Breaking- ‘ਭਾਰਤ ਰਤਨ’ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਬਰਸੀ ਮੌਕੇ, ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਸਿਰ ਝੁਕਾ ਕੇ ਪ੍ਰਣਾਮ ਕੀਤਾ
ਚੰਡੀਗੜ੍ਹ, 6 ਦਸੰਬਰ – (ਪੰਜਾਬ ਡਾਇਰੀ) ਪੰਜਾਬ ਦੇ ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਤੇ ਗਣਤੰਤਰ ਦੇ ਮੋਢੀ ‘ਭਾਰਤ ਰਤਨ’ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ…ਜਿਨ੍ਹਾਂ ਭਾਰਤ ‘ਚ ਦੱਬੇ-ਕੁਚਲੇ ਲੋਕਾਂ ਨੂੰ ਸੰਵਿਧਾਨਕ ਹੱਕ ਦਿੱਤੇ.. ਅੱਜ ਮਹਾਨ ਰੂਹ ਤੇ ਗਰੀਬਾਂ ਦੇ ਮਸੀਹਾ ਬਾਬਾ ਸਾਹਿਬ ਜੀ ਦੀ ਬਰਸੀ ਮੌਕੇ ਸੀਸ ਝੁਕਾ ਕੇ ਪ੍ਰਣਾਮ ਕਰਦੇ ਹਾਂ…
ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਤੇ ਗਣਤੰਤਰ ਦੇ ਮੋਢੀ 'ਭਾਰਤ ਰਤਨ' ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ…ਜਿਨ੍ਹਾਂ ਭਾਰਤ 'ਚ ਦੱਬੇ-ਕੁਚਲੇ ਲੋਕਾਂ ਨੂੰ ਸੰਵਿਧਾਨਕ ਹੱਕ ਦਿੱਤੇ..
ਅੱਜ ਮਹਾਨ ਰੂਹ ਤੇ ਗਰੀਬਾਂ ਦੇ ਮਸੀਹਾ ਬਾਬਾ ਸਾਹਿਬ ਜੀ ਦੀ ਬਰਸੀ ਮੌਕੇ ਸੀਸ ਝੁਕਾ ਕੇ ਪ੍ਰਣਾਮ ਕਰਦੇ ਹਾਂ… pic.twitter.com/LF2uMhc1df
Advertisement— Bhagwant Mann (@BhagwantMann) December 6, 2022