Image default
ਤਾਜਾ ਖਬਰਾਂ

ਸਿਹਤ ਸਕੀਮਾਂ ਦੇ ਨਾਂ ਉੱਤੇ ਠੱਗੀ ਕਰਨ ਵਾਲਿਆਂ ਤੋਂ ਸੁਚੇਤ ਰਹਿਣ ਲੋਕ- ਡਾ. ਅਵਤਾਰਜੀਤ ਸਿੰਘ ਗੋਂਦਾਰਾ

Advertisement

ਫਰੀਦਕੋਟ- ਸਿਹਤ ਬਲਾਕ ਬਾਜਾਖਾਨਾ ਦੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਅਵਤਾਰਜੀਤ ਸਿੰਘ ਗੋਂਦਾਰਾ ਨੇ ਦੱਸਿਆ ਕਿ ਸਿਹਤ ਬਲਾਕ ਦੇ ਪਿੰਡਾਂ ਵਿੱਚ ਕੁਝ ਅਣਅਧਿਕਾਰਤ ਅਨਸਰਾਂ ਦੇ ਸਰਗਰਮ ਹੋਣ ਦੀਆਂ ਖਬਰਾਂ ਆ ਰਹੀਆਂ ਹਨ ਜਿਸ ਅਨੁਸਾਰ ਗਰਭਵਤੀ ਔਰਤਾਂ ਤੋਂ ਇੱਕ ਫਾਰਮ ਭਰ ਕੇ ਪੈਸੇ ਵਸੂਲੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਇਹ ਫਾਰਮ ਭਰ ਕੇ ਉਹਨਾਂ ਨੂੰ ਆਰਥਿਕ ਰੂਪ ਵਿੱਚ ਸਹਾਇਤਾ ਸਰਕਾਰ ਵੱਲੋਂ ਦਿੱਤੀ ਜਾਵੇਗੀ ਅਤੇ ਇਸ ਫਾਰਮ ਭਰਨ ਦੀ ਫੀਸ ਵਜੋਂ ਠੱਗਾਂ ਵੱਲੋਂ ਪੈਸੇ ਇਕੱਠੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ-ਸਿਹਤ ਵਿਭਾਗ ਦੇ ਡਰੱਗ-ਡੀ-ਅਡਿਕਸ਼ਨ ਪ੍ਰੋਗਰਾਮ ਸਬੰਧੀ ਪਿੰਡ ਪੰਜਗਰਾਈਂ ਕਲਾਂ ਵਿਖੇ ਕੀਤਾ ਜਾਗਰੂਕ

ਅੱਜ ਲੋਕਾਂ ਨੂੰ ਅਪੀਲ ਕਰਦਿਆਂ ਡਾ ਗੋਂਦਾਰਾ ਨੇ ਨਾਗਰਿਕਾਂ ਨੂੰ ਐਸੇ ਅਨਸਰਾਂ ਤੋਂ ਸੁਚੇਤ ਰਹਿਣ ਲਈ ਕਿਹਾ ਅਤੇ ਦੱਸਿਆ ਕਿ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੰਪੂਰਨ ਸਿਹਤ ਸਹੂਲਤਾਂ ਸਰਕਾਰੀ ਹਸਪਤਾਲਾਂ ਵਿੱਚ ਹੀ ਦਿੱਤੀਆਂ ਜਾਂਦੀਆਂ ਹਨ ਅਤੇ ਇਹਨਾਂ ਲਈ ਹਸਪਤਾਲ ਤੋਂ ਬਾਹਰ ਫਾਰਮ ਭਰਵਾਉਣ ਲਈ ਕੋਈ ਵੀ ਫੀਸ ਨਹੀਂ ਲਈ ਜਾਂਦੀ, ਜੇਕਰ ਕੋਈ ਵਿਅਕਤੀ ਕਿਸੇ ਮਰੀਜ਼/ਗਰਭਵਤੀ ਔਰਤ ਤੋਂ ਸਿਹਤ ਸਕੀਮਾਂ ਲਈ ਫੀਸ ਦੇ ਨਾਮ ਤੇ ਪੈਸੇ ਲੈਣ ਦਾ ਯਤਨ ਕਰਦਾ ਹੈ ਤਾਂ ਉਸ ਦੇ ਝਾਂਸੇ ਵਿੱਚ ਨਾ ਆਉਣ।
ਡਾ. ਗੋਂਦਾਰਾ ਨੇ ਠੱਗਾਂ ਨੂੰ ਵੀ ਤਾੜਨਾ ਕਰਦੇ ਹੋਏ ਕਿਹਾ ਕਿ ਜੇਕਰ ਸਿਹਤ ਬਲਾਕ ਬਾਜਾਖਾਨਾ ਅਧੀਨ ਇਲਾਕੇ ਵਿੱਚ ਇਸ ਤਰ੍ਹਾਂ ਦੇ ਅਨਸਰ ਦਾ ਪਤਾ ਲਗਦਾ ਹੈ ਤਾਂ ਉਹਨਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisement

