Image default
ਤਾਜਾ ਖਬਰਾਂ

ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ, ਕਿਸਾਨ 14 ਦਸੰਬਰ ਨੂੰ ਕਰਨਗੇ ਦਿੱਲੀ ਕੂਚ

Advertisement

ਸ਼ੰਭੂ- ਅੱਜ ਸ਼ੰਭੂ ਬਾਰਡਰ ਵਿਖੇ ਕਿਸਾਨਾਂ ਦੀ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ। ਕਾਨਫ਼ਰੰਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 101 ਮਰਜਵੀੜਿਆਂ ਦਾ ਜਥਾ ਪ੍ਰਵਾਸ ਕਰਨ ਲਈ ਦਿੱਲੀ ਭੇਜਿਆ ਜਾਵੇਗਾ | ਉਨ੍ਹਾਂ ਕਿਹਾ ਕਿ ਮੋਰਚਾ 303 ਦਿਨਾਂ ਤੋਂ ਚੱਲ ਰਿਹਾ ਹੈ। 13 ਦਸੰਬਰ ਨੂੰ ਦੋਵੇਂ ਮੋਰਚਿਆਂ ਨੂੰ 10 ਮਹੀਨੇ ਪੂਰੇ ਹੋ ਜਾਣਗੇ। ਲੋਕਾਂ ਨੂੰ 13 ਦਸੰਬਰ ਨੂੰ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਦੋਵੇਂ ਫਰੰਟ ਭਲਕੇ ਅਰਦਾਸ ਦਿਵਸ ਮਨਾਉਣਗੇ। ਜਗਜੀਤ ਡੱਲੇਵਾਲ ਅਤੇ ਜ਼ਖਮੀ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਸਮੂਹ ਮੰਦਰਾਂ ਅਤੇ ਗੁਰਦੁਆਰਿਆਂ ਵਿੱਚ ਅਰਦਾਸ ਕਰਨ ਦੀ ਅਪੀਲ ਕੀਤੀ। ਸਰਵਨ ਪੰਧੇਰ ਨੇ ਕਿਹਾ ਕਿ ਕਿਸਾਨਾਂ ਨਾਲ ਜੋ ਵੀ ਹੋਵੇਗਾ ਉਸ ਦੀ ਜ਼ਿੰਮੇਵਾਰ ਮੋਦੀ ਸਰਕਾਰ ਹੋਵੇਗੀ।

ਇਹ ਵੀ ਪੜ੍ਹੋ-ਦੋਸ਼ੀ ਅਫਸਰਾਂ ਖਿਲਾਫ ਜਾਂਚ ਦੀ ਸੀਲਬੰਦ ਰਿਪੋਰਟ ਹਾਈਕੋਰਟ ‘ਚ ਪੇਸ਼, ਜਾਣੋ ਕੀ ਹੈ ਰਿਪੋਰਟ

Advertisement

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਗਾਇਕ ਭਰਾਵਾਂ ਦੇ ਫੋਨ ਆ ਰਹੇ ਹਨ ਕਿ ਅਸੀਂ ਕਿਸਾਨਾਂ ਦੀ ਕਿਵੇਂ ਮਦਦ ਕਰ ਸਕਦੇ ਹਾਂ, ਉਨ੍ਹਾਂ ਨੇ ਗਾਇਕ ਭਰਾਵਾਂ ਨੂੰ ਬੇਨਤੀ ਕੀਤੀ ਕਿ ਉਹ ਜਦੋਂ ਵੀ ਪੈਲੇਸਾਂ ਜਾਂ ਕਿਤੇ ਵੀ ਪ੍ਰੋਗਰਾਮ ਸ਼ੁਰੂ ਕਰਨ ਤਾਂ ਕਿਸਾਨਾਂ ਦੀ ਗੱਲ ਜ਼ਰੂਰ ਕਰਨ, ਕਿਸਾਨ ਅੰਦੋਲਨ ਦੀ ਜੈ ਬੋਲਣ ਨਾਲ ਕਿਸਾਨਾਂ ਦੀ ਆਪਣੇ ਆਪ ਵਿਚ ਮਦਦ ਹੋ ਜਾਵੇਗੀ।

ਅੱਗੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹਰਿਆਣਾ ਪ੍ਰਸ਼ਾਸਨ ਨੇ ਗੱਲਬਾਤ ਲਈ ਕਿਹਾ ਸੀ ਪਰ ਕੋਈ ਸੱਦਾ ਨਹੀਂ ਆਇਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਹਰਿਆਣਾ ਆਏ ਪਰ ਕਿਸਾਨਾਂ ਲਈ ਕੁਝ ਨਹੀਂ ਬੋਲੇ।

ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ, ਕਿਸਾਨ 14 ਦਸੰਬਰ ਨੂੰ ਕਰਨਗੇ ਦਿੱਲੀ ਕੂਚ

