Image default
About us

31 ਜਨਵਰੀ 2024 ਤੱਕ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.30 ਤੋਂ ਸਾਮ 4:30 ਵਜੇ ਤੱਕ-ਡਿਪਟੀ ਕਮਿਸ਼ਨਰ

31 ਜਨਵਰੀ 2024 ਤੱਕ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.30 ਤੋਂ ਸਾਮ 4:30 ਵਜੇ ਤੱਕ-ਡਿਪਟੀ ਕਮਿਸ਼ਨਰ

 

 

 

Advertisement

ਫ਼ਰੀਦਕੋਟ, 6 ਜਨਵਰੀ (ਪੰਜਾਬ ਡਾਇਰੀ)- ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਸਰਦੀ ਦੇ ਮੌਸਮ ਅਤੇ ਧੁੰਦ ਦੇ ਮੱਦੇਨਜ਼ਰ ਰੱਖਦਿਆ ਜਿਲਾ ਫ਼ਰੀਦਕੋਟ ਦੇ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਕੁਝ ਤਬਦੀਲੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ 06 ਜਨਵਰੀ 2024 ਤੋਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.30 ਤੋਂ ਸ਼ਾ ਮ 4:30 ਵਜੇ ਤੱਕ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਉਕਤ ਸਮੇਂ ਦੌਰਾਨ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਪਹੁੰਚ ਕੇ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਇਹ ਹੁਕਮ 31 ਜਨਵਰੀ 2024 ਤੱਕ ਲਾਗੂ ਰਹਿਣਗੇ।

Related posts

ਪੰਜਾਬ ਸਾਡਾ ਵੱਡਾ ਭਰਾ ਹੈ, ਉਥੇ ਨਸ਼ਾ ਸਾਡੇ ਨਾਲੋਂ ਜ਼ਿਆਦਾ ਹੈ: ਮਨੋਹਰ ਲਾਲ ਖੱਟਰ

punjabdiary

ਭਾਸ਼ਾ ਵਿਭਾਗ ਵੱਲੋਂ ਕਰਵਾਇਆ ਗਿਆ `ਕੁਇਜ਼ ਮੁਕਾਬਲਾ`

punjabdiary

ਸਰਕਾਰ ਦਾ ਫੈਸਲਾ, ਠੰਡ ਦੇ ਮੱਦੇਨਜ਼ਰ 1 ਤੋਂ 15 ਜਨਵਰੀ ਤੱਕ ਸਾਰੇ ਸਰਕਾਰੀ-ਪ੍ਰਾਈਵੇਟ ਸਕੂਲ ਰਹਿਣਗੇ ਬੰਦ

punjabdiary

Leave a Comment