Image default
ਤਾਜਾ ਖਬਰਾਂ

ਹਰਸਿਮਰਤ ਕੌਰ ਬਾਦਲ ਬਠਿੰਡਾ ਤੇ ਮਹਿੰਦਰ ਸਿੰਘ ਕੇਪੀ ਜਲੰਧਰ ਤੋਂ ਉਮੀਦਵਾਰ

ਬਲਵਿੰਦਰ ਹਾਲੀ ਪੰਜਾਬ ਡਾਇਰੀ

ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਅੱਜ ਆਪਣੇ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਜਿਨਾਂ ਵਿੱਚ ਪ੍ਰਮੁੱਖ ਰੂਪ ਵਿੱਚ ਕਾਫੀ ਸਮੇਂ ਤੋਂ ਉਡੀਕੀ ਜਾ ਰਹੀ ਬਠਿੰਡਾ ਲੋਕ ਸਭਾ ਸੀਟ ਤੋਂ ਹਰਸਿਮਰਤ ਕੌਰ ਬਾਦਲ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਹ ਐਲਾਨ ਅੱਜ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਲੰਧਰ ਵਿੱਚ ਮਹਿੰਦਰ ਸਿੰਘ ਕੇਪੀ ਨੂੰ ਅਕਾਲੀ ਦਲ ਵਿੱਚ ਸ਼ਾਮਿਲ ਕਰਨ ਸਮੇਂ ਕੀਤਾ ਤੇ ਨਾਲ ਦੀ ਨਾਲ ਮਹਿੰਦਰ ਸਿੰਘ ਕੇਪੀ ਨੂੰ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਵੀ ਬਣਾਇਆ ਗਿਆ ਹੈ।

Related posts

Breaking News- ਵਿਕਾਸ ਅਤੇ ਬੁਨਿਆਦੀ ਢਾਂਚਾ ਸਹੂਲਤਾਂ ਸਬੰਧੀ ਤਿਆਰ ਕੀਤੇ ਜਾਣ ਪ੍ਰੋਜੈਕਟ-ਏ.ਡੀ.ਸੀ

punjabdiary

Breaking- ਬਾਬਾ ਸ਼ੇਖ ਫਰੀਦ ਆਗਮਨ ਪੁਰਬ-2022

punjabdiary

ਪੰਜਾਬ ‘ਚ ਪੈ ਰਹੀ ਭਿਆ.ਨਕ ਗਰਮੀ ਵਿਚਾਲੇ ਬਦਲੇਗਾ ਮੌਸਮ, ਹਨੇਰੀ-ਤੂਫਾਨ ਨਾਲ ਪਏਗਾ ਮੀਂਹ

punjabdiary

Leave a Comment