Breaking- ਆਪ ਨੇ ਭਾਜਪਾ ਨੂੰ ਪਿੱਛੇ ਛੱਡਿਆ, ਦਿੱਲੀ ਨਗਰ ਨਿਗਮ ਚੋਣਾਂ ਦੀ ਗਿਣਤੀ ਜਾਰੀ
ਨਵੀਂ ਦਿੱਲੀ, 7 ਦਸੰਬਰ – ਦਿੱਲੀ ਨਗਰ ਨਿਗਮ ਚੋਣਾਂ ਤਹਿਤ ਵੋਟਾਂ ਦੀ ਗਿਣਤੀ ਜਾਰੀ ਹੈ ਤੇ ਹੁਣ ਤੱਕ ਸਾਹਮਣੇ ਆਏ ਅੰਕੜੇ ਦੱਸਦੇ ਹਨ ਕਿ ਆਮ ਆਦਮੀ ਪਾਰਟੀ ਸਭ ਤੋਂ ਅੱਗੇ ਚਲ ਰਹੀ ਹੈ । ਆਮ ਆਦਮੀ ਪਾਰਟੀ ਨੇ ਭਾਜਪਾ ਨੂੰ ਪਛਾੜ ਦਿੱਤਾ ਹੈ। ਅੰਕੜਿਆ ਮੁਤਾਬਕ ਆਪ 132 ਸੀਟਾਂ ’ਤੇ ਅੱਗੇ ਹੈ, ਭਾਜਪਾ 103, ਕਾਂਗਰਸ 6 ਤੇ ਹੋਰ ਉਮੀਦਵਾਰ 4 ਸੀਟਾਂ ’ਤੇ ਅੱਗੇ ਹਨ।