Image default
ਤਾਜਾ ਖਬਰਾਂ

ਹਾਈਕੋਰਟ ‘ਚ ਸੁਣਵਾਈ ਦੌਰਾਨ ਕਾਂਗਰਸ ਦਾ ਵਫ਼ਦ ਰਾਜ ਚੋਣ ਕਮਿਸ਼ਨ ਨੂੰ ਮਿਲਿਆ, ਕਿਹਾ- 3 ਹਫ਼ਤਿਆਂ ਲਈ ਚੋਣਾਂ ਕੀਤੀਆਂ ਜਾਣ ਮੁਲਤਵੀ

Advertisement

ਚੰਡੀਗੜ੍ਹ, 14 ਅਕਤੂਬਰ (ਪੀਟੀਸੀ ਨਿਊਜ)- ਇੱਕ ਪਾਸੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪੰਚਾਇਤੀ ਚੋਣਾਂ ਦੀ ਸੁਣਵਾਈ ਚੱਲ ਰਹੀ ਹੈ। ਇਹ ਸੁਣਵਾਈ 700 ਤੋਂ ਵੱਧ ਪਟੀਸ਼ਨਾਂ ‘ਤੇ ਚੱਲ ਰਹੀ ਹੈ। ਦੂਜੇ ਪਾਸੇ ਕਾਂਗਰਸ ਪਾਰਟੀ ਦਾ ਵਫ਼ਦ ਸੂਬਾ ਚੋਣ ਕਮਿਸ਼ਨ ਨੂੰ ਮਿਲਿਆ ਹੈ। ਇਸ ਦੌਰਾਨ ਉਨ੍ਹਾਂ ਪੰਚਾਇਤੀ ਚੋਣਾਂ ਤਿੰਨ ਹਫ਼ਤਿਆਂ ਤੱਕ ਮੁਲਤਵੀ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ‘ਚ ਅੱਜ ਹੋਈ ਸੁਣਵਾਈ, 700 ਦੇ ਕਰੀਬ ਪਟੀਸ਼ਨਾਂ ਦਾਇਰ, ਜਾਣੋ ਪੂਰਾ ਮਾਮਲਾ

ਸੂਬਾ ਚੋਣ ਕਮਿਸ਼ਨ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਸੀਂ ਚੋਣਾਂ ਰੱਦ ਕਰਨ ਦੀ ਮੰਗ ਨਹੀਂ ਕਰ ਰਹੇ। ਅਸੀਂ ਸਾਰੀ ਚੋਣ ਪ੍ਰਕਿਰਿਆ ਨੂੰ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਜਾਅਲੀ ਬੈਲਟ ਪੇਪਰ ਛਾਪੇ ਹਨ। ਉਨ੍ਹਾਂ ਨੇ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਸਮੇਤ ਕਈ ਅਹਿਮ ਮੁੱਦੇ ਉਠਾਏ ਹਨ।

Advertisement

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਚੋਣ ਨਿਸ਼ਾਨ ’ਤੇ ਵੀ ਚੋਣਾਂ ਨਹੀਂ ਹੋ ਰਹੀਆਂ। ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜ਼ਬਰਦਸਤੀ ਰੱਦ ਕੀਤੀਆਂ ਗਈਆਂ ਹਨ। ਕਿਸੇ ਨੂੰ ਵੀ NOC ਜਾਰੀ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ ਵਿੱਚ ਇੱਕ ਦਿਨ ਵਿੱਚ ਪਰਾਲੀ ਸਾੜਨ ਦੇ 162 ਮਾਮਲੇ, ਬਠਿੰਡਾ ਦਾ AQI ਵਧ ਕੇ 211 ਹੋਇਆ

ਵਰਨਣਯੋਗ ਹੈ ਕਿ ਪੰਜਾਬ ਵਿੱਚ 13937 ਗ੍ਰਾਮ ਪੰਚਾਇਤਾਂ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਚੋਣਾਂ ਵਿੱਚ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸਰਕਾਰ ਨੇ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਕਈ ਕਦਮ ਚੁੱਕੇ ਹਨ। ਚੋਣਾਂ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਵੋਟਾਂ ਵਾਲੇ ਦਿਨ ਪੂਰੇ ਪੰਜਾਬ ਚ ਛੁੱਟੀ ਦਾ ਵੀ ਐਲਾਨ ਕੀਤਾ ਕਰ ਦਿੱਤਾ ਗਿਆ ਹੈ।

Advertisement

ਹਾਈਕੋਰਟ ‘ਚ ਸੁਣਵਾਈ ਦੌਰਾਨ ਕਾਂਗਰਸ ਦਾ ਵਫ਼ਦ ਰਾਜ ਚੋਣ ਕਮਿਸ਼ਨ ਨੂੰ ਮਿਲਿਆ, ਕਿਹਾ- 3 ਹਫ਼ਤਿਆਂ ਲਈ ਚੋਣਾਂ ਕੀਤੀਆਂ ਜਾਣ ਮੁਲਤਵੀ