ਇਸ ਮੌਕੇ ਬਲਾਕ ਪ੍ਰਸਾਰ ਸਿੱਖਿਅਕ ਅਤੇ ਆਈ ਈ ਸੀ ਨੋਡਲ ਅਫ਼ਸਰ ਫਲੈਗ ਚਾਵਲਾ, ਸੋਨਦੀਪ ਸਿੰਘ ਸੰਧੂ, ਸਿਹਤ ਨਿਰੀਖਕ ਛਿੰਦਰਪਾਲ ਸਿੰਘ ਵੀ ਮੌਜੂਦ ਸਨ।

ਸਿਹਤ ਸਕੀਮਾਂ ਦੇ ਨਾਂ ਉੱਤੇ ਠੱਗੀ ਕਰਨ ਵਾਲਿਆਂ ਤੋਂ ਸੁਚੇਤ ਰਹਿਣ ਲੋਕ- ਡਾ. ਅਵਤਾਰਜੀਤ ਸਿੰਘ ਗੋਂਦਾਰਾ

Advertisement

ਫਰੀਦਕੋਟ- ਸਿਹਤ ਬਲਾਕ ਬਾਜਾਖਾਨਾ ਦੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਅਵਤਾਰਜੀਤ ਸਿੰਘ ਗੋਂਦਾਰਾ ਨੇ ਦੱਸਿਆ ਕਿ ਸਿਹਤ ਬਲਾਕ ਦੇ ਪਿੰਡਾਂ ਵਿੱਚ ਕੁਝ ਅਣਅਧਿਕਾਰਤ ਅਨਸਰਾਂ ਦੇ ਸਰਗਰਮ ਹੋਣ ਦੀਆਂ ਖਬਰਾਂ ਆ ਰਹੀਆਂ ਹਨ ਜਿਸ ਅਨੁਸਾਰ ਗਰਭਵਤੀ ਔਰਤਾਂ ਤੋਂ ਇੱਕ ਫਾਰਮ ਭਰ ਕੇ ਪੈਸੇ ਵਸੂਲੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਇਹ ਫਾਰਮ ਭਰ ਕੇ ਉਹਨਾਂ ਨੂੰ ਆਰਥਿਕ ਰੂਪ ਵਿੱਚ ਸਹਾਇਤਾ ਸਰਕਾਰ ਵੱਲੋਂ ਦਿੱਤੀ ਜਾਵੇਗੀ ਅਤੇ ਇਸ ਫਾਰਮ ਭਰਨ ਦੀ ਫੀਸ ਵਜੋਂ ਠੱਗਾਂ ਵੱਲੋਂ ਪੈਸੇ ਇਕੱਠੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ-ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਗਠਤ

