Breaking- ਰਾਸ਼ਟਰਪਤੀ ਦ੍ਰੋਪਤੀ ਮੁਰਮੂ ਨੇ ਡੀਵਾਈ ਚੰਦਰਚੂੜ ਨੂੰ ਜਸਟਿਸ ਚੀਫ ਵਜੋਂ, ਸਹੁੰ ਚੁੱਕਾਈ
ਨਵੀਂ ਦਿੱਲੀ, 9 ਨਵੰਬਰ – (ਪੰਜਾਬ ਡਾਇਰੀ) ਜਸਟਿਸ ਡੀਵਾਈ ਚੰਦਰਚੂੜ ਨੇ ਸੁਪਰੀਮ ਕੋਰਟ ਦੇ ਨਵੇਂ ਚੀਫ ਜਸਟਿਸ ਵਜੋਂ ਰਸਮੀ ਤੌਰ ‘ਤੇ ਸਹੁੰ ਚੁੱਕੀ ਹੈ। ਦੇਸ਼ ਦੀ ਰਾਸ਼ਟਰਪਤੀ ਦ੍ਰੋਪਤੀ ਮੁਰਮੂ ਨੇ ਉਨ੍ਹਾਂ ਨੂੰ ਸਹੁੰ ਚੁੱਕਾਈ ਹੈ।
Justice DY Chandrachud formally takes oath as the new Chief Justice of India pic.twitter.com/JY0xdSrLEB
— ANI (@ANI) November 9, 2022
Advertisement