Image default
ਤਾਜਾ ਖਬਰਾਂ

ਹੁਣੇ ਹੁਣੇ ਹੋਇਆ ਫਰੀਦਕੋਟ ਵਿੱਚ ਭਿਆਨਕ ਐਕਸੀਡੈਂਟ

ਫਰੀਦਕੋਟ ਫਿਰੋਜ਼ਪੁਰ ਰੋਡ ਤੇ ਬੁਲਟ ਏਜੰਸੀ ਦੇ ਨਜ਼ਦੀਕ ਹੁਣੇ ਹੁਣੇ ਇੱਕ ਭਿਆਨਕ ਐਕਸੀਡੈਂਟ ਹੋਇਆ ਹੈ ਇਸ ਵਿੱਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਵਿੱਚੋਂ ਇੱਕ ਦੀ ਮੌਕੇ ਤੇ ਮੌਤ ਹੋ ਗਈ ਦੱਸੀ ਜਾਂਦੀ ਹੈ ਜਦੋਂ ਕਿ ਦੂਜਾ ਜਖਮੀ ਹਾਲਤ ਵਿੱਚ ਹਸਪਤਾਲ ਪਹੁੰਚਾਇਆ ਗਿਆ ਹੈ। ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਦੋਨੇ ਵਿਅਕਤੀ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਅਰਾਈਆਂਵਾਲਾ ਦੇ ਰਹਿਣ ਵਾਲੇ ਹਨ। ਇਹ ਆਪਣੇ ਮੋਟਰਸਾਈਕਲ ਤੇ ਪਿੰਡ ਵਾਪਸ ਜਾ ਰਹੇ ਸੀ ਤੇ ਫਿਰੋਜ਼ਪੁਰ ਵਾਲੇ ਪਾਸਿਓਂ ਇੱਕ ਟਰਾਲਾ ਆ ਰਿਹਾ ਸੀ ਅਤੇ ਸ਼ਹਿਰ ਦੇ ਨਜ਼ਦੀਕ ਐਕਸੀਡੈਂਟ ਹੋ ਗਿਆ। ਮੋਟਰਸਾਈਕਲ ਸਵਾਰ ਦੋਨਾਂ ਵਿਅਕਤੀਆਂ ਦੀ ਪਹਿਚਾਣ ਹੋ ਗਈ ਹੈ।

Related posts

Breaking- ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਵਿਧਾਨ ਸਭਾ ਦੇ ਅੱਗੋਂ ਧਰਨਾ ਚੁੱਕਿਆ, ਕਾਰਨ ਪੜ੍ਹੋ

punjabdiary

Breaking- ਮਹਿਲਾਵਾਂ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ, ਬਲਕਿ ਕਈ ਖੇਤਰਾਂ ‘ਚ ਮਰਦਾਂ ਤੋਂ ਅੱਗੇ – ਡਾ. ਰੂਹੀ ਦੁੱਗ

punjabdiary

Breaking- ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਕੈਂਸਰ ਹਰਪਤਾਲ ਦਾ ਨੀਂਹ ਪੱਥਰ ਰੱਖਣ ਲਈ 24 ਅਗਸਤ ਨੂੰ ਪੰਜਾਬ ਪਹੁੰਚ ਰਹੇ ਹਨ

punjabdiary

Leave a Comment