punjabdiary

ਓਮ ਬਿਰਲਾ ਹੋਣਗੇ NDA ਉਮੀਦਵਾਰ, ਫਿਰ ਬਣ ਸਕਦੇ ਲੋਕ ਸਭਾ ਸਪੀਕਰ

punjabdiary

ਚਾਰ ਸਾਲਾਂ ‘ਚ ਪਹਿਲੀ ਵਾਰ ਆਸਟ੍ਰੇਲੀਆ ਤੋਂ ਪੰਜਾਬ ਆ ਰਹੀ ਲੜਕੀ ਦੀ ਜਹਾਜ਼ ‘ਚ ਮੌਤ

punjabdiary

Leave a Comment