Image default
About us

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਨਵੀਂ ਵਰਦੀ, ਸਿੱਖਿਆ ਮੰਤਰੀ ਨੇ ਤਸਵੀਰਾਂ ਕੀਤੀਆਂ ਸਾਂਝੀਆਂ

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਨਵੀਂ ਵਰਦੀ, ਸਿੱਖਿਆ ਮੰਤਰੀ ਨੇ ਤਸਵੀਰਾਂ ਕੀਤੀਆਂ ਸਾਂਝੀਆਂ

 

 

ਚੰਡੀਗੜ੍ਹ, 19 ਜੁਲਾਈ (ਨਿਊਜ 18)- ਸਕੂਲ ਆਫ ਐਮੀਨੈਂਸ (SOE) ਦੇ ਵਿਦਿਆਰਥੀਆਂ ਲਈ ਨਵੀਂ ਵਰਦੀ ਡਿਜ਼ਾਈਨ ਕੀਤੀ ਗਈ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਟਵੀਟ ਉਤੇ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਨੇ ਆਪਣੇ ਟਵਿੱਟਰ ਉਤੇ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਹੈ-ਸਕੂਲ ਆਫ ਐਮੀਨੈਂਸ (SOE) ਦੇ ਵਿਦਿਆਰਥੀਆਂ ਲਈ ਨਵੀਂ ਡਿਜ਼ਾਈਨ ਕੀਤੀ ਵਰਦੀ।

Advertisement


4000 ਰੁਪਏ, ਇਸ ਦੇ ਲਈ SOE ਦੇ ਹਰੇਕ ਵਿਦਿਆਰਥੀ ਨੂੰ ਸਰਕਾਰ ਦੁਆਰਾ ਪ੍ਰਦਾਨ ਕੀਤਾ ਜਾਵੇਗਾ।
ਦੱਸ ਦਈਏ ਕਿ ਸੂਬਾ ਸਰਕਾਰ ਨੇ ਆਪਣਾ ਪਹਿਲਾ ਵੱਡਾ ਸਿੱਖਿਆ ਪ੍ਰਾਜੈਕਟ “ਸਕੂਲਜ਼ ਆਫ਼ ਐਮੀਨੈਂਸ” ਸ਼ੁਰੂ ਕੀਤਾ ਹੈ। ਸਰਕਾਰ ਮੁਤਾਬਕ ‘ਸਕੂਲ ਆਫ ਐਮੀਨੈਂਸ’ ਦਾ ਮਕਸਦ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਮੁੜ ਸੁਰਜੀਤ ਕਰਨਾ ਅਤੇ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਲਈ ਤਿਆਰ ਕਰਨਾ ਹੈ।
ਇਨ੍ਹਾਂ ਸਕੂਲਾਂ ਦਾ ਉਦੇਸ਼ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਇਹ ਮਾਪਿਆਂ ਲਈ ਸਭ ਤੋਂ ਆਕਰਸ਼ਕ ਬਦਲ ਬਣ ਸਕੇ।

Related posts

ਨਾਬਾਰਡ-28 ਪ੍ਰੋਜੈਕਟ ਅਧੀਨ 35.42 ਕਰੋੜ ਰੁਪਏ ਦੀ ਅੰਦਾਜਨ ਲਾਗਤ ਦੇ ਹੁਣ ਤੱਕ 16 ਕੰਮ ਅਲਾਟ: ਹਰਭਜਨ ਸਿੰਘ ਈ.ਟੀ.ਓ.

punjabdiary

7 ​​ਤੋਂ 30 ਨਵੰਬਰ ਤੱਕ ਹੋਣਗੀਆਂ ਪੰਜ ਰਾਜਾਂ ‘ਚ ਵਿਧਾਨ ਸਭਾ ਚੋਣਾਂ, 3 ਦਸੰਬਰ ਨੂੰ ਆਉਣਗੇ ਨਤੀਜੇ

punjabdiary

ਅੰਤਰਰਾਸ਼ਟਰੀ ਨਸ਼ਾ ਦਿਵਸ ਮੌਕੇ ਨਸ਼ਿਆ ਖਿਲਾਫ ਲੋਕਾਂ ਨੂੰ ਕੀਤਾ ਜਾਗਰੂਕ

punjabdiary

Leave a Comment