Image default
ਤਾਜਾ ਖਬਰਾਂ

ਵੱਡੀ ਖ਼ਬਰ – 20 ਲੱਖ ਰੁਪਏ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਵੱਡੀ ਖ਼ਬਰ – 20 ਲੱਖ ਰੁਪਏ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਅੰਮ੍ਰਿਤਸਰ, 20 ਫਰਵਰੀ – ਅੰਮ੍ਰਿਤਸਰ ਪੁਲਿਸ ਨੇ 16 ਫਰਵਰੀ ਨੂੰ ਪੰਜਾਬ ਨੈਸ਼ਨਲ ਬੈਂਕ ਅੰਮ੍ਰਿਤਸਰ ਕੈਂਟ ਰਾਣੀ ਕਾ ਬਾਗ ਵਿਖੇ 20 ਲੱਖ ਰੁਪਏ ਲੁੱਟਣ ਵਾਲੇ ਦੋਵੇਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਨੇ ਲਾਇਸੰਸੀ ਹਥਿਆਰ ਨਾਲ ਇਸ ਲੁੱਟ ਖੋਹ ਦੀ ਵਾਤਦਾਰ ਨੂੰ ਅੰਜਾਮ ਦਿੱਤਾ ਸੀ।
ਇਸ ਮਾਮਲੇ ਵਿਚ ਜਸਕਰਨ ਸਿੰਘ ਆਈ.ਪੀ.ਐਸ, ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਅੱਜ 20 ਫਰਵਰੀ ਨੂੰ ਪ੍ਰੈੱਸ ਕਾਨਫਰੰਸ ਕਰਨਗੇ।

Related posts

ਕਰੋਨਾ ਵਾਇਰਸ ਤੋਂ ਪੀੜਤ 10476 ਵਿਅਕਤੀ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕਰ ਚੁੱਕੇ ਹਨ ਸਿਹਤਯਾਬੀ-ਡਿਪਟੀ ਕਮਿਸ਼ਨਰ

punjabdiary

ਹੇਮਕੁੰਟ ਜਾਣ ਵਾਲਿਆਂ ਲਈ ਖੁਸ਼ਖਬਰੀ! ਹੈਲੀਕਾਪਟਰ ਸੇਵਾ ਸ਼ੁਰੂ

punjabdiary

Breaking- ਭਗਵੰਤ ਮਾਨ ਨੇ ਕਿਹਾ ਕਿ ਕੌਮਾਂਰੀ ਦਿਵਸ ਮੌਕੇ 21 ਫਰਵਰੀ ਤੱਕ ਸੂਬੇ ਦੇ ਸਾਰੇ ਸਾਈਨ ਬੋਰਡਾਂ ਤੇ ਪੰਜਾਬੀ ਨੂੰ ਤਰਜੀਬ ਦਿੱਤੀ ਜਾਵੇ

punjabdiary

Leave a Comment