Breaking- ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਤੇ ਸਰਹੱਦ ਤੇ ਕੰਡਿਆਲੀ ਤਾਰਾਂ ਨੂੰ ਸ਼ਿਫਟ ਕਰਨ, ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਲਈ ਕਾਨੂੰਨ ‘ਚ ਸੋਧ ਦੀ ਮੰਗ ਕੀਤੀ
ਚੰਡੀਗੜ੍ਹ, 9 ਦਸੰਬਰ – (ਪੰਜਾਬ ਡਾਇਰੀ) ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਨਾਲ ਮੁਲਾਕਾਤ ਕੀਤੀ ਤੇ ਸਰਹੱਦ ਤੇ ਕੰਡਿਆਲੀ ਤਾਰਾਂ ਨੂੰ ਸ਼ਿਫਟ ਕਰਨ, ਲਗਾਤਾਰ ਵਧਦੀਆਂ ਡ੍ਰੋਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਨੂੰ ਹੋਰ ਮਜ਼ਬੂਤ ਕਰਨ ਤੇ ਸਭ ਤੋਂ ਅਹਿਮ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਲਈ ਕਾਨੂੰਨ ‘ਚ ਸੋਧ ਦੀ ਮੰਗ ਕੀਤੀ..
ਅੱਜ ਕੇਂਦਰੀ ਗ੍ਰਹਿ ਮੰਤਰੀ @AmitShah ਜੀ ਨਾਲ ਮੁਲਾਕਾਤ ਕੀਤੀ ਤੇ ਸਰਹੱਦ ਤੇ ਕੰਡਿਆਲੀ ਤਾਰਾਂ ਨੂੰ ਸ਼ਿਫਟ ਕਰਨ, ਲਗਾਤਾਰ ਵਧਦੀਆਂ ਡ੍ਰੋਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਸ ਨੂੰ ਹੋਰ ਮਜ਼ਬੂਤ ਕਰਨ ਤੇ ਸਭ ਤੋਂ ਅਹਿਮ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਲਈ ਕਾਨੂੰਨ 'ਚ ਸੋਧ ਦੀ ਮੰਗ ਕੀਤੀ.. pic.twitter.com/S2JzVH4H66
— Bhagwant Mann (@BhagwantMann) December 9, 2022
Advertisement