Image default
ਤਾਜਾ ਖਬਰਾਂ

ਵੱਡੀ ਖ਼ਬਰ – ਮੂਸੇਵਾਲੇ ਦੇ ਪਿਤਾ ਗੋਲੀਆਂ ਲੱਗੀ ਥਾਰ ਤੇ ਮੂਸੇਵਾਲਾ ਦੀ ਤਸਵੀਰ ਲਗਾ ਕੇ ਲੋਕਾਂ ਨੂੰ ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਦੱਸਣਗੇ

ਵੱਡੀ ਖ਼ਬਰ – ਮੂਸੇਵਾਲੇ ਦੇ ਪਿਤਾ ਗੋਲੀਆਂ ਲੱਗੀ ਥਾਰ ਤੇ ਮੂਸੇਵਾਲਾ ਦੀ ਤਸਵੀਰ ਲਗਾ ਕੇ ਲੋਕਾਂ ਨੂੰ ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਦੱਸਣਗੇ

13 ਫਰਵਰੀ – ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਹਾਲ ਹੀ ‘ਚ ਹਾਰਟ ਦੀ ਤਕਲੀਫ ਦਾ ਇਲਾਜ ਕਰਵਾਉਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਐਤਵਾਰ ਨੂੰ ਪਿੰਡ ਮੂਸੇ ਦੀ ਹਵੇਲੀ ‘ਚ ਲੋਕਾਂ ਨੂੰ ਮਿਲੇ। ਇਸ ਦੌਰਾਨ ਉਨ੍ਹਾਂ ਨੇ ਮੁੜ ਪੰਜਾਬ ਸਰਕਾਰ ‘ਤੇ ਆਪਣਾ ਗੁੱਸਾ ਕੱਢਿਆ।
ਇਸਦੇ ਨਾਲ ਹੀ ਉਨ੍ਹਾਂ ਨੇ ਸਿੱਧੂ ਦੀ ਗੋਲੀਆਂ ਲੱਗੀ ਥਾਰ ‘ਤੇ ਮੂਸੇਵਾਲਾ ਦੀ ਤਸਵੀਰ ਲੱਗਾ ਕੇ ਸੜਕਾਂ ‘ਤੇ ਘੁੰਮਣ ਬਾਰੇ ਵੀ ਗੱਲ ਕੀਤੀ। ਮਿਲੀ ਜਾਣਕਾਰੀ ਦੇ ਮੁਤਾਬਕ ਬਲਕੌਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਹੁਣ ਤੱਕ ਸਿੱਧੂ ਮੂਸੇਵਾਲਾ ਦੀ ਕਾਰ ਦਾ ਸ਼ੀਸ਼ਾ ਨਹੀਂ ਲਗਵਾਇਆ ਹੈ ਅਤੇ ਉਹ ਗੋਲੀਆਂ ਲੱਗੀ ਥਾਰ ਨਾਲ ਪੰਜਾਬ ਯਾਤਰਾ ਕਰਨਗੇ ਅਤੇ ਲੋਕਾਂ ਨੂੰ ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਦੱਸਣਗੇ।

Related posts

ਮੋਹਾਲੀ ਦੇ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੂੰ ਵੱਡਾ ਝਟਕਾ, ਹਾਈਕੋਰਟ ਨੇ ਕੀਤੀ ਪਟੀਸ਼ਨ ਖਾਰਜ

Balwinder hali

Breaking- 5 ਅਗਸਤ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿਖੇ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ਨਾ ਕਰਨ ਬਾਰੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ-ਡਾ. ਰੂਹੀ ਦੁੱਗ

punjabdiary

ਪੁਲਿਸ ਨਾਲ ਝੜਪ ਵਿੱਚ ‘ਆਪ’ ਵਿਧਾਇਕ ਅਨਮੋਲ ਗਗਨ ਮਾਨ ਸਮੇਤ ਚਾਰ ਆਗੂਆਂ ਖ਼ਿਲਾਫ਼ ਕੇਸ ਦਰਜ, ਜਾਣੋ ਕੀ ਹੈ ਪੂਰਾ ਮਾਮਲਾ

Balwinder hali

Leave a Comment