ਸ਼੍ਰੋਮਣੀ ਕਮੇਟੀ ਨੇ ਸਸਪੈਂਡ ਕੀਤੇ 51 ਵਿਚੋਂ 21 ਮੁਲਾਜ਼ਮ ਕੀਤੇ ਬਹਾਲ
Advertisement
ਅੰਮ੍ਰਿਤਸਰ, 9 ਅਗਸਤ (ਬਾਬੂਸ਼ਾਹੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁੱਕੇ ਰਾਸ਼ਨ ਦੇ ਘੁਟਾਲੇ ਵਿਚ ਸਸਪੈਂਡ ਕੀਤੇ 51 ਵਿਚੋਂ 21 ਮੁਲਾਜ਼ਮ ਬਹਾਲ ਕਰ ਦਿੱਤੇ ਹਨ। ਬਹਾਲ ਕੀਤੇ ਗੲ ਮੁਲਾਜ਼ਮਾਂ ਵਿਚ ਜ਼ਿਆਦਾਤਰ ਇੰਸਪੈਕਟਰ ਰੈਂਕ ਦੇ ਮੁਲਾਜ਼ਮ ਹਨ।
ਦੱਸਣਯੋਗ ਹੈ ਕਿ ਇਹ ਮੁਲਾਜ਼ਮ ਸਸਪੈਂਡ ਕੀਤੇ ਜਾਣ ਤੋਂ ਬਾਅਦ ਹੀ ਸ਼੍ਰੋਮਣੀ ਕਮੇਟੀ ਮੁਲਾਜ਼ਮ ਯੂਨੀਅਨ ਦਾ ਗਠਨ ਕੀਤਾ ਗਿਆ ਸੀ ਜਿਸਨੂੰ ਸ਼੍ਰੋਮਣੀ ਕਮੇਟੀ ਨੇ ਗੰਭੀਰਤਾ ਨਾਲ ਲੈਂਦਿਆਂ ਯੂਨੀਅਨ ਬਣਾਉਣ ਵਾਲਿਆਂ ਦੇ ਦੂਰ ਦੁਰਾਡੇ ਤਬਾਦਲੇ ਕਰ ਦਿੱਤੇ ਸਨ।