Image default
ਤਾਜਾ ਖਬਰਾਂ

ਵੱਡੀ ਖ਼ਬਰ – ਡਿਉਟੀ ਤੋਂ ਗੈਰ-ਹਾਜ਼ਰ ਪਾਏ ਗਏ ਕਰਮਚਾਰੀਆਂ ਨੂੰ ਤੁਰੰਤ ਸਸਪੈਂਡ ਕਰਨ ਦੇ ਸਿੱਖਿਆ ਮੰਤਰੀ ਨੇ ਹੁਕਮ ਦਿੱਤੇ

ਵੱਡੀ ਖ਼ਬਰ – ਡਿਉਟੀ ਤੋਂ ਗੈਰ-ਹਾਜ਼ਰ ਪਾਏ ਗਏ ਕਰਮਚਾਰੀਆਂ ਨੂੰ ਤੁਰੰਤ ਸਸਪੈਂਡ ਕਰਨ ਦੇ ਸਿੱਖਿਆ ਮੰਤਰੀ ਨੇ ਹੁਕਮ ਦਿੱਤੇ

ਰੂਪਨਗਰ, 6 ਫ਼ਰਵਰੀ – ਰੂਪਨਗਰ ਦੇ ਨੰਗਲ ਵਿੱਚ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਨੇ SDM ਦਫ਼ਤਰ ਵਿੱਚ ਅਚਾਨਕ ਚੈਕਿੰਗ ਕੀਤੀ ਤਾਂ ਦਫ਼ਤਰ ਵਿੱਚ ਕੰਮ ਕਰਦੇ ਕਈ ਕਰਮਚਾਰੀ ਡਿਊਟੀ ਤੋਂ ਗੈਰ-ਹਾਜ਼ਰ ਮਿਲੇ। ਬਾਕੀ ਦਾ ਸਟਾਫ ਵੀ ਨਿਰਧਾਰਤ ਸਮੇਂ ਤੋਂ ਲੇਟ ਆ ਰਿਹਾ ਸੀ। ਸਿੱਖਿਆ ਮੰਤਰੀ ਬੈਂਸ ਨੇ ਗੈਰ-ਹਾਜ਼ਰ ਪਾਏ ਗਏ ਸਾਰੇ ਕਰਮਚਾਰੀਆਂ ਨੂੰ ਤੁਰੰਤ ਸਸਪੈਂਡ ਕਰ ਦਿੱਤਾ।

Related posts

Breaking News- ਕੱਚੇ ਤੇ ਰੈਗੂਲਰ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਸਕੀਮ ਵਰਕਰਾਂ ਦੇ ਮਸਲੇ ਹੱਲ ਕਰਨ ਵੱਲ ਧਿਆਨ ਦੇਵੇ ਭਗਵੰਤ ਸਿੰਘ ਮਾਨ ਸਰਕਾਰ – ਨਛੱਤਰ ਸਿੰਘ ਭਾਣਾ

punjabdiary

ਕਿਸਾਨ ਨਰਮੇ ਦੀ ਫਸਲ ਤੇ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਦੇ ਸੰਭਾਵੀ ਹਮਲੇ ਪ੍ਰਤੀ ਸੁਚੇਤ ਰਹਿਣ –ਹਰਬੀਰ ਸਿੰਘ

punjabdiary

Breaking- ਅਹਿਮ ਖ਼ਬਰ – ਟਾਟਾ ਸਟੀਲ ਲਿਮੀਟਡ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਲੁਧਿਆਣਾ ਵਿੱਚ ਹੋਵੇਗਾ – ਭਗਵੰਤ ਮਾਨ

punjabdiary

Leave a Comment