Image default
ਤਾਜਾ ਖਬਰਾਂ

ਸੁਖਬੀਰ ਸਿੰਘ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਸੁਖਬੀਰ ਸਿੰਘ ਬਾਦਲ ਖਿਲਾਫ ਦਾਇਰ ਪਟੀਸ਼ਨ ਖਾਰਿਜ

Advertisement

ਚੰਡੀਗੜ੍ਹ- ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਸੁਖਬੀਰ ਸਿੰਘ ਬਾਦਲ ਖਿਲਾਫ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਹਾਈਕੋਰਟ ਨੇ ਫ਼ਿਰੋਜ਼ਪੁਰ ਲੋਕ ਸਭਾ ਸੀਟ 2019 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਚੋਣ ਜਿੱਤਣ ਵਿਰੁੱਧ ਦਾਇਰ ਪਟੀਸ਼ਨ ‘ਤੇ ਸੁਣਵਾਈ ਕੀਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ-ਸੁਖਬੀਰ ਬਾਦਲ ਗੋਲੀ ਕਾਂਡ ‘ਚ ਮਜੀਠੀਆ ਨੇ ਡੀਜੀਪੀ ਨੂੰ ਲਿਖੀ ਚਿੱਠੀ, ਪੁਲਿਸ ਦੀ ਕਾਰਵਾਈ ‘ਤੇ ਚੁੱਕੇ ਸਵਾਲ

ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਖਿਲਾਫ ਚੋਣ ਲੜ ਰਹੇ ਆਜ਼ਾਦ ਉਮੀਦਵਾਰ ਕਸ਼ਮੀਰ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।

Advertisement

ਦਾਇਰ ਪਟੀਸ਼ਨ ਵਿੱਚ ਪਟੀਸ਼ਨਰ ਨੇ ਦੋਸ਼ ਲਾਇਆ ਸੀ ਕਿ ਚੋਣਾਂ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਨਾ ਤਾਂ ਆਪਣੇ ਚੋਣ ਖਰਚੇ ਦਾ ਪੂਰਾ ਵੇਰਵਾ ਦਿੱਤਾ ਹੈ ਅਤੇ ਨਾ ਹੀ ਆਪਣੇ ਨਾਮਜ਼ਦਗੀ ਪੱਤਰਾਂ ਵਿੱਚ ਪੂਰੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਚੋਣ ਪ੍ਰਚਾਰ ਦੌਰਾਨ ਰੈਲੀਆਂ ਵੀ ਕੀਤੀਆਂ, ਜਿਨ੍ਹਾਂ ਦੇ ਖਰਚਿਆਂ ਦਾ ਵੇਰਵਾ ਨਹੀਂ ਦਿੱਤਾ ਗਿਆ।

ਇਹ ਵੀ ਪੜ੍ਹੋ-ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀਆਂ ਮੁਸ਼ਕਲਾਂ 30 ਸਾਲ ਬਾਅਦ ਵਧੀਆਂ

ਇਸ ਪਟੀਸ਼ਨ ‘ਤੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਹਾਈਕੋਰਟ ਨੇ 20 ਸਤੰਬਰ ਨੂੰ ਆਪਣਾ ਫੈਸਲਾ ਸੁਣਾਇਆ। ਅੱਜ ਇਸ ਪਟੀਸ਼ਨ ‘ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਹਾਈ ਕੋਰਟ ਨੇ ਇਸ ਪਟੀਸ਼ਨ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਪਟੀਸ਼ਨ ‘ਤੇ ਹਾਈ ਕੋਰਟ ਦਾ ਵਿਸਤ੍ਰਿਤ ਹੁਕਮ ਆਉਣਾ ਅਜੇ ਬਾਕੀ ਹੈ।

ਸੁਖਬੀਰ ਸਿੰਘ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਸੁਖਬੀਰ ਸਿੰਘ ਬਾਦਲ ਖਿਲਾਫ ਦਾਇਰ ਪਟੀਸ਼ਨ ਖਾਰਿਜ

