ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ‘ਤੇ ਫੈਸਲਾ ਰੱਖਿਆ ਸੁਰੱਖਿਅਤ
ਚੰਡੀਗੜ੍ਹ- ਅੱਜ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਪੰਜਾਬ ਦੇ ਵੱਖ-ਵੱਖ ਮੁੱਦਿਆਂ ਅਤੇ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ‘ਤੇ ਚਰਚਾ ਕੀਤੀ ਗਈ। ਇਸ ਮੀਟਿੰਗ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ।
ਇਹ ਵੀ ਪੜ੍ਹੋ-ਔਰਤਾਂ ‘ਤੇ ਵਿਵਾਦਿਤ ਬਿਆਨ ‘ਚ ਘਿਰੇ ਚਰਨਜੀਤ ਚੰਨੀ; ਮਹਿਲਾ ਕਮਿਸ਼ਨ ਨੇ ਜਾਰੀ ਕੀਤਾ ਨੋਟਿਸ
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਅਸਤੀਫੇ ਬਾਰੇ ਫੈਸਲਾ ਰਾਖਵਾਂ ਰੱਖ ਲਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਸਤੀਫ਼ੇ ਸਬੰਧੀ ਜ਼ਿਲ੍ਹਾ ਪ੍ਰਧਾਨਾਂ ਤੇ ਹੋਰ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ ਜਾਵੇਗੀ।
ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਅਜੇ ਪ੍ਰਵਾਨ ਨਹੀਂ ਕੀਤਾ ਗਿਆ ਹੈ। ਮੀਟਿੰਗਾਂ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ। ਫਿਲਹਾਲ ਸੁਖਬੀਰ ਸਿੰਘ ਬਾਦਲ ਬਾਰੇ ਵਰਕਿੰਗ ਕਮੇਟੀ ਵਿੱਚ ਕੋਈ ਫੈਸਲਾ ਨਹੀਂ ਹੋਇਆ ਹੈ। ਹੁਣ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰੀ ਮੀਟਿੰਗਾਂ ਹੋਣਗੀਆਂ। ਸਾਰੇ ਅਧਿਕਾਰੀਆਂ ਦੀ ਰਾਏ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ।
ਇਹ ਵੀ ਪੜ੍ਹੋ-ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਸਿਨੇਮਾਘਰਾਂ ਵਿੱਚ ਲੱਗਣ ਲਈ ਤਿਆਰ, ਇਸ ਦਿਨ ਹੋਵੇਗੀ ਰਿਲੀਜ਼
ਉਨ੍ਹਾਂ ਇਹ ਵੀ ਦੱਸਿਆ ਕਿ ਮੀਟਿੰਗ ਵਿੱਚ ਹੱਲ ਵੀ ਲੱਭੇ ਗਏ। ਇਨ੍ਹਾਂ ‘ਚ ਚੰਡੀਗੜ੍ਹ ‘ਤੇ ਇਕ ਵੋਟ, ਮੰਡੀ ‘ਤੇ ਇਕ ਵੋਟ, ਯੂਨੀਵਰਸਿਟੀ ‘ਤੇ ਇਕ ਵੋਟ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ‘ਤੇ ਇਕ ਵੋਟ ਸ਼ਾਮਲ ਹੈ। ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਦੀ ਵੀ ਚਰਚਾ ਹੋਈ।
ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ’ਚ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ‘ਤੇ ਫੈਸਲਾ ਰੱਖਿਆ ਸੁਰੱਖਿਅਤ
ਚੰਡੀਗੜ੍ਹ- ਅੱਜ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਪੰਜਾਬ ਦੇ ਵੱਖ-ਵੱਖ ਮੁੱਦਿਆਂ ਅਤੇ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ‘ਤੇ ਚਰਚਾ ਕੀਤੀ ਗਈ। ਇਸ ਮੀਟਿੰਗ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ।
ਇਹ ਵੀ ਪੜ੍ਹੋ-ਪੰਜਾਬ ਦੇ 14 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਪਹਾੜਾਂ ‘ਚ ਬਰਫਬਾਰੀ ਕਾਰਨ ਠੰਡ ਵਧੀ
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਅਸਤੀਫੇ ਬਾਰੇ ਫੈਸਲਾ ਰਾਖਵਾਂ ਰੱਖ ਲਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਸਤੀਫ਼ੇ ਸਬੰਧੀ ਜ਼ਿਲ੍ਹਾ ਪ੍ਰਧਾਨਾਂ ਤੇ ਹੋਰ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ ਜਾਵੇਗੀ।
ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਅਜੇ ਪ੍ਰਵਾਨ ਨਹੀਂ ਕੀਤਾ ਗਿਆ ਹੈ। ਮੀਟਿੰਗਾਂ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ। ਫਿਲਹਾਲ ਸੁਖਬੀਰ ਸਿੰਘ ਬਾਦਲ ਬਾਰੇ ਵਰਕਿੰਗ ਕਮੇਟੀ ਵਿੱਚ ਕੋਈ ਫੈਸਲਾ ਨਹੀਂ ਹੋਇਆ ਹੈ। ਹੁਣ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰੀ ਮੀਟਿੰਗਾਂ ਹੋਣਗੀਆਂ। ਸਾਰੇ ਅਧਿਕਾਰੀਆਂ ਦੀ ਰਾਏ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ।
ਇਹ ਵੀ ਪੜ੍ਹੋ-‘ਤੁਸੀਂ ਡਰਾਈ ਸਟੇਟ ਦਾ ਐਲਾਨ ਕਰੋ, ਮੈਂ ਗਾਉਣਾ ਬੰਦ ਕਰ ਦਿਆਂਗਾ’, ਤੇਲੰਗਾਨਾ ਸਰਕਾਰ ਨੂੰ ਦਲਜੀਤ ਦਾ ਜਵਾਬ, ਦੇਖੋ ਵੀਡੀਓ
ਉਨ੍ਹਾਂ ਇਹ ਵੀ ਦੱਸਿਆ ਕਿ ਮੀਟਿੰਗ ਵਿੱਚ ਹੱਲ ਵੀ ਲੱਭੇ ਗਏ। ਇਨ੍ਹਾਂ ‘ਚ ਚੰਡੀਗੜ੍ਹ ‘ਤੇ ਇਕ ਵੋਟ, ਮੰਡੀ ‘ਤੇ ਇਕ ਵੋਟ, ਯੂਨੀਵਰਸਿਟੀ ‘ਤੇ ਇਕ ਵੋਟ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ‘ਤੇ ਇਕ ਵੋਟ ਸ਼ਾਮਲ ਹੈ। ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਦੀ ਵੀ ਚਰਚਾ ਹੋਈ।
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।