Image default
ਤਾਜਾ ਖਬਰਾਂ

Breaking- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਰਾਣੀ ਪੈਂਨਸ਼ਨ ਬਹਾਲੀ ਨੂੰ ਲੈ ਕੇ ਟਵੀਟ ਕੀਤਾ

Breaking- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਰਾਣੀ ਪੈਂਨਸ਼ਨ ਬਹਾਲੀ ਨੂੰ ਲੈ ਕੇ ਟਵੀਟ ਕੀਤਾ

ਚੰਡੀਗੜ੍ਹ, 19 ਸਤੰਬਰ – (ਪੰਜਾਬ ਡਾਇਰੀ) ਮੁੱਖ ਮੰਤਰੀ ਭਗਵੰਤ ਮਾਨ ਨੇ ਪੁਰਾਣੀ ਪੈਂਨਸ਼ਨ ਸਕੀਮ ਦੀ ਬਹਾਲੀ ਨੂੰ ਲੈ ਕੇ ਟਵੀਟ ਕਰਕੇ ਕਿਹਾ ਹੈ ਕਿ ਮੇਰੀ ਸਰਕਾਰ ਪੁਰਾਣੀ ਪੈਨਸ਼ਨ ਪ੍ਰਣਾਲੀ (ਓਲਡ ਪੈਨਸ਼ਨ) ਦੀ ਵਾਪਸੀ ਕਰਨ ਬਾਰੇ ਵਿਚਾਰ ਕਰ ਰਹੀ ਹੈ। ਇਸ ਬਾਰੇ ਚੀਫ ਸੈਕਟਰੀ ਨੂੰ ਇਸ ਨੂੰ ਲਾਗੂ ਕਰਨ ਦੀ ਸੰਭਾਵਨਾ ਲਈ ਅਧਿਐਨ ਕਰਨ ਲਈ ਕਿਹਾ ਹੈ।

Related posts

Breaking-ਬੇਕਰੀ ਅਤੇ ਕੰਨਫੈਕਸ਼ਨਰੀ ਸਬੰਧੀ ਸਿਖਲਾਈ ਕੋਰਸ ਲਗਾਇਆ

punjabdiary

Breaking- ਦੀ ਰੈਵੀਨਿਊ ਕਾਨੂੰਗੋ ਐਸੋਸੀਏਸਨ ਪੰਜਾਬ ਫਰੀਦਕੋਟ ਦੀ ਮੀਟਿੰਗ ਹੋਈ

punjabdiary

Breaking- ਤਿੰਨ ਸ਼ਹਿਰਾਂ ਵਿਚ ਵੱਡੇ ਅਫਸਰਾਂ ਦੀਆਂ ਬਲਦੀਆਂ ਕੀਤੀਆਂ ਗਈਆਂ

punjabdiary

Leave a Comment