Advertisement

ਅੱਜ ਲੋਕਾਂ ਨੂੰ ਅਪੀਲ ਕਰਦਿਆਂ ਡਾ ਗੋਂਦਾਰਾ ਨੇ ਨਾਗਰਿਕਾਂ ਨੂੰ ਐਸੇ ਅਨਸਰਾਂ ਤੋਂ ਸੁਚੇਤ ਰਹਿਣ ਲਈ ਕਿਹਾ ਅਤੇ ਦੱਸਿਆ ਕਿ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੰਪੂਰਨ ਸਿਹਤ ਸਹੂਲਤਾਂ ਸਰਕਾਰੀ ਹਸਪਤਾਲਾਂ ਵਿੱਚ ਹੀ ਦਿੱਤੀਆਂ ਜਾਂਦੀਆਂ ਹਨ ਅਤੇ ਇਹਨਾਂ ਲਈ ਹਸਪਤਾਲ ਤੋਂ ਬਾਹਰ ਫਾਰਮ ਭਰਵਾਉਣ ਲਈ ਕੋਈ ਵੀ ਫੀਸ ਨਹੀਂ ਲਈ ਜਾਂਦੀ, ਜੇਕਰ ਕੋਈ ਵਿਅਕਤੀ ਕਿਸੇ ਮਰੀਜ਼/ਗਰਭਵਤੀ ਔਰਤ ਤੋਂ ਸਿਹਤ ਸਕੀਮਾਂ ਲਈ ਫੀਸ ਦੇ ਨਾਮ ਤੇ ਪੈਸੇ ਲੈਣ ਦਾ ਯਤਨ ਕਰਦਾ ਹੈ ਤਾਂ ਉਸ ਦੇ ਝਾਂਸੇ ਵਿੱਚ ਨਾ ਆਉਣ।
ਡਾ. ਗੋਂਦਾਰਾ ਨੇ ਠੱਗਾਂ ਨੂੰ ਵੀ ਤਾੜਨਾ ਕਰਦੇ ਹੋਏ ਕਿਹਾ ਕਿ ਜੇਕਰ ਸਿਹਤ ਬਲਾਕ ਬਾਜਾਖਾਨਾ ਅਧੀਨ ਇਲਾਕੇ ਵਿੱਚ ਇਸ ਤਰ੍ਹਾਂ ਦੇ ਅਨਸਰ ਦਾ ਪਤਾ ਲਗਦਾ ਹੈ ਤਾਂ ਉਹਨਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਬਲਾਕ ਪ੍ਰਸਾਰ ਸਿੱਖਿਅਕ ਅਤੇ ਆਈ ਈ ਸੀ ਨੋਡਲ ਅਫ਼ਸਰ ਫਲੈਗ ਚਾਵਲਾ, ਸੋਨਦੀਪ ਸਿੰਘ ਸੰਧੂ, ਸਿਹਤ ਨਿਰੀਖਕ ਛਿੰਦਰਪਾਲ ਸਿੰਘ ਵੀ ਮੌਜੂਦ ਸਨ।

ਸਿਹਤ ਸਕੀਮਾਂ ਦੇ ਨਾਂ ਉੱਤੇ ਠੱਗੀ ਕਰਨ ਵਾਲਿਆਂ ਤੋਂ ਸੁਚੇਤ ਰਹਿਣ ਲੋਕ- ਡਾ. ਅਵਤਾਰਜੀਤ ਸਿੰਘ ਗੋਂਦਾਰਾ

Advertisement

ਇਹ ਵੀ ਪੜ੍ਹੋ-ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜੀ, ਸਤਨਾਮ ਵਾਹਿਗੁਰੂ ਦਾ ਜਾਪ ਸ਼ੁਰੂ, ਘਬਰਾਹਟ ਵਿੱਚ ਮੈਡੀਕਲ ਟੀਮ

ਫਰੀਦਕੋਟ- ਸਿਹਤ ਬਲਾਕ ਬਾਜਾਖਾਨਾ ਦੇ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਅਵਤਾਰਜੀਤ ਸਿੰਘ ਗੋਂਦਾਰਾ ਨੇ ਦੱਸਿਆ ਕਿ ਸਿਹਤ ਬਲਾਕ ਦੇ ਪਿੰਡਾਂ ਵਿੱਚ ਕੁਝ ਅਣਅਧਿਕਾਰਤ ਅਨਸਰਾਂ ਦੇ ਸਰਗਰਮ ਹੋਣ ਦੀਆਂ ਖਬਰਾਂ ਆ ਰਹੀਆਂ ਹਨ ਜਿਸ ਅਨੁਸਾਰ ਗਰਭਵਤੀ ਔਰਤਾਂ ਤੋਂ ਇੱਕ ਫਾਰਮ ਭਰ ਕੇ ਪੈਸੇ ਵਸੂਲੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਇਹ ਫਾਰਮ ਭਰ ਕੇ ਉਹਨਾਂ ਨੂੰ ਆਰਥਿਕ ਰੂਪ ਵਿੱਚ ਸਹਾਇਤਾ ਸਰਕਾਰ ਵੱਲੋਂ ਦਿੱਤੀ ਜਾਵੇਗੀ ਅਤੇ ਇਸ ਫਾਰਮ ਭਰਨ ਦੀ ਫੀਸ ਵਜੋਂ ਠੱਗਾਂ ਵੱਲੋਂ ਪੈਸੇ ਇਕੱਠੇ ਕੀਤੇ ਜਾ ਰਹੇ ਹਨ।