Advertisement

ਸ਼ੰਭੂ- ਅੱਜ ਸ਼ੰਭੂ ਬਾਰਡਰ ਵਿਖੇ ਕਿਸਾਨਾਂ ਦੀ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ। ਕਾਨਫ਼ਰੰਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 101 ਮਰਜਵੀੜਿਆਂ ਦਾ ਜਥਾ ਪ੍ਰਵਾਸ ਕਰਨ ਲਈ ਦਿੱਲੀ ਭੇਜਿਆ ਜਾਵੇਗਾ | ਉਨ੍ਹਾਂ ਕਿਹਾ ਕਿ ਮੋਰਚਾ 303 ਦਿਨਾਂ ਤੋਂ ਚੱਲ ਰਿਹਾ ਹੈ। 13 ਦਸੰਬਰ ਨੂੰ ਦੋਵੇਂ ਮੋਰਚਿਆਂ ਨੂੰ 10 ਮਹੀਨੇ ਪੂਰੇ ਹੋ ਜਾਣਗੇ। ਲੋਕਾਂ ਨੂੰ 13 ਦਸੰਬਰ ਨੂੰ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ।

Advertisement

ਇਹ ਵੀ ਪੜ੍ਹੋ-ਸੁਖਬੀਰ ਸਿੰਘ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਸੁਖਬੀਰ ਸਿੰਘ ਬਾਦਲ ਖਿਲਾਫ ਦਾਇਰ ਪਟੀਸ਼ਨ ਖਾਰਿਜ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਦੋਵੇਂ ਫਰੰਟ ਭਲਕੇ ਅਰਦਾਸ ਦਿਵਸ ਮਨਾਉਣਗੇ। ਜਗਜੀਤ ਡੱਲੇਵਾਲ ਅਤੇ ਜ਼ਖਮੀ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਸਮੂਹ ਮੰਦਰਾਂ ਅਤੇ ਗੁਰਦੁਆਰਿਆਂ ਵਿੱਚ ਅਰਦਾਸ ਕਰਨ ਦੀ ਅਪੀਲ ਕੀਤੀ। ਸਰਵਨ ਪੰਧੇਰ ਨੇ ਕਿਹਾ ਕਿ ਕਿਸਾਨਾਂ ਨਾਲ ਜੋ ਵੀ ਹੋਵੇਗਾ ਉਸ ਦੀ ਜ਼ਿੰਮੇਵਾਰ ਮੋਦੀ ਸਰਕਾਰ ਹੋਵੇਗੀ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਗਾਇਕ ਭਰਾਵਾਂ ਦੇ ਫੋਨ ਆ ਰਹੇ ਹਨ ਕਿ ਅਸੀਂ ਕਿਸਾਨਾਂ ਦੀ ਕਿਵੇਂ ਮਦਦ ਕਰ ਸਕਦੇ ਹਾਂ, ਉਨ੍ਹਾਂ ਨੇ ਗਾਇਕ ਭਰਾਵਾਂ ਨੂੰ ਬੇਨਤੀ ਕੀਤੀ ਕਿ ਉਹ ਜਦੋਂ ਵੀ ਪੈਲੇਸਾਂ ਜਾਂ ਕਿਤੇ ਵੀ ਪ੍ਰੋਗਰਾਮ ਸ਼ੁਰੂ ਕਰਨ ਤਾਂ ਕਿਸਾਨਾਂ ਦੀ ਗੱਲ ਜ਼ਰੂਰ ਕਰਨ, ਕਿਸਾਨ ਅੰਦੋਲਨ ਦੀ ਜੈ ਬੋਲਣ ਨਾਲ ਕਿਸਾਨਾਂ ਦੀ ਆਪਣੇ ਆਪ ਵਿਚ ਮਦਦ ਹੋ ਜਾਵੇਗੀ।

Advertisement

ਅੱਗੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹਰਿਆਣਾ ਪ੍ਰਸ਼ਾਸਨ ਨੇ ਗੱਲਬਾਤ ਲਈ ਕਿਹਾ ਸੀ ਪਰ ਕੋਈ ਸੱਦਾ ਨਹੀਂ ਆਇਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਹਰਿਆਣਾ ਆਏ ਪਰ ਕਿਸਾਨਾਂ ਲਈ ਕੁਝ ਨਹੀਂ ਬੋਲੇ।

ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ, ਕਿਸਾਨ 14 ਦਸੰਬਰ ਨੂੰ ਕਰਨਗੇ ਦਿੱਲੀ ਕੂਚ

Advertisement

ਇਹ ਵੀ ਪੜ੍ਹੋ-1984 ਸਿੱਖ ਕਤਲੇਆਮ ਕੇਸ: ਅਦਾਲਤ ਨੇ ਸੀਬੀਆਈ ਨੂੰ ਜਗਦੀਸ਼ ਟਾਈਟਲਰ ਖਿਲਾਫ ਗਵਾਹ ਲੱਭਣ ਦੇ ਦਿੱਤੇ ਹੁਕਮ

