Image default
ਤਾਜਾ ਖਬਰਾਂ

ਵੱਡੀ ਖ਼ਬਰ – ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਇਸ਼ਾਰੇ ਦੀ ਉਡੀਕ ਕਰ ਰਹੇ ਗੈਂਗਸਟਰਾਂ ਨੂੰ ਪੁਲਿਸ ਨੇ ਕੀਤਾ ਕਾਬੂ

ਵੱਡੀ ਖ਼ਬਰ – ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਇਸ਼ਾਰੇ ਦੀ ਉਡੀਕ ਕਰ ਰਹੇ ਗੈਂਗਸਟਰਾਂ ਨੂੰ ਪੁਲਿਸ ਨੇ ਕੀਤਾ ਕਾਬੂ

ਬਠਿੰਡਾ, 18 ਫਰਵਰੀ – ਮੋਗਾ ਅਤੇ ਬਠਿੰਡਾ ਵਿਖੇ ਟਾਰਗੇਟ ਕਿਲਿੰਗ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਲਈ ਇਸ਼ਾਰੇ ਦੀ ਉਡੀਕ ਵਿਚ ਬੈਠੇ ਤਿੰਨ ਗੈਂਗਸਟਰਾਂ ਨੂੰ ਪੁਲਿਸ ਨੇ ਅਤਿ ਆਧੁਨਿਕ ਹਥਿਆਰਾਂ ਨਾਲ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਐਸਐਸਪੀ ਬਠਿੰਡਾ ਜੇ ਏਲਨਚੇਜ਼ੀਅਨ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਸੀ ਆਈ ਏ ਸਟਾਫ਼ ਦੇ ਇੰਚਾਰਜ ਤਰਜਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੈਂਗਸਟਰ ਬੰਬੀਹਾ ਗਰੁੱਪ ਵੱਲੋਂ ਬਠਿੰਡਾ ਅਤੇ ਮੋਗਾ ਵਿਖੇ ਟਾਰਗੇਟ ਕਿਲਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ।

Related posts

Breaking- ਜਿਲਾ ਵਿਕਾਸ ਕੁਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਮੀਟਿੰਗ ਹੋਈ

punjabdiary

ਸਰਕਾਰੀ ਹਸਪਤਾਲ ਦੀ ਵੱਡੀ ਲਾਪਰਵਾਹੀ ,ਗਰਭਵਤੀ ਮਹਿਲਾ ਦੇ ਸਰੀਰ ‘ਚ ਛੱਡਿਆ 3 ਫੁੱਟ ਲੰਬਾ ਕੱਪੜਾ

punjabdiary

ਪੂਰੇ ਪੰਜਾਬ ‘ਚ ਲੱਗਣਗੇ ਬਿਜਲੀ ਦੇ ਕੱਟ, ਪਾਵਰਕਾਮ ਦੇ ਹੱਥ ਹੋਏ ਖੜ੍ਹੇ

punjabdiary

Leave a Comment