Advertisement

ਅੱਜ ਲੋਕਾਂ ਨੂੰ ਅਪੀਲ ਕਰਦਿਆਂ ਡਾ ਗੋਂਦਾਰਾ ਨੇ ਨਾਗਰਿਕਾਂ ਨੂੰ ਐਸੇ ਅਨਸਰਾਂ ਤੋਂ ਸੁਚੇਤ ਰਹਿਣ ਲਈ ਕਿਹਾ ਅਤੇ ਦੱਸਿਆ ਕਿ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੰਪੂਰਨ ਸਿਹਤ ਸਹੂਲਤਾਂ ਸਰਕਾਰੀ ਹਸਪਤਾਲਾਂ ਵਿੱਚ ਹੀ ਦਿੱਤੀਆਂ ਜਾਂਦੀਆਂ ਹਨ ਅਤੇ ਇਹਨਾਂ ਲਈ ਹਸਪਤਾਲ ਤੋਂ ਬਾਹਰ ਫਾਰਮ ਭਰਵਾਉਣ ਲਈ ਕੋਈ ਵੀ ਫੀਸ ਨਹੀਂ ਲਈ ਜਾਂਦੀ, ਜੇਕਰ ਕੋਈ ਵਿਅਕਤੀ ਕਿਸੇ ਮਰੀਜ਼/ਗਰਭਵਤੀ ਔਰਤ ਤੋਂ ਸਿਹਤ ਸਕੀਮਾਂ ਲਈ ਫੀਸ ਦੇ ਨਾਮ ਤੇ ਪੈਸੇ ਲੈਣ ਦਾ ਯਤਨ ਕਰਦਾ ਹੈ ਤਾਂ ਉਸ ਦੇ ਝਾਂਸੇ ਵਿੱਚ ਨਾ ਆਉਣ।
ਡਾ. ਗੋਂਦਾਰਾ ਨੇ ਠੱਗਾਂ ਨੂੰ ਵੀ ਤਾੜਨਾ ਕਰਦੇ ਹੋਏ ਕਿਹਾ ਕਿ ਜੇਕਰ ਸਿਹਤ ਬਲਾਕ ਬਾਜਾਖਾਨਾ ਅਧੀਨ ਇਲਾਕੇ ਵਿੱਚ ਇਸ ਤਰ੍ਹਾਂ ਦੇ ਅਨਸਰ ਦਾ ਪਤਾ ਲਗਦਾ ਹੈ ਤਾਂ ਉਹਨਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ-ਅੱਜ ਦੇ ਮੈਚ ਦਾ ਟਾਸ ਕਿਸਨੇ ਜਿੱਤਿਆ – ਜ਼ਿੰਬਾਬਵੇ ਬਨਾਮ ਅਫਗਾਨਿਸਤਾਨ, ਦੂਜਾ ਵਨਡੇ
ਇਸ ਮੌਕੇ ਬਲਾਕ ਪ੍ਰਸਾਰ ਸਿੱਖਿਅਕ ਅਤੇ ਆਈ ਈ ਸੀ ਨੋਡਲ ਅਫ਼ਸਰ ਫਲੈਗ ਚਾਵਲਾ, ਸੋਨਦੀਪ ਸਿੰਘ ਸੰਧੂ, ਸਿਹਤ ਨਿਰੀਖਕ ਛਿੰਦਰਪਾਲ ਸਿੰਘ ਵੀ ਮੌਜੂਦ ਸਨ।
-(ਪੰਜਾਬ ਡਾਇਰੀ)

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Advertisement

Related posts

Breaking- ਮਹਿਲਾ ਦਿਵਸ ਨੂੰ ਸਮਰਪਿਤ ਸੱਭਿਆਚਾਰਕ ਕੇਂਦਰ ਵਿਖੇ ਵਿਸ਼ੇਸ਼ ਸਮਾਗਮ 7 ਮਾਰਚ ਨੂੰ – ਡਾ. ਰੂਹੀ ਦੁੱਗ

punjabdiary

ਕਿਸਾਨਾਂ ਦਾ ਵੱਡਾ ਐਲਾਨ, 13 ਨੂੰ ਪੂਰੇ ਪੰਜਾਬ ‘ਚ ਸੜਕੀ ਆਵਾਜਾਈ ਕੀਤੀ ਜਾਵੇਗੀ ਠੱਪ

Balwinder hali

ਪੰਜਾਬ ਵਿਚ ਵੈਸਟਰਨ ਡਿਸਟਰਬੈਂਸ ਹੋਇਆ ਸਰਗਰਮ, ਪਾਰਾ 48 ਦੇ ਪਾਰ, ਮੀਂਹ ਤੇ ਤੂਫਾਨ ਦਾ ਯੈਲੋ ਅਲਰਟ

punjabdiary

Leave a Comment