ਸ਼ੰਭੂ- ਅੱਜ ਸ਼ੰਭੂ ਬਾਰਡਰ ਵਿਖੇ ਕਿਸਾਨਾਂ ਦੀ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ। ਕਾਨਫ਼ਰੰਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 101 ਮਰਜਵੀੜਿਆਂ ਦਾ ਜਥਾ ਪ੍ਰਵਾਸ ਕਰਨ ਲਈ ਦਿੱਲੀ ਭੇਜਿਆ ਜਾਵੇਗਾ | ਉਨ੍ਹਾਂ ਕਿਹਾ ਕਿ ਮੋਰਚਾ 303 ਦਿਨਾਂ ਤੋਂ ਚੱਲ ਰਿਹਾ ਹੈ। 13 ਦਸੰਬਰ ਨੂੰ ਦੋਵੇਂ ਮੋਰਚਿਆਂ ਨੂੰ 10 ਮਹੀਨੇ ਪੂਰੇ ਹੋ ਜਾਣਗੇ। ਲੋਕਾਂ ਨੂੰ 13 ਦਸੰਬਰ ਨੂੰ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ।

Advertisement

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਦੋਵੇਂ ਫਰੰਟ ਭਲਕੇ ਅਰਦਾਸ ਦਿਵਸ ਮਨਾਉਣਗੇ। ਜਗਜੀਤ ਡੱਲੇਵਾਲ ਅਤੇ ਜ਼ਖਮੀ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਸਮੂਹ ਮੰਦਰਾਂ ਅਤੇ ਗੁਰਦੁਆਰਿਆਂ ਵਿੱਚ ਅਰਦਾਸ ਕਰਨ ਦੀ ਅਪੀਲ ਕੀਤੀ। ਸਰਵਨ ਪੰਧੇਰ ਨੇ ਕਿਹਾ ਕਿ ਕਿਸਾਨਾਂ ਨਾਲ ਜੋ ਵੀ ਹੋਵੇਗਾ ਉਸ ਦੀ ਜ਼ਿੰਮੇਵਾਰ ਮੋਦੀ ਸਰਕਾਰ ਹੋਵੇਗੀ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਗਾਇਕ ਭਰਾਵਾਂ ਦੇ ਫੋਨ ਆ ਰਹੇ ਹਨ ਕਿ ਅਸੀਂ ਕਿਸਾਨਾਂ ਦੀ ਕਿਵੇਂ ਮਦਦ ਕਰ ਸਕਦੇ ਹਾਂ, ਉਨ੍ਹਾਂ ਨੇ ਗਾਇਕ ਭਰਾਵਾਂ ਨੂੰ ਬੇਨਤੀ ਕੀਤੀ ਕਿ ਉਹ ਜਦੋਂ ਵੀ ਪੈਲੇਸਾਂ ਜਾਂ ਕਿਤੇ ਵੀ ਪ੍ਰੋਗਰਾਮ ਸ਼ੁਰੂ ਕਰਨ ਤਾਂ ਕਿਸਾਨਾਂ ਦੀ ਗੱਲ ਜ਼ਰੂਰ ਕਰਨ, ਕਿਸਾਨ ਅੰਦੋਲਨ ਦੀ ਜੈ ਬੋਲਣ ਨਾਲ ਕਿਸਾਨਾਂ ਦੀ ਆਪਣੇ ਆਪ ਵਿਚ ਮਦਦ ਹੋ ਜਾਵੇਗੀ।

ਇਹ ਵੀ ਪੜ੍ਹੋ-ਸੁਖਬੀਰ ਬਾਦਲ ਗੋਲੀ ਕਾਂਡ ‘ਚ ਮਜੀਠੀਆ ਨੇ ਡੀਜੀਪੀ ਨੂੰ ਲਿਖੀ ਚਿੱਠੀ, ਪੁਲਿਸ ਦੀ ਕਾਰਵਾਈ ‘ਤੇ ਚੁੱਕੇ ਸਵਾਲ

Advertisement

ਅੱਗੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹਰਿਆਣਾ ਪ੍ਰਸ਼ਾਸਨ ਨੇ ਗੱਲਬਾਤ ਲਈ ਕਿਹਾ ਸੀ ਪਰ ਕੋਈ ਸੱਦਾ ਨਹੀਂ ਆਇਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਹਰਿਆਣਾ ਆਏ ਪਰ ਕਿਸਾਨਾਂ ਲਈ ਕੁਝ ਨਹੀਂ ਬੋਲੇ।
-(ਰੋਜਾਨਾ ਸਪੋਕਸਮੈਨ)

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Related posts

ਭਾਜਪਾ ਦਾ ਵਿਰੋਧ ਕਰ ਰਹੇ ‘ਆਪ’ ਆਗੂਆਂ ‘ਤੇ ਪਾਣੀ ਦੀਆਂ ਬੁਛਾੜਾਂ, ਕਈ ਲੋਕਾਂ ਨੂੰ ਲਿਆ ਹਿਰਾਸਤ ਵਿਚ

Balwinder hali

ਤੰਗੀ ਤੁਰਸ਼ੀ ਦੇ ਮਾਰੇ, ਪੰਜਾਬ ਦੇ ਥਾਣੇ ਵਿਚਾਰੇ : ਢੋਸੀਵਾਲ

punjabdiary

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਫ਼ਰੀਦਕੋਟ

punjabdiary

Leave a Comment