Image default
ਤਾਜਾ ਖਬਰਾਂ

ਵੱਡੀ ਖ਼ਬਰ – ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲੀ ਜ਼ਮਾਨਤ ਅਤੇ ਬਾਕੀਆਂ ਦੀ ਜ਼ਮਾਨਤ ਦੀ ਅਰਜ਼ੀ ਖਾਰਜ

ਵੱਡੀ ਖ਼ਬਰ – ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲੀ ਜ਼ਮਾਨਤ ਅਤੇ ਬਾਕੀਆਂ ਦੀ ਜ਼ਮਾਨਤ ਦੀ ਅਰਜ਼ੀ ਖਾਰਜ

ਫਰੀਦਕੋਟ, 16 ਮਾਰਚ – ਫਰੀਦਕੋਟ ਦੀ ਅਦਾਲਤ ਨੇ ਕੋਟਕਪੁਰਾ ਗੋਲੀ ਕਾਂਡ ਕੇਸ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਜ਼ਮਾਨਤ ਦੇ ਦਿੱਤੀ ਹੈ ਪਰ ਸਾਬਕਾ ਡਿਪਟੀ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਾਉਂ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਡਿਪਟੀ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਗ੍ਰਿਫਤਾਰੀ ਤੋਂ ਬਚਣ ਲਈ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਪਾਈ ਸੀ। ਇਸ ਉੱਪਰ ਮੰਗਲਵਾਰ ਨੂੰ ਕਰੀਬ ਤਿੰਨ ਘੰਟੇ ਲੰਬੀ ਬਹਿਸ ਹੋਈ। ਐਡਿਸ਼ਨਲ ਸੈਸ਼ਨ ਜੱਜ ਰਾਜੀਵ ਕਾਲੜਾ ਨੇ ਜ਼ਮਾਨਤ ਦੀਆਂ ਅਰਜ਼ੀਆਂ ਉੱਪਰ ਬਹਿਸ ਮੁਕੰਮਲ ਹੋਣ ਤੋਂ ਬਾਅਦ ਇਸ ਕੇਸ ਦੀ ਸੁਣਵਾਈ 15 ਮਾਰਚ ਤੱਕ ਮੁਲਤਵੀ ਕਰ ਦਿੱਤੀ ਸੀ।

Related posts

ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵੱਲੋ ਮਗਨਰੇਗਾ ਅਧੀਨ ਚੱਲ ਰਹੇ ਵਿਕਾਸ ਕੰਮਾਂ ਦੀ ਚੈਕਿੰਗ ,ਲਗਭਗ ਅੱਧੀ ਦਰਜਨ ਪਿੰਡਾਂ ਦਾ ਕੀਤਾ ਦੌਰਾ

punjabdiary

ਦਲਜੀਤ ਦੁਸਾਂਝ ਨੂੰ ਸਰਕਾਰ ਨੇ ਭੇਜਿਆ ਨੋਟਿਸ, ਪਟਿਆਲੇ ਪੈੱਗ ਸਮੇਤ ਇਨ੍ਹਾਂ ਗੀਤਾਂ ‘ਤੇ ਪਾਬੰਦੀ, ਬੱਚਿਆਂ ਨੂੰ ਸਟੇਜ ‘ਤੇ ਨਹੀਂ ਬੁਲਾ ਸਕੇਗਾ

Balwinder hali

ਲੋਕ ਸਭਾ ਚੋਣਾਂ 2024 ‘ਚ ਅਕਾਲੀ ਦਲ ਦੇ 10 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ

punjabdiary

Leave a Comment