Image default
About us ਤਾਜਾ ਖਬਰਾਂ

Breaking- ਬੇਅਦਬੀ ਕੇਸ ਦੇ ਮਾਮਲੇ ਵਿਚ ਹਾਈ ਕੋਰਟ ਨੇ ਕੇਸ ਨਾਲ ਸੰਬਿਧਤ ਦਸਤਾਵੇਜ਼ ਰਾਮ ਰਹੀਮ ਨੂੰ ਦੇਣ ਲਈ ਆਦੇਸ਼ ਜਾਰੀ ਕੀਤੇ

Breaking- ਬੇਅਦਬੀ ਕੇਸ ਦੇ ਮਾਮਲੇ ਵਿਚ ਹਾਈ ਕੋਰਟ ਨੇ ਕੇਸ ਨਾਲ ਸੰਬਿਧਤ ਦਸਤਾਵੇਜ਼ ਰਾਮ ਰਹੀਮ ਨੂੰ ਦੇਣ ਲਈ ਆਦੇਸ਼ ਜਾਰੀ ਕੀਤੇ

ਚੰਡੀਗੜ੍ਹ, 6 ਦਸੰਬਰ – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੇਅਦਬੀ ਕੇਸਾਂ ਦੇ ਦਸਤਾਵੇਜ਼ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦੇਣ ਲਈ ਪੰਜਾਬ ਸਰਕਾਰ ਨੂੰ ਆਦੇਸ਼ ਜਾਰੀ ਕੀਤੇ ਹਨ ਇਸ ਮਾਮਲੇ ਦੀ ਸੁਣਵਾਈ ਲੰਘੇ ਕੱਲ੍ਹ ਹਾਈ ਕੋਰਟ ਵਿਚ ਹੋਈ ਜਿਸ ਦੌਰਾਨ ਪੰਜਾਬ ਸਰਕਾਰ ਨੇ ਦਸਤਾਵੇਜ਼ ਦੇਣ ਦਾ ਵਿਰੋਧ ਕੀਤਾ ਤੇ ਕਿਹਾ ਕਿ ਇਹ ਸਿਰਫ ਮਾਮਲੇ ਨੂੰ ਲਟਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਹਾਈ ਕੋਰਟ ਨੇ ਦਲੀਲਾਂ ਨਾਲ ਅਸਹਿਮਤੀ ਪ੍ਰਗਟ ਕਰਦਿਆਂ ਬੇਅਦਬੀ ਕੇਸ ਦੇ ਦਸਤਾਵੇਜ਼ ਰਾਮ ਰਹੀਮ ਨੂੰ ਦੇਣ ਦੇ ਹੁਕਮ ਦਿੱਤੇ ਹਨ ।

Related posts

ਇੰਡੋਨੇਸ਼ੀਆ ‘ਚ ਫਸੇ 2 ਪੰਜਾਬੀ ਨੌਜਵਾਨ, BJP ਆਗੂ ਸਿਰਸਾ ਨੇ MHA ਨੂੰ ਦਖਲ ਦੇ ਛੁਡਵਾਉਣ ਦੀ ਕੀਤੀ ਅਪੀਲ

punjabdiary

ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਘੇਰਿਆ ਅਮਿਤ ਸ਼ਾਹ ਦਾ ਹੈਲੀਕਾਪਟਰ, ਕੀਤੀ ਜਾਂਚ

Balwinder hali

ਹੋਸਟਲ ‘ਚ ਚੂਹਾ ਜ਼ਹਿਰ ਦੇ ਛਿੜਕਾਅ ਕਾਰਨ 19 ਵਿਦਿਆਰਥੀਆਂ ਦੀ ਸਿਹਤ ਵਿਗੜੀ

punjabdiary

Leave a Comment