Advertisement

ਚੰਡੀਗੜ੍ਹ- ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਸੁਖਬੀਰ ਸਿੰਘ ਬਾਦਲ ਖਿਲਾਫ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਹਾਈਕੋਰਟ ਨੇ ਫ਼ਿਰੋਜ਼ਪੁਰ ਲੋਕ ਸਭਾ ਸੀਟ 2019 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਚੋਣ ਜਿੱਤਣ ਵਿਰੁੱਧ ਦਾਇਰ ਪਟੀਸ਼ਨ ‘ਤੇ ਸੁਣਵਾਈ ਕੀਤੀ ਸੀ, ਜਿਸ ਨੂੰ ਰੱਦ ਕਰ ਦਿੱਤਾ ਗਿਆ ਹੈ।

Advertisement

ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਖਿਲਾਫ ਚੋਣ ਲੜ ਰਹੇ ਆਜ਼ਾਦ ਉਮੀਦਵਾਰ ਕਸ਼ਮੀਰ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।

ਇਹ ਵੀ ਪੜ੍ਹੋ-ਖਨੌਰੀ ਬਾਰਡਰ ‘ਤੇ ਭੁੱਖ ਹੜਤਾਲ ‘ਤੇ ਬੈਠੇ ਸਾਰੇ ਕਿਸਾਨ, ਡੱਲੇਵਾਲ ਦਾ 11 ਕਿਲੋ ਭਾਰ ਘਟਿਆ

ਦਾਇਰ ਪਟੀਸ਼ਨ ਵਿੱਚ ਪਟੀਸ਼ਨਰ ਨੇ ਦੋਸ਼ ਲਾਇਆ ਸੀ ਕਿ ਚੋਣਾਂ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਨਾ ਤਾਂ ਆਪਣੇ ਚੋਣ ਖਰਚੇ ਦਾ ਪੂਰਾ ਵੇਰਵਾ ਦਿੱਤਾ ਹੈ ਅਤੇ ਨਾ ਹੀ ਆਪਣੇ ਨਾਮਜ਼ਦਗੀ ਪੱਤਰਾਂ ਵਿੱਚ ਪੂਰੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਚੋਣ ਪ੍ਰਚਾਰ ਦੌਰਾਨ ਰੈਲੀਆਂ ਵੀ ਕੀਤੀਆਂ, ਜਿਨ੍ਹਾਂ ਦੇ ਖਰਚਿਆਂ ਦਾ ਵੇਰਵਾ ਨਹੀਂ ਦਿੱਤਾ ਗਿਆ।

Advertisement

ਇਸ ਪਟੀਸ਼ਨ ‘ਤੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਹਾਈਕੋਰਟ ਨੇ 20 ਸਤੰਬਰ ਨੂੰ ਆਪਣਾ ਫੈਸਲਾ ਸੁਣਾਇਆ। ਅੱਜ ਇਸ ਪਟੀਸ਼ਨ ‘ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਹਾਈ ਕੋਰਟ ਨੇ ਇਸ ਪਟੀਸ਼ਨ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਪਟੀਸ਼ਨ ‘ਤੇ ਹਾਈ ਕੋਰਟ ਦਾ ਵਿਸਤ੍ਰਿਤ ਹੁਕਮ ਆਉਣਾ ਅਜੇ ਬਾਕੀ ਹੈ।
-(ਪੀਟੀਸੀ ਨਿਊਜ)

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Advertisement

Related posts

ਜਿਲ੍ਹੇ ਦੀ ਤਰੱਕੀ ਤੇ ਵਿਕਾਸ, ਵਾਤਾਵਰਨ ਸੁਧਾਰ, ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਪੱਤਰਕਾਰਾਂ ਨੂੰ ਸਹਿਯੋਗ ਦੀ ਅਪੀਲ

punjabdiary

ਪੰਜਾਬ ਦੇ ਸਕੂਲਾਂ ‘ਚ ਮੱਚਿਆ ਹੜਕੰਪ ! ਸਰਕਾਰ ਨੇ ਜਾਰੀ ਕੀਤੇ ਸਖ਼ਤ ਹੁਕਮ, ਸਕੂਲਾਂ ਨੇ ਦੱਸਿਆ ਤਾਨਾਸ਼ਾਹੀ ਫਰਮਾਨ

punjabdiary

Breaking- ਐਨ.ਜੀ.ਟੀ. ਦੇ ਹੁਕਮਾਂ ਦੀ ਪਾਲਣਾ ਨੂੰ ਬਣਾਇਆ ਜਾਵੇ ਯਕੀਨੀ – ਡਿਪਟੀ ਕਮਿਸ਼ਨਰ

punjabdiary

Leave a Comment