Advertisement

ਚੰਡੀਗੜ੍ਹ, 14 ਅਕਤੂਬਰ (ਪੀਟੀਸੀ ਨਿਊਜ)- ਇੱਕ ਪਾਸੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪੰਚਾਇਤੀ ਚੋਣਾਂ ਦੀ ਸੁਣਵਾਈ ਚੱਲ ਰਹੀ ਹੈ। ਇਹ ਸੁਣਵਾਈ 700 ਤੋਂ ਵੱਧ ਪਟੀਸ਼ਨਾਂ ‘ਤੇ ਚੱਲ ਰਹੀ ਹੈ। ਦੂਜੇ ਪਾਸੇ ਕਾਂਗਰਸ ਪਾਰਟੀ ਦਾ ਵਫ਼ਦ ਸੂਬਾ ਚੋਣ ਕਮਿਸ਼ਨ ਨੂੰ ਮਿਲਿਆ ਹੈ। ਇਸ ਦੌਰਾਨ ਉਨ੍ਹਾਂ ਪੰਚਾਇਤੀ ਚੋਣਾਂ ਤਿੰਨ ਹਫ਼ਤਿਆਂ ਤੱਕ ਮੁਲਤਵੀ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- ਮਾਮਲਾ 206 ਪੰਚਾਇਤਾਂ ‘ਤੇ ਪਾਬੰਦੀ ਦਾ; ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ 14 ਨੂੰ ਸੁਣਵਾਈ ਦੀ ਕੀਤੀ ਮੰਗ

Advertisement

ਸੂਬਾ ਚੋਣ ਕਮਿਸ਼ਨ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਸੀਂ ਚੋਣਾਂ ਰੱਦ ਕਰਨ ਦੀ ਮੰਗ ਨਹੀਂ ਕਰ ਰਹੇ। ਅਸੀਂ ਸਾਰੀ ਚੋਣ ਪ੍ਰਕਿਰਿਆ ਨੂੰ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਜਾਅਲੀ ਬੈਲਟ ਪੇਪਰ ਛਾਪੇ ਹਨ। ਉਨ੍ਹਾਂ ਨੇ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਸਮੇਤ ਕਈ ਅਹਿਮ ਮੁੱਦੇ ਉਠਾਏ ਹਨ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਚੋਣ ਨਿਸ਼ਾਨ ’ਤੇ ਵੀ ਚੋਣਾਂ ਨਹੀਂ ਹੋ ਰਹੀਆਂ। ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜ਼ਬਰਦਸਤੀ ਰੱਦ ਕੀਤੀਆਂ ਗਈਆਂ ਹਨ। ਕਿਸੇ ਨੂੰ ਵੀ NOC ਜਾਰੀ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ-  147 ਸਾਲਾਂ ਵਿੱਚ ਸਭ ਤੋਂ ਸ਼ਰਮਨਾਕ ਹਾਰ, 556 ਦੌੜਾਂ ਬਣਾਉਣ ਵਾਲੀ ਪਾਕਿਸਤਾਨ ਦੀ ਟੀਮ ਨੂੰ ਮੂੰਹ ਦਿਖਾਉਣ ਜੋਗਾ ਨਹੀਂ ਛੱਡਿਆ ਅੰਗਰੇਜ਼ਾਂ ਨੇ

Advertisement

ਵਰਨਣਯੋਗ ਹੈ ਕਿ ਪੰਜਾਬ ਵਿੱਚ 13937 ਗ੍ਰਾਮ ਪੰਚਾਇਤਾਂ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਚੋਣਾਂ ਵਿੱਚ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸਰਕਾਰ ਨੇ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਕਈ ਕਦਮ ਚੁੱਕੇ ਹਨ। ਚੋਣਾਂ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਵੋਟਾਂ ਵਾਲੇ ਦਿਨ ਪੂਰੇ ਪੰਜਾਬ ਚ ਛੁੱਟੀ ਦਾ ਵੀ ਐਲਾਨ ਕੀਤਾ ਕਰ ਦਿੱਤਾ ਗਿਆ ਹੈ।

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Advertisement

Related posts

Breaking- ਕਿਸਾਨਾਂ ਨੇ ਮੁੰਬਈ ਜਾਣ ਵਾਲੀ ਰੇਲਗੱਡੀ ਨੂੰ ਸਟੇਸ਼ਨ ਤੇ ਰੋਕਿਆ

punjabdiary

Breaking- ਅੱਜ ਹਜ਼ਾਰਾ ਹੀ ਲੋਕ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲੇ ਵਿਚ ਸ਼ਾਮਿਲ ਹੋਏ, ਵੇਖੋ

punjabdiary

ਮੋਦੀ ਨੇ ਜੇ ਦੇਸ਼ ਦੀ ਸੇਵਾ ਹੀ ਕਰਨੀ ਸੀ ਤਾਂ ਉਹ ਫ਼ੌਜ ’ਚ ਕਿਉਂ ਭਰਤੀ ਨਹੀਂ ਹੋਏ? : ਨਸੀਰੁਦੀਨ ਸ਼ਾਹ

punjabdiary

Leave a Comment