Image default
ਤਾਜਾ ਖਬਰਾਂ

ਵੱਡੀ ਖ਼ਬਰ – ਪੰਜਾਬ ਦੀ ਆਪ ਦੀ ਸਰਕਾਰ ਨੇ ਇਕ ਘੁਟਾਲੇ ਦੇ ਮਾਮਲੇ ਵਿੱਚ 6 ਅਧਿਕਾਰੀਆਂ ਨੂੰ ਨੌਕਰੀ ਤੋਂ ਕੱਢਿਆ

ਵੱਡੀ ਖ਼ਬਰ – ਪੰਜਾਬ ਦੀ ਆਪ ਦੀ ਸਰਕਾਰ ਨੇ ਇਕ ਘੁਟਾਲੇ ਦੇ ਮਾਮਲੇ ਵਿੱਚ 6 ਅਧਿਕਾਰੀਆਂ ਨੂੰ ਨੌਕਰੀ ਤੋਂ ਕੱਢਿਆ

ਚੰਡੀਗੜ੍ਹ, 17 ਫਰਵਰੀ – ਪੋਸਟ ਮ੍ਰੈਟਿਕ ਵਜ਼ੀਫ਼ਾ ਘੁਟਾਲਾ ਮਾਮਲੇ ਵਿਚ 6 ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵਲੋਂ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਨ੍ਹਾਂ ਦੀ ਬਰਖਾਸਤਗੀ ਸਬੰਧੀ ਹੁਕਮ ਸਬੰਧਤ ਵਿਭਾਗ ਦੀ ਮੰਤਰੀ ਡਾ.ਬਲਜੀਤ ਕੌਰ ਵੱਲੋਂ ਜਾਰੀ ਕੀਤੇ ਗਏ ਹਨ।
ਟ੍ਰਿਬਿਊਨ ਦੀ ਰਿਪੋਰਟ ਮੁਤਾਬਿਕ, ਬਰਖ਼ਾਸਤ ਕੀਤੇ ਗਏ ਅਧਿਕਾਰੀਆਂ ਵਿਚ ਡਿਪਟੀ ਡਾਇਰੈਕਟਰ ਪਰਮਿੰਦਰ ਗਿੱਲ, ਡਿਪਟੀ ਕੰਟਰੋਲਰ ਚਰਨਜੀਤ ਸਿੰਘ, ਮੁਕੇਸ਼ ਭਾਟੀਆ ਸੈਕਸ਼ਨ ਅਧਿਕਾਰੀ, ਰਜਿੰਦਰ ਚੋਪੜਾ ਸੁਪਰਡੈਂਟ ਅਤੇ ਰਾਕੇਸ਼ ਅਰੋੜਾ ਤੇ ਬਲਦੇਵ ਸਿੰਘ ਸ਼ਾਮਲ ਹਨ।

Related posts

Breaking- ਖੇਡਾਂ ਵਤਨ ਪੰਜਾਬ ਦੀਆਂ 2022, ਨਹਿਰੂ ਸਟੇਡੀਅਮ ਫਰੀਦਕੋਟ , ਕੋਟਕਪੂਰਾ ਦੇ ਪਿੰਡ ਹਰੀ ਨੌ ਅਤੇ ਜੈਤੋ ਦੇ ਪਿੰਡ ਬਰਗਾੜੀ ਵਿਖੇ ਹੋਣਗੇ ਬਲਾਕ ਪੱਧਰੀ ਖੇਡ ਮੁਕਾਬਲੇ- ਡਾ. ਰੂਹੀ ਦੁੱਗ

punjabdiary

Breaking- ਭਾਰਤ ਜੋੜੋ ਯਾਤਰਾ ਦਾ ਅੱਜ ਦੂਜਾ ਦਿਨ ਰਾਹੁਲ ਗਾਂਧੀ ਦਾ ਕਾਫਲਾ ਦੋਰਾਹਾ ਤੋਂ ਸਮਰਾਲਾ ਵੱਲ ਰਵਾਨਾ

punjabdiary

ਸਨੌਰ ਹਲਕੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਵਿਧਾਇਕ ਵੱਲੋਂ ਪੂਰਨ ਸਹਿਯੋਗ ਦੀ ਹਾਮੀ

punjabdiary

Leave a Comment