Image default
About us

31 ਮਈ ਤੱਕ ਛੱਡ ਦਿਓ ਸਰਕਾਰੀ ਜ਼ਮੀਨਾਂ ਤੋਂ ਕਬਜ਼ੇ ਨਹੀਂ ਤਾਂ… ਭਗਵੰਤ ਮਾਨ ਨੇ ਦਿੱਤੀ ਰਸੂਖਦਾਰਾਂ ਨੂੰ ਚੇਤਾਵਨੀ

31 ਮਈ ਤੱਕ ਛੱਡ ਦਿਓ ਸਰਕਾਰੀ ਜ਼ਮੀਨਾਂ ਤੋਂ ਕਬਜ਼ੇ ਨਹੀਂ ਤਾਂ… ਭਗਵੰਤ ਮਾਨ ਨੇ ਦਿੱਤੀ ਰਸੂਖਦਾਰਾਂ ਨੂੰ ਚੇਤਾਵਨੀ

Advertisement

ਚੰਡੀਗੜ੍ਹ, 19 ਮਈ (ਬਾਬੂਸ਼ਾਹੀ) – ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਰਸੂਖਦਾਰਾਂ ਨੂੰ ਚੇਤਾਵਨੀ ਜਾਰੀ ਕੀਤੀ ਹੈ ਕੇ 31 ਮਈ ਤੱਕ ਛੱਡ ਦਿਓ ਸਰਕਾਰੀ ਜ਼ਮੀਨਾਂ ਤੋਂ ਕਬਜ਼ੇ ਨਹੀਂ ਤਾਂ ਕਰਵਾਈ ਕੀਤੀ ਜਾਵੇਗੀ।
ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ, “ਜਿਹੜੇ ਰਸੂਖਦਾਰ ਲੋਕਾਂ ਨੇ ਪੰਜਾਬ ਵਿੱਚ ਪੰਚਾਇਤੀ , ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ ਤੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ ਓਹਨਾਂ ਨੂੰ ਅਪੀਲ ਹੈ ਕਿ 31 ਮਈ ਤੱਕ ਆਪਣੇ ਕਬਜ਼ੇ ਛੱਡ ਦੇਣ ..ਕਿਉਂਕਿ ਪੰਜਾਬ ਸਰਕਾਰ ਵੱਲੋੰ 1 ਜੂਨ ਤੋ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਜਾਇਜ ਕਬਜ਼ੇ ਛੁਡਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।”

Related posts

ਪੰਜਾਬ ਦਾ ਚੌਗਿਰਦਾ ਤੇ ਪਾਣੀ ਬਚਾਉਣ ਲਈ ਮੁੱਖ ਮੰਤਰੀ ਵੱਲੋਂ ਵਿਆਪਕ ਮੁਹਿੰਮ ਵਿੱਢਣ ਦਾ ਐਲਾਨ

punjabdiary

Breaking- ਹੁਣ ਕਰਾਫਟ ਮੇਲਾ 30 ਸਤੰਬਰ ਤੱਕ ਚੱਲੇਗਾ-ਡਿਪਟੀ ਕਮਿਸ਼ਨਰ ਲੋਕਾਂ ਤੇ ਦੁਕਾਨਦਾਰਾਂ ਦੀ ਮੰਗ ਤੇ ਪ੍ਰਸ਼ਾਸ਼ਨ ਨੇ ਲਿਆ ਫੈਸਲਾ

punjabdiary

Breaking- ਸਵਰਗਵਾਸੀ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਇੰਗਲੈਂਡ ਗਏ

punjabdiary

Leave a Comment