Image default
ਤਾਜਾ ਖਬਰਾਂ

Breaking- ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੇ ਮੁੱਖ ਮੰਤਰੀ ਨੇ ਨੌਜਵਾਨਾਂ ਦਿੱਤਾ ਤੋਹਫਾ

Breaking- ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੇ ਮੁੱਖ ਮੰਤਰੀ ਨੇ ਨੌਜਵਾਨਾਂ ਦਿੱਤਾ ਤੋਹਫਾ

ਚੰਡੀਗੜ੍ਹ, 28 ਸਤੰਬਰ – (ਪੰਜਾਬ ਡਾਇਰੀ) ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਐਲਾਨ ਕੀਤਾ ਕਿ ਪਿਛਲ਼ੇ ਕਈ ਸਾਲਾਂ ਤੋਂ ਰੁਕੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਯੁਵਕ ਸੇਵਾਵਾਂ ਵਿਭਾਗ ਨੇ ਨੌਜਵਾਨਾਂ ਤੋਂ ਬਿਨੈ ਪੱਤਰ ਮੰਗੇ ਹਨ। 46 ਯੁਵਕਾਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦੇਵਾਂਗੇ ਅਤੇ 30 ਨਵੰਬਰ ਤੱਕ ਅਪਲਾਈ ਕਰ ਸਕਦੇ ਹੋ।

Related posts

Breaking- ਚੰਡੀਗੜ੍ਹ ਵਿਚ ਪੰਜਾਬ ਕੇਡਰ ਦਾ ਦੁਬਾਰਾ ਐਸਐਸਪੀ ਲਗਾਇਆ ਜਾਵੇਗਾ – ਭਗਵੰਤ ਮਾਨ

punjabdiary

Breaking News-ਫਿਰ ਚੱਲੀਆਂ ਗੋਲੀਆਂ

punjabdiary

ਬੰਦੀ ਛੋੜ ਦਿਵਸ ਦਾ ਇਤਿਹਾਸਕ ਪਿਛੋਕੜ; ਜਾਣੋ ਸਿੱਖ ਕੌਮ ਘਿਓ ਦੇ ਦੀਵੇ ਕਿਉਂ ਜਗਾਉਂਦੀ ਹੈ

Balwinder hali

Leave a Comment