Image default
About us

ਸ਼੍ਰੋਮਣੀ ਕਮੇਟੀ ਸ਼ੁਰੂ ਕਰੇਗੀ ਆਪਣਾ ਯੂ ਟਿਊਬ ਤੇ ਫੇਸਬੁੱਕ ਚੈਨਲ: ਗਰੇਵਾਲ

ਸ਼੍ਰੋਮਣੀ ਕਮੇਟੀ ਸ਼ੁਰੂ ਕਰੇਗੀ ਆਪਣਾ ਯੂ ਟਿਊਬ ਤੇ ਫੇਸਬੁੱਕ ਚੈਨਲ: ਗਰੇਵਾਲ

 

 

 

Advertisement

ਅੰਮ੍ਰਿਤਸਰ, 29 ਜੂਨ (ਬਾਬੂਸ਼ਾਹੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਤਤਕਾਲੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਆਪਣਾ ਯੂ ਟਿਊਬ ਚੈਨਲ ਸ਼ੁਰੂ ਕਰਨ ਦੀ ਤਿਆਰੀ ਵਿੱਢ ਦਿੱਤੀ ਤੇ ਟੈਕਨਿਕਲ ਸਟੂਡੀਓ ਤਿਆਰ ਕੀਤਾ ਜਾ ਰਿਹਾ ਹੈ ਜਿਥੋਂ ਗੁਰਬਾਣੀ ਪ੍ਰਸਾਰਣ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਜਾਇਆ ਕਰੇਗੀ। ਉਹਨਾਂ ਦੱਸਿਆ ਕਿ ਇਸ ਚੈਨਲ ਲਈ ਪਹਿਲਾਂ ਹੀ ਬਜਟ ਰੱਖ ਦਿੱਤਾ ਗਿਆ ਸੀ ਤੇ ਛੇ ਮਹੀਨਿਆਂ ਤੋਂ ਤਿਆਰੀ ਚਲ ਰਹੀ ਹੈ। ਗੁਰਚਰਨ ਸਿੰਘ ਗਰੇਵਾਲ ਨੇ ਨਿਊਜ਼ 18 ਚੈਨਲ ਨਾਲ ਗੱਲਬਾਤ ਵਿਚ ਇਹ ਪ੍ਰਗਟਾਵਾ ਕੀਤਾ।
ਦੱਸਣਯੋਗ ਹੈ ਕਿ ਗੁਰਬਾਣੀ ਪ੍ਰਸਾਰਣ ਦੇ ਮਾਮਲੇ ’ਤੇ ਪੀ ਟੀ ਸੀ ਚੈਨਲ ਦਾ ਸ਼੍ਰੋਮਣੀ ਕਮੇਟੀ ਨਾਲ ਕਾਂਟਰੈਕਟਰ 23 ਜੁਲਾਈ ਨੂੰ ਖਤਮ ਹੋ ਰਿਹਾ ਹੈ।

Related posts

ਸਮੁੰਦਰੀ ਤੂਫਾਨ ਬਿਪਰਜੋਇ ਜੱਖੂਆ ਤੋਂ 180 ਕਿਲੋਮੀਟਰ ਦੂਰ,ਅੱਜ ਸ਼ਾਮ ਤੱਕ ਮਚਾਏਗਾ ਤਬਾਹੀ: ਮੌਸਮ ਵਿਭਾਗ

punjabdiary

ਦਫਤਰੀ ਕਾਮਿਆਂ ਨੇ ਅੱਜ ਸੱਤਵੇਂ ਦਿਨ ਸਮੁੱਚੇ ਪੰਜਾਬ ਦੇ ਦਫਤਰਾਂ ਵਿੱਚ ਦਫਤਰੀ ਕੰਮ ਠੱਪ ਕਰਕੇ ਦਫਤਰਾਂ ਸਾਹਮਣੇ ਕੀਤੀਆਂ ਗਈਆਂ ਰੋਸ ਰੈਲੀਆਂ

punjabdiary

Breaking- ਭਗਵੰਤ ਮਾਨ ਦਾ ਹੁਕਮ ਜਾਰੀ, ਬਾਜਾਰ ਵਿਚ ਚਾਈਨਾ ਡੋਰ ਵੇਚਣ ਵਾਲਿਆਂ ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ

punjabdiary

Leave a Comment